• Latest
  • Trending
FINANCE MINISTER HARPAL CHEEMA ;ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

FINANCE MINISTER HARPAL CHEEMA ;ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

2 years ago
ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

37 minutes ago
Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

3 hours ago
ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

3 hours ago
ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

3 hours ago
ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

5 hours ago
ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

5 hours ago
ਭਾਰਤ ਅਤੇ ਮਿਆਂਮਾਰ ਨੇ ਫੌਜੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਮਿਆਂਮਾਰ ਨੇ ਫੌਜੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

5 hours ago
ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ

ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ

5 hours ago
Hindi News
English News
Monday, November 2, 2026
No Result
View All Result
28 °c
Chandigarh
23 ° Tue
23 ° Wed
24 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FINANCE MINISTER HARPAL CHEEMA ;ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

June 20, 2024
in ਖਬਰਾਂ
FINANCE MINISTER HARPAL CHEEMA ;ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

FINANCE MINISTER HARPAL CHEEMA

ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ)-(FINANCE MINISTER HARPAL CHEEMA)ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪ੍ਰਸ਼ਾਸਕੀ ਵਿਭਾਗ ਘਾਟੇ ਦੇ ਵਿਸ਼ਲੇਸ਼ਣ ਦਾ ਸਹੀ ਮੁਲਾਂਕਣ ਕਰਨ ਲਈ ਸਾਰੇ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਪਿਛਲੇ ਤਿੰਨ ਸਾਲਾਂ ਦੇ ਵਿੱਤੀ ਅੰਕੜਿਆਂ ਦੀ ਪੜਚੋਲ ਕਰਨਗੇ ਅਤੇ ਵਿੱਤੀ ਲੋੜਾਂ ਸਮੇਤ ਵਿਸਤ੍ਰਿਤ ਪ੍ਰਸਤਾਵ ਭੇਜਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਕੀ ਵਿਭਾਗਾਂ ਦੇ ਪ੍ਰਸਤਾਵ ‘ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਵਿਭਾਗ ਇਨ੍ਹਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਦੇਵੇਗਾ।

ਵਿੱਤ ਮੰਤਰੀ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਸੁਧਾਰ ਲਈ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਿਹਾ, “ਅਸੀਂ ਪਿਛਲੇ ਦੋ ਸਾਲਾਂ ਵਿੱਚ ਸੂਬੇ ਅੰਦਰ ਸਿੱਖਿਆ ਵਿੱਚ ਇੱਕ ਕ੍ਰਾਂਤੀ ਦੇਖੀ ਹੈ, ਅਤੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦੇ ਰਹਾਂਗੇ।” ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Tags: FINANCE MINISTER HARPAL CHEEMAHARPAL CHEEMAWishavwarta
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

by Jaspreet Kaur
November 2, 2026
0

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ 'ਚ ਦਿਹਾਂਤ; ਮਨੋਰੰਜਨ ਜਗਤ 'ਚ ਸੋਗ ਨਵੀ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ)...

Big  Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 2, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ 

by Navjot
November 2, 2026
0

ਰਾਜਸਥਾਨ ਵਿੱਚ ਕਰੰਟ ਲੱਗਣ ਨਾਲ 8 ਮਜ਼ਦੂਰਾਂ ਦੀ ਮੌਤ  ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ, ਰਾਜਸਥਾਨ ਦੇ ਝੁੰਝਨੂ ਜ਼ਿਲ੍ਹੇ...

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
November 2, 2026
0

  ਅਬੂ ਧਾਬੀ, 2 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਯੂ.ਏ.ਈ. ਦੀ ਰਾਜ ਮੰਤਰੀ ਅਤੇ ਭਾਰਤ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

by Jaspreet Kaur
November 2, 2026
0

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ 'ਚ ਦਿਹਾਂਤ; ਮਨੋਰੰਜਨ ਜਗਤ 'ਚ ਸੋਗ ਨਵੀ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ)...

Most Popular

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

by Ranjit Singh
3 days ago
0

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ - ਆਂਧਰਾ ਪ੍ਰਦੇਸ਼ ਤੇ ਓਡੀਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 