• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

2 months ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

30 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

1 hour ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

2 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

2 hours ago
ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

2 hours ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

3 hours ago
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

3 hours ago
ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

3 hours ago
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

3 hours ago
Hindi News
English News
Thursday, June 25, 2026
No Result
View All Result
33 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪਹਿਲੇ ਪੜਾਅ ਦੇ ਕੰਮਾਂ ਵਿੱਚ ਕੋਈ ਦੇਰੀ ਨਾ ਹੋਵੇ, ਸਾਰਿਆਂ ਜ਼ਿਲ੍ਹਿਆਂ ਵਿੱਚ ਸਮਾਂਬੱਧ ਮੁਕੰਮਲਤਾ ਯਕੀਨੀ ਬਣਾਈ ਜਾਵੇ: ਹਰਪਾਲ ਸਿੰਘ ਚੀਮਾ

May 4, 2026
in ਖਬਰਾਂ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

  • ਪਹਿਲੇ ਪੜਾਅ ਦੇ ਕੰਮਾਂ ਵਿੱਚ ਕੋਈ ਦੇਰੀ ਨਾ ਹੋਵੇ, ਸਾਰਿਆਂ ਜ਼ਿਲ੍ਹਿਆਂ ਵਿੱਚ ਸਮਾਂਬੱਧ ਮੁਕੰਮਲਤਾ ਯਕੀਨੀ ਬਣਾਈ ਜਾਵੇ: ਹਰਪਾਲ ਸਿੰਘ ਚੀਮਾ
  • ਦੂਜੇ ਪੜਾਅ ਦੀ ਤੁਰੰਤ ਸ਼ੁਰੂਆਤ ਹੋਵੇ, ਪੰਜਾਬ ਬਿਨਾਂ ਰੁਕੇ ਵਿਕਾਸ ਦੀ ਅਗਲੀ ਲਹਿਰ ਵੱਲ: ਹਰਪਾਲ ਸਿੰਘ ਚੀਮਾ
  • ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਰੋਜ਼ਾਨਾ ਨਿਗਰਾਨੀ ਅਤੇ ਵਿਸਤ੍ਰਿਤ ਰਿਪੋਰਟਿੰਗ ਲਾਜ਼ਮੀ: ਹਰਪਾਲ ਸਿੰਘ ਚੀਮਾ
  • ਵਿੱਤ ਮੰਤਰੀ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ

ਚੰਡੀਗੜ੍ਹ, 4 ਮਈ 2026 (ਵਿਸ਼ਵ ਵਾਰਤਾ);- ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲੈਣਾ ਸੀ, ਜਿਸ ਵਿੱਚ ਲੰਬਿਤ ਪਏ ਕੰਮਾਂ ਵਿੱਚ ਤੇਜ਼ੀ ਲਿਆਉਣ, ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਬਿਨਾਂ ਕਿਸੇ ਦੇਰੀ ਦੇ ਵਿਕਾਸ ਦੇ ਅਗਲੇ ਪੜਾਅ ਨੂੰ ਸ਼ੁਰੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ।

ਇਸ ਵਿਆਪਕ ਸਮੀਖਿਆ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਪੱਸ਼ਟ ਤੌਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕੀਮ ਤਹਿਤ ਪਹਿਲੇ ਪੜਾਅ ਦੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ।
ਸੂਬੇ ਭਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਲੋੜ ‘ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਦੂਜੇ ਪੜਾਅ ਦੇ ਪ੍ਰੋਜੈਕਟਾਂ ਲਈ ਪ੍ਰਬੰਧਕੀ ਪ੍ਰਕਿਰਿਆਵਾਂ ਤੁਰੰਤ ਸ਼ੁਰੂ ਕੀਤੀਆਂ ਜਾਣ। ਮੁਕੰਮਲ ਪਾਰਦਰਸ਼ਤਾ ਯਕੀਨੀ ਬਣਾਉਣ ਲਈ, ਉਨ੍ਹਾਂ ਨੇ ਜ਼ਿਲ੍ਹਾ ਮੁਖੀਆਂ ਨੂੰ ਇਨ੍ਹਾਂ ਸਾਰੇ ਵਿਕਾਸ ਉਪਰਾਲਿਆਂ ਦੀ ਸਹੀ ਸਥਿਤੀ ਬਾਰੇ ਵਿਸਤ੍ਰਿਤ ਅਤੇ ਮੁਕੰਮਲ ਰਿਪੋਰਟਾਂ ਤਿਆਰ ਕਰਕੇ ਸਾਂਝੀਆਂ ਕਰਨ ਦੇ ਨਿਰਦੇਸ਼ ਦਿੱਤੇ।

ਪ੍ਰਬੰਧਕੀ ਸੁਸਤੀ ਦਾ ਗੰਭੀਰ ਨੋਟਿਸ ਲੈਂਦਿਆਂ, ਵਿੱਤ ਮੰਤਰੀ ਨੇ ਉਨ੍ਹਾਂ ਥਾਵਾਂ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਜਿੱਥੇ ਪਹਿਲੇ ਪੜਾਅ ਦੇ ਕੰਮ ਅਜੇ ਸ਼ੁਰੂ ਨਹੀਂ ਹੋਏ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਸਖ਼ਤ ਅਨੁਸ਼ਾਸਨੀ ਕਾਰਵਾਈ ਤੋਂ ਬਚਣ ਲਈ ਇਨ੍ਹਾਂ ਲਟਕ ਰਹੇ ਪ੍ਰੋਜੈਕਟਾਂ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।

ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਅੱਗੇ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ ‘ਤੇ ਕੰਮ ਦੀ ਰਫ਼ਤਾਰ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਗੁਣਵੱਤਾ ਦਾ ਜਾਇਜ਼ਾ ਲੈਣ ਲਈ ਬਕਾਇਦਾ ਫੀਲਡ ਦੌਰੇ ਕਰਨ।

ਰੀਅਲ-ਟਾਈਮ ਟਰੈਕਿੰਗ ਅਤੇ ਸਖ਼ਤ ਨਿਗਰਾਨੀ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ, ਵਧੀਕ ਮੁੱਖ ਸਕੱਤਰ (ਯੋਜਨਾ) ਜਸਪ੍ਰੀਤ ਤਲਵਾੜ ਨੇ ਹੁਕਮ ਦਿੱਤਾ ਕਿ ਸਾਰੇ ਪ੍ਰੋਜੈਕਟਾਂ ਦੀ ਸਥਿਤੀ ਨੂੰ ਰੋਜ਼ਾਨਾ ਅਧਾਰ ‘ਤੇ ਅਧਿਕਾਰਤ ਪੋਰਟਲ ‘ਤੇ ਅਪਡੇਟ ਕੀਤਾ ਜਾਣਾ ਲਾਜ਼ਮੀ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

by Jaspreet Kaur
2 weeks ago
0

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 