• Latest
  • Trending
ਬਾਬੂ ਕਾਂਸ਼ੀ ਰਾਮ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ Harpal Singh Cheema ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਬਾਬੂ ਕਾਂਸ਼ੀ ਰਾਮ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ Harpal Singh Cheema ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

4 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

2 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

2 hours ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

3 hours ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

3 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

3 hours ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

3 hours ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

3 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

3 hours ago
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

3 hours ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

3 hours ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

3 hours ago
Hindi News
English News
Thursday, July 9, 2026
No Result
View All Result
25 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਬੂ ਕਾਂਸ਼ੀ ਰਾਮ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ Harpal Singh Cheema ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਬਾਬੂ ਕਾਂਸ਼ੀ ਰਾਮ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ

March 16, 2026
in ਖਬਰਾਂ, ਪੰਜਾਬ
ਬਾਬੂ ਕਾਂਸ਼ੀ ਰਾਮ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ Harpal Singh Cheema ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਬਾਬੂ ਕਾਂਸ਼ੀ ਰਾਮ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ Harpal Singh Cheema ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

  • ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ
  • ਉਨ੍ਹਾਂ ਗਜ਼ਟਿਡ ਅਫ਼ਸਰ ਵਜੋਂ ਆਪਣਾ ਕਰੀਅਰ ਕੁਰਬਾਨ ਕਰ ਆਪਣਾ ਜੀਵਨ ਗਰੀਬ ਅਤੇ ਮੱਧ-ਵਰਗੀ ਪਿਛੋਕੜ ਵਾਲੇ ਨੌਜਵਾਨਾਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਕੀਤਾ: ਹਰਪਾਲ ਸਿੰਘ ਚੀਮਾ
  • ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਕੀਤੀ ਸੀ ਮੰਗ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 16 ਮਾਰਚ ( ਵਿਸ਼ਵ ਵਾਰਤਾ );- ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ।

ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ਬੇਮਿਸਾਲ ਇਮਾਨਦਾਰੀ ਦੇ ਪ੍ਰਤੀਕ ਸਨ। ਉਨ੍ਹਾਂ ਨੇ ਆਪਣੇ ਨਾਂ ‘ਤੇ ਕਿਸੇ ਵੀ ਜਾਇਦਾਦ, ਜ਼ਮੀਨ ਜਾਂ ਬੈਂਕ ਖਾਤੇ ਤੋਂ ਬਿਨਾਂ ਬਤੀਤ ਕੀਤਾ ਅਤੇ ਇਸੇ ਤਰ੍ਹਾਂ ਹੀ ਸੰਸਾਰ ਨੂੰ ਅਲਵਿਦਾ ਕਿਹਾ।”

ਉਨ੍ਹਾਂ ਨੇ ਅੱਗੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਜਾਤ-ਪਾਤ ਦੇ ਵਿਤਕਰੇ ਵਿਰੁੱਧ ਲੜਨ ਲਈ ਪੁਣੇ ਵਿੱਚ ਇੱਕ ਗਜ਼ਟਿਡ ਅਫ਼ਸਰ ਵਜੋਂ ਆਪਣਾ ਕਰੀਅਰ ਕੁਰਬਾਨ ਕਰ ਦਿੱਤਾ। ਪਹਿਲਾਂ ਆਲ ਇੰਡੀਆ ਬੈਕਵਰਡ ਐਂਡ ਮਾਈਨਾਰਿਟੀ ਕਮਿਊਨਿਟੀਜ਼ ਇੰਪਲਾਈਜ਼ ਫੈਡਰੇਸ਼ਨ (ਬੀਏਐਮਸੀਈਐਫ਼) ਬਣਾ ਕੇ ਅਤੇ ਬਾਅਦ ਵਿੱਚ ਸਰਗਰਮ ਰਾਜਨੀਤੀ ਵਿੱਚ ਦਾਖਲ ਹੋ ਕੇ, ਉਨ੍ਹਾਂ ਨੇ ਗਰੀਬ ਅਤੇ ਮੱਧ-ਵਰਗੀ ਪਿਛੋਕੜ ਵਾਲੇ ਹਜ਼ਾਰਾਂ ਨੌਜਵਾਨਾਂ ਨੂੰ ਕੌਮੀ ਰਾਜਨੀਤਿਕ ਅਖਾੜੇ ਵਿੱਚ ਉਤਰਨ ਲਈ ਸਸ਼ਕਤ ਕੀਤਾ।”

ਨੇਤਾ ਦੇ ਜੀਵਨ ਅਤੇ ਰਾਜਨੀਤਿਕ ਸਫ਼ਰ ਬਾਰੇ ਚਾਨਣਾ ਪਾਉਂਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਦਾ ਜਨਮ 15 ਮਾਰਚ, 1934 ਨੂੰ ਰੋਪੜ ਦੇ ਖਵਾਸਪੁਰਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਸਰਕਾਰੀ ਕਾਲਜ, ਰੋਪੜ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਉਨ੍ਹਾਂ ਨੇ ਬਾਅਦ ਵਿੱਚ 1991 ਵਿੱਚ ਉੱਤਰ ਪ੍ਰਦੇਸ਼ ਦੇ ਇਟਾਵਾ ਅਤੇ 1996 ਵਿੱਚ ਪੰਜਾਬ ਦੇ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦਿਆਂ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ, ਅਤੇ ਇਸ ਤੋਂ ਬਾਅਦ ਰਾਜ ਸਭਾ ਵਿੱਚ ਵੀ ਸੇਵਾਵਾਂ ਦਿੱਤੀਆਂ।”

ਨੇਤਾ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਹਾਲ ਹੀ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਅੱਗੇ ਕਿਹਾ, “ਹਾਲ ਹੀ ਵਿੱਚ, ਆਪਣੇ ਕੈਬਨਿਟ ਸਾਥੀ ਹਰਜੋਤ ਸਿੰਘ ਬੈਂਸ ਦੇ ਨਾਲ, ਮੈਂ ਬਾਬੂ ਕਾਂਸ਼ੀ ਰਾਮ ਜੀ ਨਾਲ ਸਬੰਧਤ ਰੋਪੜ ਦੇ ਪਿੰਡ ਖਵਾਸਪੁਰਾ ਅਤੇ ਆਨੰਦਪੁਰ ਸਾਹਿਬ ਦੇ ਪਿਰਥੀਪੁਰ ਬੁੰਗਾ ਦਾ ਦੌਰਾ ਕੀਤਾ। ਉਨ੍ਹਾਂ ਦੀ ਵਿਰਾਸਤ ਨੂੰ ਸਥਾਨਕ ਤੌਰ ‘ਤੇ ਸਨਮਾਨਿਤ ਕਰਨ ਲਈ, ਪੰਜਾਬ ਸਰਕਾਰ ਨੇ ਇੱਕ ਸਥਾਨਕ ਸਕੂਲ ਦੇ ਪੁਨਰ-ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ₹2 ਕਰੋੜ ਦੀ ਗ੍ਰਾਂਟ ਅਲਾਟ ਕੀਤੀ ਹੈ, ਜਿਸ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਇਤਿਹਾਸਕ ਪ੍ਰਭਾਵ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇੱਕ ਉੱਚ ਪੱਧਰੀ ਲਾਇਬ੍ਰੇਰੀ ਅਤੇ ਇੱਕ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਰਸਮੀ ਤੌਰ ‘ਤੇ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕੀਤੀ ਸੀ। ਹਾਲਾਂਕਿ 8ਸ ਤੋਂ ਪਹਿਲਾਂ, 9 ਅਕਤੂਬਰ 2006 ਨੂੰ ਬਾਬੂ ਕਾਂਸ਼ੀ ਰਾਮ ਜੀ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਵਿਆਪਕ ਮੰਗ ਦੇ ਬਾਵਜੂਦ ਦਿੱਲੀ ਵਿੱਚ ਇੱਕ ਯਾਦਗਾਰ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਵਿੱਚ ਅਸਫਲ ਰਹੀ।”

ਅੰਤ ਵਿੱਚ, ਉਨ੍ਹਾਂ ਨੇ ਸਦਨ ਨੂੰ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ, “ਇਸ ਸਦਨ ਨੂੰ ਇਹ ਮਤਾ ਪੂਰੀ ਏਕਤਾ ਨਾਲ ਪਾਸ ਕਰਨਾ ਚਾਹੀਦਾ ਹੈ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਮਜ਼ਬੂਤ ਸਿਫਾਰਸ਼ ਭੇਜਣੀ ਚਾਹੀਦੀ ਹੈ।”

Tags: BREAKING NEWSBreaking news in PunjabiHarpal Singh CheemaLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

by Jaspreet Kaur
July 9, 2026
0

ਭਾਰਤ - ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ 'ਚ ਹੋਵੇਗਾ ਸ਼ੁਰੂ ਭਾਰਤ ਨੇ ਜਿੱਤਿਆ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ?

by Ranjit Singh
3 weeks ago
0

Petrol-Diesel Rate: ਪੜ੍ਹੋ ਪੈਟਰੋਲ ਅਤੇ ਡੀਜ਼ਲ ਦੇ ਅੱਜ ਦੇ ਤਾਜ਼ਾ ਰੇਟ ? ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ) – ਵਿਸ਼ਵਵਿਆਪੀ ਮੰਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 