• Latest
  • Trending
First Prakash Purb: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

First Prakash Purb: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

11 months ago
ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

2 hours ago
ਕੋਡੈਕਸ ਕਮਿਸ਼ਨ ਵਿੱਚ ਭਾਰਤ ਦੀ ਵੱਡੀ ਜਿੱਤ ; 7 food standards ਨੂੰ ਮਿਲੀ ਮਨਜ਼ੂਰੀ

ਕੋਡੈਕਸ ਕਮਿਸ਼ਨ ਵਿੱਚ ਭਾਰਤ ਦੀ ਵੱਡੀ ਜਿੱਤ ; 7 food standards ਨੂੰ ਮਿਲੀ ਮਨਜ਼ੂਰੀ

2 hours ago
ਅਫਗਾਨਿਸਤਾਨ ‘ਚ 3.7 ਮਿਲੀਅਨ ਬੱਚੇ ਭੋਜਨ ਦੀ ਕਮੀ, ਖਰਾਬ ਖੁਰਾਕ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਕੁਪੋਸ਼ਣ ਦੇ ਉੱਚ ਜੋਖਮ ਦਾ ਕਰ ਰਹੇ ਹਨ ਸਾਹਮਣਾ

ਅਫਗਾਨਿਸਤਾਨ ‘ਚ 3.7 ਮਿਲੀਅਨ ਬੱਚੇ ਭੋਜਨ ਦੀ ਕਮੀ, ਖਰਾਬ ਖੁਰਾਕ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਕੁਪੋਸ਼ਣ ਦੇ ਉੱਚ ਜੋਖਮ ਦਾ ਕਰ ਰਹੇ ਹਨ ਸਾਹਮਣਾ

2 hours ago
ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ ਪਹੁੰਚੇ Space Station

ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ ਪਹੁੰਚੇ Space Station

2 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਛੱਤ ਡਿੱਗਣ ਨਾਲ 11 ਲੋਕਾਂ ਦੀ ਮੌਤ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਛੱਤ ਡਿੱਗਣ ਨਾਲ 11 ਲੋਕਾਂ ਦੀ ਮੌਤ

2 hours ago
ਜੇਸਨ ਸਟੈਥਮ ਦੀ ਐਕਸ਼ਨ ਥ੍ਰਿਲਰ ਫਿਲਮ ‘Mutiny’ ਅਗਸਤ ‘ਚ ਹੋਵੇਗੀ ਰਿਲੀਜ਼

ਜੇਸਨ ਸਟੈਥਮ ਦੀ ਐਕਸ਼ਨ ਥ੍ਰਿਲਰ ਫਿਲਮ ‘Mutiny’ ਅਗਸਤ ‘ਚ ਹੋਵੇਗੀ ਰਿਲੀਜ਼

3 hours ago
INS ਸੁਦਰਸ਼ਿਨੀ ਨੇ ਸੇਲ ਬੋਸਟਨ 250 ਸਮਾਰੋਹ ‘ਚ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਕੀਤਾ ਪੇਸ਼

INS ਸੁਦਰਸ਼ਿਨੀ ਨੇ ਸੇਲ ਬੋਸਟਨ 250 ਸਮਾਰੋਹ ‘ਚ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਕੀਤਾ ਪੇਸ਼

3 hours ago
ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ ‘ਤੇ ਕੀਤੀ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ Brussels ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ ; ਵਪਾਰ, ਤਕਨਾਲੋਜੀ, ਰਣਨੀਤਕ ਸਹਿਯੋਗ ‘ਤੇ ਕੀਤੀ ਚਰਚਾ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾ-ਚੜ੍ਹਾ ਜਾਰੀ, ਜਾਣੋ ਅੱਜ ਦੀਆਂ ਕੀਮਤਾਂ

Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾ-ਚੜ੍ਹਾ ਜਾਰੀ, ਜਾਣੋ ਅੱਜ ਦੀਆਂ ਕੀਮਤਾਂ

3 hours ago
National: ਸੁਪਰੀਮ ਕੋਰਟ ਵੱਲੋਂ ਤਿੰਨ-ਭਾਸ਼ਾ ਨੀਤੀ ‘ਤੇ ਰੋਕ ਲਗਾਉਣ ਤੋਂ ਇਨਕਾਰ

National: ਸੁਪਰੀਮ ਕੋਰਟ ਵੱਲੋਂ ਤਿੰਨ-ਭਾਸ਼ਾ ਨੀਤੀ ‘ਤੇ ਰੋਕ ਲਗਾਉਣ ਤੋਂ ਇਨਕਾਰ

3 hours ago
Breaking: ਸਕੂਲ ਬੱਸ ਡਰਾਈਵਰ ਨੇ ਢਾਈ ਸਾਲ ਦੇ ਮਾਸੂਮ ਨੂੰ ਕੁਚਲਿਆ: ਪੁੱਤ ਦੀ ਮਾਂ ਦੇ ਸਾਹਮਣੇ ਹੀ ਹੋਈ ਮੌਤ

Breaking: ਸਕੂਲ ਬੱਸ ਡਰਾਈਵਰ ਨੇ ਢਾਈ ਸਾਲ ਦੇ ਮਾਸੂਮ ਨੂੰ ਕੁਚਲਿਆ: ਪੁੱਤ ਦੀ ਮਾਂ ਦੇ ਸਾਹਮਣੇ ਹੀ ਹੋਈ ਮੌਤ

4 hours ago
Hindi News
English News
Wednesday, July 15, 2026
No Result
View All Result
41 °c
Chandigarh
38 ° Thu
38 ° Fri
37 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

First Prakash Purb: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

August 24, 2025
in ਖਬਰਾਂ, ਧਾਰਮਿਕ, ਪੰਜਾਬ
First Prakash Purb: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

Punjab

First Prakash Purb: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਅੰਮ੍ਰਿਤਸਰ, 24 ਅਗਸਤ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ (First Prakash Purb) ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਵ ਦੇ ਧਰਮ ਗ੍ਰੰਥਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਜੋੜਨ ਵਾਲੇ ਪਾਵਨ ਗ੍ਰੰਥ ਹਨ, ਜਿਸ ਵਿਚ ਹਰ ਧਰਮ, ਵਰਗ ਤੇ ਫਿਰਕੇ ਦੇ ਲੋਕਾਂ ਨੂੰ ਸਾਂਝਾ ਉਪਦੇਸ਼ ਦਰਜ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜੀਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਵਿਚਾਰਧਾਰਾ ਅਧਿਆਤਮਕ ਤੇ ਸਮਾਜਿਕ ਜੀਵਨ ਸੇਧਾਂ ਦਾ ਸੋਮਾ ਹੈ, ਜਿਸ ਅਨੁਸਾਰ ਜੀਵਨ ਬਸਰ ਕਰ ਕੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਇਆ ਜਾ ਸਕਦਾ ਹੈ।

First Prakash Purb
First Prakash Purb

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਹਿਲੇ ਪ੍ਰਕਾਸ਼ ਦਿਹਾੜੇ (First Prakash Purb) ਮੌਕੇ ਗੁਰਬਾਣੀ ਦੀਆਂ ਮੁਲਵਾਨ ਸਿੱਖਿਆਵਾਂ ਨੂੰ ਆਪਣੇ ਹਿਰਦੇ ਵਿਚ ਵਸਾਉਣ ਅਤੇ ਗੁਰਮਤਿ ਆਸ਼ੇ ਅਨੁਸਾਰ ਜੀਵਨ ਸੇਧਾਂ ਨਿਰਧਾਰਤ ਕਰਦੇ ਹੋਏ ਖੰਡੇ ਦੀ ਪਾਹੁਲ ਛਕ ਬਾਣੀ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜੇਗਾ ਨਗਰ ਕੀਰਤਨ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ (First Prakash Purb) ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ 24 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਣਗੇ। ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFirst Prakash PurbLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

by Navjot
July 15, 2026
0

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ ਚੰਡੀਗੜ੍ਹ, 15 ਜੁਲਾਈ(ਵਿਸ਼ਵ ਵਾਰਤਾ)  ਪੰਜਾਬ ਸਰਕਾਰ ਨੇ...

ਕੋਡੈਕਸ ਕਮਿਸ਼ਨ ਵਿੱਚ ਭਾਰਤ ਦੀ ਵੱਡੀ ਜਿੱਤ ; 7 food standards ਨੂੰ ਮਿਲੀ ਮਨਜ਼ੂਰੀ

ਕੋਡੈਕਸ ਕਮਿਸ਼ਨ ਵਿੱਚ ਭਾਰਤ ਦੀ ਵੱਡੀ ਜਿੱਤ ; 7 food standards ਨੂੰ ਮਿਲੀ ਮਨਜ਼ੂਰੀ

by Navjot
July 15, 2026
0

ਕੋਡੈਕਸ ਕਮਿਸ਼ਨ ਵਿੱਚ ਭਾਰਤ ਦੀ ਵੱਡੀ ਜਿੱਤ ; 7 food standards ਨੂੰ ਮਿਲੀ ਮਨਜ਼ੂਰੀ ਨਵੀਂ ਦਿੱਲੀ, 15 ਜੁਲਾਈ (ਵਿਸ਼ਵ ਵਾਰਤਾ)...

ਅਫਗਾਨਿਸਤਾਨ ‘ਚ 3.7 ਮਿਲੀਅਨ ਬੱਚੇ ਭੋਜਨ ਦੀ ਕਮੀ, ਖਰਾਬ ਖੁਰਾਕ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਕੁਪੋਸ਼ਣ ਦੇ ਉੱਚ ਜੋਖਮ ਦਾ ਕਰ ਰਹੇ ਹਨ ਸਾਹਮਣਾ

ਅਫਗਾਨਿਸਤਾਨ ‘ਚ 3.7 ਮਿਲੀਅਨ ਬੱਚੇ ਭੋਜਨ ਦੀ ਕਮੀ, ਖਰਾਬ ਖੁਰਾਕ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਕੁਪੋਸ਼ਣ ਦੇ ਉੱਚ ਜੋਖਮ ਦਾ ਕਰ ਰਹੇ ਹਨ ਸਾਹਮਣਾ

by Navjot
July 15, 2026
0

ਅਫਗਾਨਿਸਤਾਨ ‘ਚ 3.7 ਮਿਲੀਅਨ ਬੱਚੇ ਭੋਜਨ ਦੀ ਕਮੀ, ਖਰਾਬ ਖੁਰਾਕ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਕੁਪੋਸ਼ਣ ਦੇ ਉੱਚ ਜੋਖਮ...

ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ ਪਹੁੰਚੇ Space Station

ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ ਪਹੁੰਚੇ Space Station

by Navjot
July 15, 2026
0

ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ ਪਹੁੰਚੇ Space Station ਵਾਸ਼ਿੰਗਟਨ, 15 ਜੁਲਾਈ (ਵਿਸ਼ਵ ਵਾਰਤਾ) ਭਾਰਤੀ ਮੂਲ ਦੇ ਨਾਸਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

by Navjot
July 15, 2026
0

ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ ਚੰਡੀਗੜ੍ਹ, 15 ਜੁਲਾਈ(ਵਿਸ਼ਵ ਵਾਰਤਾ)  ਪੰਜਾਬ ਸਰਕਾਰ ਨੇ...

Most Popular

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

by Ranjit Singh
1 day ago
0

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਫਰਾਂਸ ਅਤੇ ਸਪੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 