• Latest
  • Trending
Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

1 year ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

2 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

41 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

2 hours ago
Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

12 hours ago
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

13 hours ago
Hindi News
English News
Saturday, November 7, 2026
No Result
View All Result
22 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

ਪੀੜਤਾਂ ਸੁਖਵਿੰਦਰ ਕੌਰ ਨੇ ਡੀ.ਐਮ.ਸੀ.ਐਚ ਵਿਖੇ ਤੋੜਿਆ ਦਮ

May 13, 2025
in ਖਬਰਾਂ, ਪੰਜਾਬ
Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

Ferozepur ਡਰੋਨ ਹਮਲੇ ਦੀ ਪੀੜਤਾਂ ਦੇ ਪਰਿਵਾਰ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

– ਪੀੜਤਾਂ ਸੁਖਵਿੰਦਰ ਕੌਰ ਨੇ ਡੀ.ਐਮ.ਸੀ.ਐਚ ਵਿਖੇ ਤੋੜਿਆ ਦਮ

ਲੁਧਿਆਣਾ, 13 ਮਈ, 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸਵੇਰੇ ਫਿਰੋਜ਼ਪੁਰ (Ferozepur) ਦੇ ਖਾਈ ਕੇ ਪਿੰਡ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਦੇ ਪਰਿਵਾਰ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਜਿਸ ਦੀ ਪਾਕਿਸਤਾਨੀ ਡਰੋਨ ਹਮਲੇ ਵਿੱਚ ਗੰਭੀਰ ਸੱਟਾਂ ਲੱਗਣ ਕਰਕੇ ਮੰਗਲਵਾਰ ਨੂੰ ਮੌਤ ਹੋ ਗਈ।

ਮੁੱਖ ਮੰਤਰੀ ਨੇ ਸੁਖਵਿੰਦਰ ਕੌਰ ਦੇ ਦੁਖਦਾਈ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਸਾਡੀ ਸਰਕਾਰ ਇਸ ਭਿਆਨਕ ਦਰਦ ਦੇ ਸਮੇਂ ਦੌਰਾਨ ਉਸਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਅਸੀਂ ਇਸ ਭਿਆਨਕ ਨੁਕਸਾਨ ਨਾਲ ਨਜਿੱਠਣ ਵਿੱਚ ਉਨ੍ਹਾਂ ਦੀ ਮੱਦਦ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵੀ ਇਸ ਮੁਸ਼ਕਲ ਸਮੇਂ ਵਿੱਚ ਸੁਖਵਿੰਦਰ ਕੌਰ ਦੇ ਪਰਿਵਾਰ ਦੀ ਵਿੱਤੀ ਸਹਾਇਤਾ ਲਈ 2 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ। ਹਮਲੇ ਤੋਂ ਬਾਅਦ ਸੁਖਵਿੰਦਰ ਕੌਰ, ਉਸਦੇ ਪਤੀ ਲਖਵਿੰਦਰ ਸਿੰਘ ਦੇ ਨਾਲ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐਚ) ਵਿੱਚ ਇਲਾਜ ਅਧੀਨ ਸੀ। ਸੁਖਵਿੰਦਰ ਕੌਰ ਨੂੰ ਅੱਗ ਨਾਲ ਝੁਲਸਣ ਕਾਰਨ ਜਖਮ ਹੋਏ ਸਨ ਅਤੇ ਘਟਨਾ ਤੋਂ ਬਾਅਦ ਉਸਦੀ ਹਾਲਤ ਗੰਭੀਰ ਬਣੀ ਹੋਈ ਸੀ। ਡਾਕਟਰੀ ਯਤਨਾਂ ਦੇ ਬਾਵਜੂਦ ਮੰਗਲਵਾਰ ਸਵੇਰੇ ਸੁਖਵਿੰਦਰ ਕੌਰ ਅੱਗ ਨਾਲ ਝੁਲਸਣ ਕਰਕੇ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਗਈ। ਲਖਵਿੰਦਰ ਸਿੰਘ ਜਿਸਨੂੰ ਵੀ ਸੜਨ ਦਾ ਸਾਹਮਣਾ ਕਰਨਾ ਪਿਆ ਹੈ ਦਾ ਇਲਾਜ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: FerozepurLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
November 7, 2026
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 7, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 7, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 7 ਨਵੰਬਰ...

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Ranjit Singh
November 7, 2026
0

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
November 7, 2026
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

Most Popular

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

by Ankit
3 weeks ago
0

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 