• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

52 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

2 minutes ago
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

38 minutes ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

41 minutes ago
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

45 minutes ago
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

48 minutes ago
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

48 minutes ago
ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

1 hour ago
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

1 hour ago
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

2 hours ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

2 hours ago
Hindi News
English News
Tuesday, July 14, 2026
No Result
View All Result
37 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਮੁਲਾਜ਼ਮਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ, ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਮੀਟਿੰਗਾਂ ਕੀਤੀਆਂ

July 14, 2026
in ਖਬਰਾਂ, ਪੰਜਾਬ

ਹਰੇਕ ਜਾਇਜ਼ ਮੰਗ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸਨੂੰ ਜਲਦ, ਨਿਰਪੱਖ ਤੇ ਢੁਕਵੇਂ ਢੰਗ ਨਾਲ ਹੱਲ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ ‘ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 14 ਜੁਲਾਈ 2026 (ਵਿਸ਼ਵ ਵਾਰਤਾ);- ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੌਂਪੇ ਗਏ ਮੰਗ ਪੱਤਰਾਂ ਨੂੰ ਘੋਖਣਾ ਅਤੇ ਸਿੱਖਿਆ, ਸਿਹਤ ਸੰਭਾਲ ਅਤੇ ਜੰਗਲਾਤ ਖੇਤਰਾਂ ਵਿੱਚ ਭਰਤੀ, ਤਰੱਕੀਆਂ, ਪੱਕੇ ਕਰਨ ਅਤੇ ਪੇ-ਸਕੇਲ ਵਰਗੀਆਂ ਅਹਿਮ ਮੰਗਾਂ ਦਾ ਸਮਾਂ-ਬੱਧ ਹੱਲ ਯਕੀਨੀ ਬਣਾਉਣਾ ਸੀ।

ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਨੂੰ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਯੂਨੀਅਨਾਂ ਵੱਲੋਂ ਸੌਂਪੇ ਗਏ ਸਾਰੇ ਮੰਗ ਪੱਤਰਾਂ ਅਤੇ ਮੰਗਾਂ ‘ਤੇ ਕੈਬਨਿਟ ਸਬ-ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦਾ ਜਲਦ, ਨਿਰਪੱਖ ਅਤੇ ਢੁਕਵਾਂ ਹੱਲ ਕੱਢਿਆ ਜਾ ਸਕੇ।”

ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਖੇਤਰ ਨਾਲ ਸਬੰਧਤ ਮੁੱਦੇ ਕੇਂਦਰ ਵਿੱਚ ਰਹੇ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਅਤੇ ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨੇ ਆਪਣੇ ਮੰਗ ਪੱਤਰ ਪੇਸ਼ ਕੀਤੇ। ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਨੇ ਸਰਕਾਰ ਨੂੰ 2026 ਲਈ 1,200 ਸਪੈਸ਼ਲ ਐਜੂਕੇਸ਼ਨ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਨੇ ਪ੍ਰਬੰਧਕੀ ਮੰਗਾਂ ਉਠਾਈਆਂ, ਜਿਸ ਵਿੱਚ ਸੁਪਰਡੈਂਟ ਦੀਆਂ ਤਰੱਕੀਆਂ ਲਈ ਤਜ਼ਰਬੇ ਦੀਆਂ ਸ਼ਰਤਾਂ ਵਿੱਚ ਇੱਕ ਵਾਰ ਛੋਟ ਦੇਣ, ਖਤਮ ਕੀਤੀਆਂ ਅਸਾਮੀਆਂ ਨੂੰ ਬਹਾਲ ਕਰਨ, ਜੂਨੀਅਰ ਸਹਾਇਕਾਂ ਨੂੰ 50% ਅਨੁਪਾਤ ‘ਤੇ ਤਰੱਕੀ ਦੇਣ, ਅਤੇ ਅਧਿਆਪਨ ਅਮਲੇ ਦੇ ਬਰਾਬਰ ਮਨਿਸਟੀਰੀਅਲ ਕਲੈਰੀਕਲ ਸਟਾਫ ਨੂੰ ਵੀ ਸਟੇਟ ਐਵਾਰਡ ਦੇਣ ਦੀ ਮੰਗ ਕੀਤੀ ਗਈ।

ਹੋਰਨਾਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼, ਪੰਜਾਬ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਉਸਾਰੂ ਗੱਲਬਾਤ ਕੀਤੀ। ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਨੇ ਤਨਖਾਹ, ਲਾਇਲਟੀ ਬੋਨਸ ਅਤੇ ਪੱਕੇ ਕਰਨ ਨਾਲ ਸਬੰਧਤ ਮੁੱਦਿਆਂ ਦੀ ਪੈਰਵੀ ਕੀਤੀ। ਇਸੇ ਦੌਰਾਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਬਾਕੀ ਰਹਿੰਦੇ ਕੱਚੇ ਅਤੇ ਠੇਕਾ ਆਧਾਰਿਤ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ, ਅਤੇ ਨਾਲ ਹੀ ਤਨਖਾਹ ਤੇ ਸੇਵਾਮੁਕਤੀ ਸਬੰਧੀ ਚਿੰਤਾਵਾਂ ਵੀ ਪ੍ਰਗਟਾਈਆਂ।

ਇਸ ਉਪਰੰਤ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼  ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦੇ ਹੋਏ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਤੁਹਾਡੀਆਂ ਪ੍ਰਮੁੱਖ ਮੰਗਾਂ ਦਾ ਹੱਲ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ ਅਤੇ ਇਸ ‘ਤੇ ਸਰਗਰਮੀ ਨਾਲ ਕੰਮ ਚੱਲ ਰਿਹਾ ਹੈ।”

ਇਹਨਾਂ ਮੀਟਿੰਗਾਂ ਦੌਰਾਨ ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ ਤੋਂ ਲਖਵੀਰ ਸਿੰਘ, ਸਰਬਜੀਤ ਸਿੰਘ ਅਤੇ ਮਨਜੀਤ ਸਿੰਘ, ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ, ਪਰਮਪਾਲ ਸਿੰਘ, ਅਨੁਰਿਧ ਮੌਦਗਿੱਲ, ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਤੋਂ ਡਾ. ਜਤਿੰਦਰ ਸਿੰਘ, ਡਾ. ਵਿਪਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਤੋਂ ਰਸ਼ਪਾਲ ਸਿੰਘ ਅਤੇ ਬਲਬੀਰ ਸਿੰਘ, ਅਤੇ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਤੋਂ ਜਗਦੀਪ ਭਾਰਦਵਾਜ, ਰਾਜਨ ਬੈਕਟਰ ਅਤੇ ਅਸ਼ੋਕ ਗੋਇਲ ਨੇ ਆਪੋ-ਆਪਣੀਆਂ ਯੂਨੀਅਨਾਂ ਦੇ ਮੁੱਦੇ ਅਤੇ ਸਮੱਸਿਆਵਾਂ ਪੇਸ਼ ਕੀਤੀਆਂ।

Tags: BREAKING NEWSFinance Minister Harpal Singh CheemaPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

by Jaspreet Kaur
July 14, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ 'ਚ ਤਿਆਰੀਆਂ ਤੇਜ਼ - ਨਿਗਮ ਕਮਿਸ਼ਨਰ ਵੱਲੋਂ ਉੱਚ-ਪੱਧਰੀ ਸਮੀਖਿਆ ਮੀਟਿੰਗ...

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

by Ankit
July 14, 2026
0

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ ਕਰੀਬ 123 ਕਰੋੜ ਰੁਪਏ ਦੀ ਲਾਗਤ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

by Ankit
July 14, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ...

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

by Ankit
July 14, 2026
0

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

by Jaspreet Kaur
July 14, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ 'ਚ ਤਿਆਰੀਆਂ ਤੇਜ਼ - ਨਿਗਮ ਕਮਿਸ਼ਨਰ ਵੱਲੋਂ ਉੱਚ-ਪੱਧਰੀ ਸਮੀਖਿਆ ਮੀਟਿੰਗ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 