• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

1 hour ago
Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

6 minutes ago
ਯਸ਼ ਸਟਾਰਰ ਫਿਲਮ ‘ਟੌਕਸਿਕ: ਏ ਫੇਅਰੀ ਟੇਲ ਫਾਰ ਗ੍ਰੋਨ-ਅੱਪਸ’ ਦਾ ਅੰਗਰੇਜ਼ੀ ਵਰਜਨ ਕੱਲ੍ਹ ਨੂੰ ਹੋਵੇਗਾ ਰਿਲੀਜ਼

ਯਸ਼ ਸਟਾਰਰ ਫਿਲਮ ‘ਟੌਕਸਿਕ: ਏ ਫੇਅਰੀ ਟੇਲ ਫਾਰ ਗ੍ਰੋਨ-ਅੱਪਸ’ ਦਾ ਅੰਗਰੇਜ਼ੀ ਵਰਜਨ ਕੱਲ੍ਹ ਨੂੰ ਹੋਵੇਗਾ ਰਿਲੀਜ਼

16 minutes ago
ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

21 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

36 minutes ago
ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ; ਦੋਸ਼ੀ ਨੌਜਵਾਨ ਗ੍ਰਿਫ਼ਤਾਰ

ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ; ਦੋਸ਼ੀ ਨੌਜਵਾਨ ਗ੍ਰਿਫ਼ਤਾਰ

58 minutes ago
Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

2 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ , 2 ਗ੍ਰਿਫ਼ਤਾਰ ; 8 ਪਿਸਤੌਲ ਅਤੇ 103 ਜ਼ਿੰਦਾ ਕਾਰਤੂਸ ਜ਼ਬਤ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ , 2 ਗ੍ਰਿਫ਼ਤਾਰ ; 8 ਪਿਸਤੌਲ ਅਤੇ 103 ਜ਼ਿੰਦਾ ਕਾਰਤੂਸ ਜ਼ਬਤ

2 hours ago
ਬੰਗਲਾਦੇਸ਼ ਵਿੱਚ ਡੇਂਗੂ ਦੇ ਪ੍ਰਕੋਪ ਨਾਲ ਪੰਜ ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ

ਬੰਗਲਾਦੇਸ਼ ਵਿੱਚ ਡੇਂਗੂ ਦੇ ਪ੍ਰਕੋਪ ਨਾਲ ਪੰਜ ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ

3 hours ago
ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, 40 ਤੋਂ ਵੱਧ ਜ਼ਖਮੀ

ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, 40 ਤੋਂ ਵੱਧ ਜ਼ਖਮੀ

3 hours ago
Pakistan: ਡੇਰਾ ਬੁਗਤੀ ਵਿੱਚ ਮਹਿਲਾ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

Pakistan: ਡੇਰਾ ਬੁਗਤੀ ਵਿੱਚ ਮਹਿਲਾ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

3 hours ago
ਕੋਟਕਪੂਰਾ ਗੋਲੀਕਾਂਡ ਮਾਮਲਾ : ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ , ਪੜ੍ਹੋ ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ 

ਕੋਟਕਪੂਰਾ ਗੋਲੀਕਾਂਡ ਮਾਮਲਾ : ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ , ਪੜ੍ਹੋ ਕਦੋਂ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ 

3 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 5 ਸਤੰਬਰ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 5 ਸਤੰਬਰ ਨੂੰ

3 hours ago
Hindi News
English News
Thursday, September 3, 2026
No Result
View All Result
32 °c
Chandigarh
27 ° Fri
26 ° Sat
28 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਭਗਵੰਤ ਮਾਨ ਸਰਕਾਰ ਲਈ ਮੁਲਾਜ਼ਮਾਂ ਦੀ ਭਲਾਈ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ

September 3, 2026
in ਖਬਰਾਂ, ਪੰਜਾਬ

ਹਰਪਾਲ ਸਿੰਘ ਚੀਮਾ ਵੱਲੋਂ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਤਜਵੀਜ਼ਾਂ ਨੂੰ ਜਲਦੀ ਅੱਗੇ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ, 3 ਸਤੰਬਰ 2026 (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਦਿਆਂ, ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਢੁਕਵੇਂ ਹੱਲ ਲੱਭਣ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ।

ਯੂਨੀਅਨਾਂ ਵੱਲੋਂ ਉਠਾਏ ਗਏ ਮਸਲਿਆਂ ‘ਤੇ ਹਮਦਰਦੀ ਨਾਲ ਵਿਚਾਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ਦੇ ਹੱਲ ਸਬੰਧੀ ਤਜਵੀਜ਼ਾਂ ਕੈਬਨਿਟ ਸਬ-ਕਮੇਟੀ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਹਦਾਇਤ ਕੀਤੀ, “ਵਿੱਤੀ ਮਾਮਲਿਆਂ ਵਾਲੀਆਂ ਤਜਵੀਜ਼ਾਂ ਨੂੰ ਪਹਿਲ ਦੇ ਆਧਾਰ ‘ਤੇ ਵਿੱਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਤੁਰੰਤ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾ ਸਕੇ।”

ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ, ਅਤੇ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁੱਖ ਤਰਜੀਹ ਹੈ।

ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਕਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ, ਜਿਨ੍ਹਾਂ ਵਿੱਚ ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ (ਰਜਿ. ਨੰ. 26), ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ, ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਸਾਂਝਾ ਦਿਵਿਆਂਗ ਮੋਰਚਾ, ਪੰਜਾਬ ਦਿਵਿਆਂਗ ਐਕਸ਼ਨ ਕਮੇਟੀ, ਸਾਂਝਾ ਫਰੰਟ ਸੀ.ਐਚ.ਓ. ਪੰਜਾਬ, ਕਮਿਊਨਿਟੀ ਹੈਲਥ ਆਫੀਸਰਜ਼ ਐਸੋਸੀਏਸ਼ਨ, ਅਤੇ 180 ਈ.ਟੀ.ਟੀ. ਟੈਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਸ਼ਾਮਲ ਸਨ।

ਕਾਰਵਾਈ ਦੌਰਾਨ ਵੱਖ-ਵੱਖ ਨੁਮਾਇੰਦਿਆਂ ਵੱਲੋਂ ਆਪੋ-ਆਪਣੀਆਂ ਜਥੇਬੰਦੀਆਂ ਦੀ ਤਰਫੋਂ ਮੰਗਾਂ ਅਤੇ ਮਸਲਿਆਂ ਨੂੰ ਵਿਸਥਾਰ ਨਾਲ ਸਾਂਝਾ ਕੀਤਾ ਗਿਆ। ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਨੁਮਾਇੰਦਗੀ ਮੱਖਣ ਸਿੰਘ ਵਾਹਿਦਪੁਰੀ, ਬਲਜਿੰਦਰ ਸਿੰਘ, ਫੁੰਮਣ ਸਿੰਘ ਕਾਠਗੜ੍ਹ ਅਤੇ ਬਲਰਾਜ ਸਿੰਘ ਨੇ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਨੁਮਾਇੰਦਗੀ ਦਰਸ਼ਵੀਰ ਸਿੰਘ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕੀਤੀ, ਜਦਕਿ ਬੇਅੰਤ ਸਿੰਘ, ਅਵਤਾਰ ਸਿੰਘ, ਬੋਹੜ ਸਿੰਘ ਅਤੇ ਸਾਹਿਬ ਸਿੰਘ ਨੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਵੱਲੋਂ ਗੱਲਬਾਤ ਕੀਤੀ।
ਇਸ ਤੋਂ ਇਲਾਵਾ, ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਦੇ ਮਸਲੇ ਦਵਿੰਦਰਪਾਲ ਸਿੰਘ ਲਸੋਈ, ਜਸਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਵੱਲੋਂ ਰੱਖੇ ਗਏ। ਲਾਲ ਸਿੰਘ ਧੂਰੀ, ਅੰਗਰੇਜ਼ ਸਿੰਘ ਮੱਲਕੇ, ਲੱਖਾ ਸੰਘਰ ਅਤੇ ਹਜ਼ੂਰ ਦਾਸ ਨੇ ਸਾਂਝਾ ਦਿਵਿਆਂਗ ਮੋਰਚਾ ਦੀ ਨੁਮਾਇੰਦਗੀ ਕੀਤੀ, ਅਤੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਲਖਵੀਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਪਲਵਿੰਦਰ ਸਿੰਘ ਸ਼ਾਮਲ ਸਨ।
ਸਾਂਝਾ ਫਰੰਟ ਸੀ.ਐਚ.ਓ. ਪੰਜਾਬ ਦੀ ਨੁਮਾਇੰਦਗੀ ਸੁਖਪ੍ਰੀਤ ਕੌਰ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਨਵਦੀਪ ਕੌਰ, ਬਲਕਰਨ ਸਿੰਘ ਅਤੇ ਗੁਰਸਿਮਰਨ ਸਿੰਘ ਨੇ ਕੀਤੀ, ਅਤੇ ਕਮਿਊਨਿਟੀ ਹੈਲਥ ਆਫੀਸਰਜ਼ ਐਸੋਸੀਏਸ਼ਨ ਦੀ ਨੁਮਾਇੰਦਗੀ ਡਾ. ਸੁਨੀਲ ਤਰਗੋਤਰਾ, ਡਾ. ਪ੍ਰੀਤ ਮਖੀਜਾ, ਡਾ. ਬਲਵੀਰ ਸਿੰਘ ਅਤੇ ਡਾ. ਦਿਲਜੀਤ ਕੁਮਾਰ ਵੱਲੋਂ ਕੀਤੀ ਗਈ। ਅੰਤ ਵਿੱਚ, ਕਮਲ ਠਾਕੁਰ, ਸੋਹਣ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਮੁੱਖ ਸਿੰਘ ਨੇ 180 ਈ.ਟੀ.ਟੀ. ਟੈਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

by Navjot
September 3, 2026
0

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ 'ਤੇ ਦਿਵਾਈ ਰੋਮਾਂਚਕ ਜਿੱਤ  ਚੰਡੀਗੜ੍ਹ, 3 ਸਤੰਬਰ (ਵਿਸ਼ਵ...

ਯਸ਼ ਸਟਾਰਰ ਫਿਲਮ ‘ਟੌਕਸਿਕ: ਏ ਫੇਅਰੀ ਟੇਲ ਫਾਰ ਗ੍ਰੋਨ-ਅੱਪਸ’ ਦਾ ਅੰਗਰੇਜ਼ੀ ਵਰਜਨ ਕੱਲ੍ਹ ਨੂੰ ਹੋਵੇਗਾ ਰਿਲੀਜ਼

ਯਸ਼ ਸਟਾਰਰ ਫਿਲਮ ‘ਟੌਕਸਿਕ: ਏ ਫੇਅਰੀ ਟੇਲ ਫਾਰ ਗ੍ਰੋਨ-ਅੱਪਸ’ ਦਾ ਅੰਗਰੇਜ਼ੀ ਵਰਜਨ ਕੱਲ੍ਹ ਨੂੰ ਹੋਵੇਗਾ ਰਿਲੀਜ਼

by Navjot
September 3, 2026
0

ਯਸ਼ ਸਟਾਰਰ ਫਿਲਮ 'ਟੌਕਸਿਕ: ਏ ਫੇਅਰੀ ਟੇਲ ਫਾਰ ਗ੍ਰੋਨ-ਅੱਪਸ' ਦਾ ਅੰਗਰੇਜ਼ੀ ਵਰਜਨ ਕੱਲ੍ਹ ਨੂੰ ਹੋਵੇਗਾ ਰਿਲੀਜ਼ ਮੁੰਬਈ, 3 ਸਤੰਬਰ (ਵਿਸ਼ਵ...

ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
September 3, 2026
0

ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ 'ਤੇ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 3, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

by Navjot
September 3, 2026
0

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ 'ਤੇ ਦਿਵਾਈ ਰੋਮਾਂਚਕ ਜਿੱਤ  ਚੰਡੀਗੜ੍ਹ, 3 ਸਤੰਬਰ (ਵਿਸ਼ਵ...

Most Popular

Gold-Silver Price: ਸੋਨੇ-ਚਾਂਦੀ ਗਹਿਣੇ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

Gold-Silver Price: ਸੋਨੇ-ਚਾਂਦੀ ਗਹਿਣੇ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

by Ranjit Singh
2 days ago
0

Gold-Silver Price: ਸੋਨੇ-ਚਾਂਦੀ ਗਹਿਣੇ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ ਨਵੀਂ ਦਿੱਲੀ, 1 ਸਤੰਬਰ (ਵਿਸ਼ਵ ਵਾਰਤਾ) – ਜੇਕਰ ਤੁਸੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 