• Latest
  • Trending
ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

1 hour ago
ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

30 minutes ago
ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

40 minutes ago
ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

48 minutes ago
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

57 minutes ago
ਪੰਜਾਬ ਵਿਧਾਨ ਸਭਾ ‘ਚ ਗੂੰਜਿਆ E20 ਦਾ ਮੁੱਦਾ, CM ਮਾਨ ਨੇ ਘੇਰੀ ਕੇਂਦਰ ਸਰਕਾਰ

2 hours ago
PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

ਅਚਾਨਕ ਠੱਪ ਹੋ ਗਏ ਹਜ਼ਾਰਾਂ ਵਟਸਐਪ ਅਕਾਊਂਟ! ਬਿਨਾਂ ਚੇਤਾਵਨੀ ਰੀਵਿਊ ਕੀਤੇ ਜਾ ਰਹੇ ਖਾਤੇ?

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਸੋਨੇ ਦੀ ਕੀਮਤ ‘ਚ ਵੱਡੀ ਗਿਰਾਵਟ, ਜਾਣੋ ਅੱਜ ਦੀ ਕੀਮਤ

National: ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤਾ ਮਾਰਚ

National: ਡਾਬਰ ਦੇ ‘100% ਸ਼ੁੱਧਤਾ’ ਦੇ ਦਾਅਵਿਆਂ ਵਾਲੇ ਉਤਪਾਦਾਂ ‘ਤੇ ਪਾਬੰਦੀ

5 hours ago
Tamilnadu: ਵਿਰੋਧੀ ਧਿਰ ਦੇ ਨੇਤਾ ਉਧਯਨਿਧੀ ਸਟਾਲਿਨ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Hindi News
English News
Tuesday, August 4, 2026
No Result
View All Result
30 °c
Chandigarh
29 ° Wed
28 ° Thu
28 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ SIR ਦਾ ਪਹਿਲਾ ਗੇੜ ਪੂਰਾ; ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ

August 4, 2026
in ਖਬਰਾਂ, ਪੰਜਾਬ

– 13 ਅਗਸਤ ਨੂੰ ਜਾਰੀ ਹੋਵੇਗੀ ਡਰਾਫਟ ਵੋਟਰ ਸੂਚੀ, ਪੜ੍ਹੋ ਪੂਰੀ ਜਾਣਕਾਰੀ

ਚੰਡੀਗੜ੍ਹ , 4 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿੱਚ ਵੋਟਰ ਲਿਸਟ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦਾ ਪਹਿਲਾ ਗੇੜ ਪੂਰਾ ਹੋ ਗਿਆ ਹੈ। SIR ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ।

ਉਨ੍ਹਾਂ ਦੱਸਿਆ ਕਿ 2.61 ਕਰੋੜ ਇਨਿਊਮਰੇਸ਼ਨ ਫਾਰਮ ਬੀ.ਐੱਲ.ਓ. (BLO) ਵੱਲੋਂ ਵੰਡੇ ਗਏ ਸਨ, ਜਿਨ੍ਹਾਂ ਵਿੱਚੋਂ 2.41 ਕਰੋੜ ਦੇ ਕਰੀਬ ਫਾਰਮ ਵਾਪਸ ਬੀ.ਐੱਲ.ਓ. ਕੋਲ ਆ ਗਏ ਹਨ। ਚੋਣ ਕਮਿਸ਼ਨ 13 ਅਗਸਤ ਨੂੰ ਵੋਟਰ ਸੂਚੀ ਦਾ ਡਰਾਫਟ ਜਾਰੀ ਕਰੇਗਾ। ਲਗਭਗ ਇੱਕ ਮਹੀਨੇ ਤੱਕ ਲੋਕ ਡਰਾਫਟ ਵੋਟਰ ਲਿਸਟ ‘ਤੇ ਆਪਣੇ ਇਤਰਾਜ਼ ਅਤੇ ਦਾਅਵੇ ਦੇ ਸਕਣਗੇ। ਈ.ਆਰ.ਓ. (ERO) ਵੋਟਰਾਂ ਦੇ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ ਕਰਨਗੇ ਅਤੇ ਉਨ੍ਹਾਂ ਦੇ ਨਾਮ ਫਾਈਨਲ ਵੋਟਰ ਸੂਚੀ ਵਿੱਚ ਸ਼ਾਮਲ ਕਰਨਗੇ।ਜਿਨ੍ਹਾਂ ਦੇ ਦਸਤਾਵੇਜ਼ਾਂ ‘ਤੇ ਕੋਈ ਸ਼ੱਕ ਹੋਵੇਗਾ, ਉਨ੍ਹਾਂ ਨੂੰ ਈ.ਆਰ.ਓ. ਨੋਟਿਸ ਭੇਜਣਗੇ। ਵੋਟਰ ਨੂੰ ਆਪਣੇ ਦਸਤਾਵੇਜ਼ਾਂ ਦੇ ਨਾਲ ਈ.ਆਰ.ਓ. ਦੇ ਸਾਹਮਣੇ ਪੇਸ਼ ਹੋਣਾ ਪਵੇਗਾ।

ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਤਰਾ ਨੇ ਕਿਹਾ ਕਿ 4 ਲੱਖ 12 ਹਜ਼ਾਰ 715 ਵੋਟ ਟ੍ਰੇਸ ਨਹੀਂ ਹੋਏ। 5.74 ਲੱਖ ਵੋਟਰ ਮ੍ਰਿਤਕ ਪਾਏ ਗਏ। 1 ਲੱਖ 19 ਹਜ਼ਾਰ 145 ਡਬਲ ਵੋਟ ਪਾਏ ਗਏ। 12 ਲੱਖ ਵੋਟਰ ਮੈਪ ਨਹੀਂ ਹੋ ਸਕੇ। ਆਨੰਦਿਤਾ ਮਿਤਰਾ ਨੇ ਕਿਹਾ ਕਿ ਜੋ ਨਵੇਂ ਵੋਟ ਬਣਾਉਣਾ ਚਾਹੁੰਦੇ ਹਨ, ਉਹ ਹੁਣ ਫਾਰਮ ਨੰਬਰ ਛੇ ਭਰ ਕੇ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੀ ਹੈ ਕਿ ਕੋਈ ਵੀ ਵੋਟਰ ਐੱਸ.ਆਈ.ਆਰ ਪ੍ਰੀਕਿਰਿਆ ਵਿੱਚ ਨਾ ਛੁੱਟੇ। ਜਿਨ੍ਹਾਂ ਦੀ ਮੌਤ ਹੋ ਗਈ ਹੈ ਜਾਂ ਜੋ ਪੱਕੇ ਤੌਰ ‘ਤੇ ਸ਼ਿਫਟ ਹੋ ਗਏ ਹਨ, ਉਨ੍ਹਾਂ ਨੂੰ ਨੋਟਿਸ ਨਹੀਂ ਦਿੱਤਾ ਜਾਵੇਗਾ। 12 ਲੱਖ ਅਨਮੈਪਡ ਵੋਟਾਂ ਹਨ, ਯਾਨੀ ਕਿ ਉਨ੍ਹਾਂ ਵਿਅਕਤੀਆਂ ਦੇ ਨਾਮ ਵੋਟਰ ਲਿਸਟ ਵਿੱਚ ਤਾਂ ਹਨ, ਪਰ ਉਨ੍ਹਾਂ ਦੀ ਵੋਟ ਮੈਪ ਨਹੀਂ ਹੋਈ। ਇਹ ਲੋਕ ਆਪਣੇ ਦਸਤਾਵੇਜ਼ ਲੈ ਕੇ ਆਉਣ, ਉਨ੍ਹਾਂ ਦੀ ਵੋਟ ਰੈਗੂਲਰ ਕਰ ਦਿੱਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

by Jaspreet Kaur
August 4, 2026
0

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ ਚੰਡੀਗੜ੍ਹ,...

ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ ਪੱਛਮੀ ਹਲਕੇ ‘ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ

by Jaspreet Kaur
August 4, 2026
0

ਅੰਮ੍ਰਿਤਸਰ ਪੱਛਮੀ ਹਲਕੇ 'ਚ ਪੀਣ ਵਾਲੇ ਪਾਣੀ ਦੀਆਂ 50 ਸਾਲ ਪੁਰਾਣੀਆਂ ਪਾਈਪਾਂ ਜਲਦ ਬਦਲੀਆਂ ਜਾਣਗੀਆਂ: MLA ਡਾ. ਜਸਬੀਰ ਸਿੰਘ ਸੰਧੂ...

ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

ਜਨਾਨਾ ਹਸਪਤਾਲ, ਢਾਬਾ ਖਟੀਕਾ ‘ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ

by Jaspreet Kaur
August 4, 2026
0

ਜਨਾਨਾ ਹਸਪਤਾਲ, ਢਾਬਾ ਖਟੀਕਾ 'ਚ ਗਾਇਨੀਕੋਲੋਜਿਸਟਾਂ ਅਤੇ ਪੀਡੀਆਟ੍ਰਿਕਸ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇ: ਵਿਧਾਇਕ ਡਾ. ਅਜੇ ਗੁਪਤਾ ਅੰਮ੍ਰਿਤਸਰ, 4...

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

by Jaspreet Kaur
August 4, 2026
0

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਲੱਖਾਂ ਦੇ ਗਹਿਣਿਆਂ ਸਮੇਤ ਨਗਦੀ ਵਾਰਸਾਂ ਨੂੰ ਸੌਂਪੀ; ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

by Jaspreet Kaur
August 4, 2026
0

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ ਚੰਡੀਗੜ੍ਹ,...

Most Popular

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

by Ankit
1 week ago
0

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 