• Latest
  • Trending
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

1 hour ago
ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

2 hours ago
ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

2 hours ago
ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

3 hours ago
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

3 hours ago
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

3 hours ago
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

3 hours ago
ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

3 hours ago
ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

3 hours ago
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

3 hours ago
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

3 hours ago
Hindi News
English News
Thursday, August 6, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

July 17, 2026
in ਖਬਰਾਂ, ਖੇਡਾਂ
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

– ਜਾਣੋ ਜੇਤੂ ਤੋਂ ਲੈ ਕੇ ਹਰੇਕ ਟੀਮ ਨੂੰ ਕਿੰਨੀ ਮਿਲੇਗੀ ਇਨਾਮੀ ਰਾਸ਼ੀ?
– ਚੈਂਪੀਅਨ ਟੀਮ ਨੂੰ ਟਰਾਫ਼ੀ ਦੇ ਨਾਲ ਮਿਲੇਗਾ ਖਾਸ ਤੋਹਫ਼ਾ

ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ): ਫ਼ੀਫ਼ਾ ਵਰਲਡ ਕੱਪ 2026 ਦਾ ਖ਼ਿਤਾਬ ਜਿੱਤਣ ਵਾਲੀ ਟੀਮ ਨੂੰ ਸਿਰਫ਼ ਟਰਾਫ਼ੀ ਹੀ ਨਹੀਂ, ਸਗੋਂ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਵੀ ਮਿਲੇਗੀ। ਇਸ ਤੋਂ ਇਲਾਵਾ ਜੇਤੂ ਤੋਂ ਲੈ ਕੇ ਚੌਥੇ ਸਥਾਨ ‘ਤੇ ਰਹਿਣ ਵਾਲੀ ਟੀਮ ਤੱਕ, ਸਾਰੀਆਂ ਲਈ ਕਰੋੜਾਂ ਰੁਪਏ ਦੀ ਪ੍ਰਾਈਜ਼ ਮਨੀ ਤੈਅ ਕੀਤੀ ਗਈ ਹੈ। ਫ਼ੀਫ਼ਾ ਨੇ 2026 ਵਰਲਡ ਕੱਪ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਇਨਾਮੀ ਰਾਸ਼ੀ (ਪ੍ਰਾਈਜ਼ ਪੂਲ) ਦੀ ਪੁਸ਼ਟੀ ਕੀਤੀ ਹੈ, ਜਿਸ ਨਾਲ ਇਹ ਟੂਰਨਾਮੈਂਟ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਇਨਾਮੀ ਰਾਸ਼ੀ ਵਾਲਾ ਟੂਰਨਾਮੈਂਟ ਬਣ ਗਿਆ ਹੈ।

ਫ਼ੀਫ਼ਾ (FIFA) ਵਰਲਡ ਕੱਪ 2026 ਲਈ ਰਿਕਾਰਡ 871 ਮਿਲੀਅਨ ਡਾਲਰ (ਲਗਭਗ 83,866 ਕਰੋੜ ਰੁਪਏ) ਦੇ ਕੁੱਲ ਪ੍ਰਾਈਜ਼ ਪੂਲ ਦਾ ਐਲਾਨ ਕੀਤਾ ਗਿਆ ਹੈ। ਇਸ ਵਾਰ ਟੂਰਨਾਮੈਂਟ ਜਿੱਤਣ ਵਾਲੀ ਚੈਂਪੀਅਨ ਟੀਮ ਨੂੰ ਰਿਕਾਰਡ 50 ਮਿਲੀਅਨ ਡਾਲਰ (ਲਗਭਗ 4,909 ਕਰੋੜ ਰੁਪਏ) ਦਾ ਇਨਾਮ ਦਿੱਤਾ ਜਾਵੇਗਾ। ਉੱਥੇ ਹੀ, ਹਰ ਕੁਆਲੀਫਾਈ ਕਰਨ ਵਾਲੀ ਟੀਮ ਲਈ ਘੱਟੋ-ਘੱਟ 12.5 ਮਿਲੀਅਨ ਡਾਲਰ ਦੀ ਰਾਸ਼ੀ ਦਿੱਤੀ ਜਾਵੇਗੀ ।ਇਸ ਤੋਂ ਇਲਾਵਾ ਫਾਈਨਲ ਮੁਕਾਬਲੇ ਤੋਂ ਪਹਿਲਾਂ ਫ਼ੀਫ਼ਾ ਨੇ ਐਲਾਨ ਕੀਤਾ ਹੈ ਕਿ ਜੇਤੂ ਟੀਮ ਦੇ ਖਿਡਾਰੀਆਂ ਨੂੰ ਮੈਡਲ ਦੇ ਨਾਲ-ਨਾਲ ਚੈਂਪੀਅਨਸ਼ਿਪ ਰਿੰਗ ਵੀ ਦਿੱਤੀ ਜਾਵੇਗੀ।

ਟੂਰਨਾਮੈਂਟ ਦਾ ਖ਼ਿਤਾਬ ਜਿੱਤਣ ਵਾਲੀ ਚੈਂਪੀਅਨ ਟੀਮ ਨੂੰ ਕਰੀਬ 4,909 ਕਰੋੜ ਰੁਪਏ (50 ਮਿਲੀਅਨ ਡਾਲਰ) ਦਿੱਤੇ ਜਾਣਗੇ। ਉੱਥੇ ਹੀ, ਫਾਈਨਲ ਵਿੱਚ ਹਾਰਨ ਵਾਲੀ ਉਪ-ਜੇਤੂ (Runners-up) ਟੀਮ ਨੂੰ ਕਰੀਬ 3,273.18 ਕਰੋੜ ਰੁਪਏ (33 ਮਿਲੀਅਨ ਡਾਲਰ) ਮਿਲਣਗੇ। ਤੀਜੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ ਕਰੀਬ 2,888.10 ਕਰੋੜ ਰੁਪਏ (29 ਮਿਲੀਅਨ ਡਾਲਰ), ਜਦਕਿ ਚੌਥੇ ਸਥਾਨ ‘ਤੇ ਰਹਿਣ ਵਾਲੀ ਟੀਮ ਨੂੰ ਕਰੀਬ 2,695.56 ਕਰੋੜ ਰੁਪਏ (27 ਮਿਲੀਅਨ ਡਾਲਰ) ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

by Jaspreet Kaur
August 6, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਸੰਸਦੀ ਬੋਰਡ ਦਾ ਗਠਨ ਚੰਡੀਗੜ੍ਹ , 6 ਅਗਸਤ (ਵਿਸ਼ਵ ਵਾਰਤਾ): “ਅਕਾਲੀ ਦਲ ਵਾਰਿਸ ਪੰਜਾਬ...

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

by Jaspreet Kaur
August 6, 2026
0

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?  ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 6 ਅਗਸਤ (ਵਿਸ਼ਵ ਵਾਰਤਾ): ਜਹਾਜ਼ ਦੇ ਈਂਧਨ...

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
August 6, 2026
0

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ ਇਸ ਖਾਸ ਮੁੱਦੇ 'ਤੇ ਹੋਈ ਚਰਚਾ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

by Ranjit Singh
1 month ago
0

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ 'ਤੇ ਹਾਈਕੋਰਟ 'ਚ ਸੁਣਵਾਈ ਅੱਜ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਭ੍ਰਿਸ਼ਟਾਚਾਰ ਦੇ ਮਾਮਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 