• Latest
  • Trending
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

4 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

7 hours ago
ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

8 hours ago
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

Hindi News
English News
Friday, August 7, 2026
No Result
View All Result
24 °c
Chandigarh
28 ° Sat
30 ° Sun
30 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

July 12, 2026
in ਖਬਰਾਂ, ਖੇਡਾਂ
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

– ਸਵਿਟਜ਼ਰਲੈਂਡ ਨੂੰ 3-1 ਨਾਲ ਹਰਾਇਆ
– ਵਾਧੂ ਸਮੇਂ ਵਿੱਚ ਕੀਤੇ ਦੋ ਗੋਲ
– ਹੁਣ ਸੈਮੀਫਾਈਨਲ ‘ਚ ਇੰਗਲੈਂਡ ਨਾਲ ਹੋਵੇਗਾ ਮੁਕਾਬਲਾ

ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ) – ਡਿਫੈਂਡਿੰਗ ਚੈਂਪੀਅਨ ਅਰਜਨਟੀਨਾ 2026 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚ ਗਿਆ ਹੈ। ਅਰਜਨਟੀਨਾ ਨੇ ਕੁਆਰਟਰ ਫਾਈਨਲ ਵਿੱਚ ਸਵਿਟਜ਼ਰਲੈਂਡ ਨੂੰ 3-1 ਨਾਲ ਹਰਾ ਕੇ ਇਹ ਜਗ੍ਹਾ ਪੱਕੀ ਕੀਤੀ। ਲਿਓਨਲ ਮੇਸੀ ਦੀ ਟੀਮ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚੀ ਹੈ।

ਅਰਜਨਟੀਨਾ ਨੇ ਕੈਨਸਸ ਸਿਟੀ ਸਟੇਡੀਅਮ ਵਿੱਚ 10ਵੇਂ ਮਿੰਟ ਵਿੱਚ ਲੀਡ ਹਾਸਲ ਕੀਤੀ। ਮੈਕ ਐਲੀਸਟਰ ਨੇ ਮੈਸੀ ਦੇ ਪਾਸ ‘ਤੇ ਗੋਲ ਕੀਤਾ। ਡੈਨ ਐਨ’ਡਜੋਏ ਨੇ 67ਵੇਂ ਮਿੰਟ ਵਿੱਚ ਗੋਲ ਕਰਕੇ ਸਵਿਟਜ਼ਰਲੈਂਡ ਨੂੰ 1-1 ਨਾਲ ਬਰਾਬਰੀ ਦਿਵਾਈ। ਜਿਸ ਤੋਂ ਬਾਅਦ ਪੂਰੇ 90 ਮਿੰਟਾਂ ਤੱਕ ਸਕੋਰ ਇੱਕੋ ਜਿਹਾ ਰਿਹਾ। ਇੰਜਰੀ ਟਾਈਮ ਵਿੱਚ ਵੀ ਕੋਈ ਵੀ ਗੋਲ ਨਹੀਂ ਹੋਇਆ।

ਫੇਰ ਮੈਚ ਵਾਧੂ ਸਮੇਂ ਵਿੱਚ ਚਲਾ ਗਿਆ। 112ਵੇਂ ਮਿੰਟ ਵਿੱਚ ਜੂਲੀਅਨ ਅਲਵਾਰੇਜ਼ ਅਤੇ 121ਵੇਂ ਮਿੰਟ ਵਿੱਚ ਐਮੀ ਮਾਰਟੀਨੇਜ਼ ਦੇ ਗੋਲਾਂ ਨੇ ਅਰਜਨਟੀਨਾ ਨੂੰ ਲਗਾਤਾਰ ਦੂਜੇ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਾਇਆ। ਹੁਣ ਅਰਜਨਟੀਨਾ 15 ਜੁਲਾਈ ਨੂੰ ਸੈਮੀਫਾਈਨਲ ‘ਚ ਇੰਗਲੈਂਡ ਦਾ ਸਾਹਮਣਾ ਕਰੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFifa World CupLatest News In Punjabipunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

by Jaspreet Kaur
August 6, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਸੰਸਦੀ ਬੋਰਡ ਦਾ ਗਠਨ ਚੰਡੀਗੜ੍ਹ , 6 ਅਗਸਤ (ਵਿਸ਼ਵ ਵਾਰਤਾ): “ਅਕਾਲੀ ਦਲ ਵਾਰਿਸ ਪੰਜਾਬ...

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

by Jaspreet Kaur
August 6, 2026
0

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?  ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 6 ਅਗਸਤ (ਵਿਸ਼ਵ ਵਾਰਤਾ): ਜਹਾਜ਼ ਦੇ ਈਂਧਨ...

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
August 6, 2026
0

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ ਇਸ ਖਾਸ ਮੁੱਦੇ 'ਤੇ ਹੋਈ ਚਰਚਾ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

by Jaspreet Kaur
2 days ago
0

ਪੰਜਾਬ 'ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ - 13 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 