• Latest
  • Trending
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

1 second ago
ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

12 minutes ago
ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

15 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

3 hours ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

3 hours ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

4 hours ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

4 hours ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

5 hours ago
ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

5 hours ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

5 hours ago
Hindi News
English News
Thursday, October 15, 2026
No Result
View All Result
22 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਦੋਸ਼ੀ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ

October 15, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

— ਦੋਸ਼ੀ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ

— ਇਸ ਮਾਮਲੇ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .30 ਬੋਰ ਦੀ ਅਸਾਲਟ ਰਾਈਫਲ, ਦੋ ਹੈਂਡ ਗ੍ਰਨੇਡ ਅਤੇ 13 ਵਿਦੇਸ਼ੀ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਉਸ ਦੇ ਪੁੱਤਰ ਜਸਕਰਨ ਸਿੰਘ ਦੋਵੇਂ ਵਾਸੀ ਪਿੰਡ ਬੱਲਰਵਾਲ, ਹਲਕਾ ਅਜਨਾਲਾ ਅੰਮ੍ਰਿਤਸਰ; ਵੀਨੂ ਵਾਸੀ ਸਾਗਰਪੁਰ, ਬਟਾਲਾ; ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰਸੂਲਪੁਰ ਅਤੇ ਗੌਰਵ ਮਸੀਹ ਵਾਸੀ ਪਿੰਡ ਗੌਂਸਪੁਰਾ, ਬਟਾਲਾ ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ 9ਐਮਐਮ ਗਲੌਕ ਅਤੇ ਨੌਂ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 25 ਜ਼ਿੰਦਾ ਕਾਰਤੂਸ ਵੀ ਬਾਰਮਦ ਹੋਏ ਹਨ। ਹਥਿਆਰਾਂ ਅਤੇ ਵਿਸਫੋਟਕਾਂ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ—ਹੌਂਡਾ ਲਿਵੋ ਅਤੇ ਹੀਰੋ ਸਪਲੈਂਡਰ ਜਿਨ੍ਹਾਂ ਦੀ ਵਰਤੋਂ ਇਨ੍ਹਾਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪਿਓ-ਪੁੱਤ ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਵਿਦੇਸ਼ ਵਿੱਚ ਬੈਠੇ ਤਸਕਰ ਦੇ ਲਗਾਤਾਰ ਸੰਪਰਕ ਵਿੱਚ ਹਨ। ਉਹ ਉਸਦੇ ਨਿਰਦੇਸ਼ਾਂ ‘ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ, ਗੋਲੀ-ਸਿੱਕਾ ਅਤੇ ਵਿਸਫੋਟਕਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਹਨ ਅਤੇ ਆਪਣੇ ਸਾਥੀਆਂ ਵੀਨੂ, ਅੰਮ੍ਰਿਤਪਾਲ ਸਿੰਘ ਅਤੇ ਗੌਰਵ ਮਸੀਹ ਰਾਹੀਂ ਅੱਗੇ ਸਪਲਾਈ ਕਰਦੇ ਹਨ।

ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਰਾਹੀਂ ਇਹ ਵੀ ਪਤਾ ਲੱਗਾ ਕਿ ਗੁਰਪ੍ਰੀਤ ਅਤੇ ਜਸਕਰਨ ਆਪਣੇ ਸਾਥੀਆਂ ਵੀਨੂੰ, ਅੰਮ੍ਰਿਤਪਾਲ ਅਤੇ ਗੌਰਵ ਨੂੰ ਅਜਨਾਲਾ ਦੇ ਪਿੰਡ ਤੇਰੀ ਨਜਦੀਕ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਪਹੁੰਚਾਉਣ ਲਈ ਮਿਲਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਨਿਰਧਾਰਤ ਸਥਾਨ ‘ਤੇ ਛਾਪਾ ਮਾਰਿਆ ਅਤੇ ਹਥਿਆਰਾਂ ਤੇ ਵਿਸਫੋਟਕਾਂ ਦੀ ਖੇਪ ਸਮੇਤ ਮੌਕੇ ‘ਤੇ ਸਾਰੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀ ਤਸਕਰ ਪੁਲਿਸ ਦੀ ਪਛਾਣ ਤੋਂ ਬਚਣ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਲਈ ਏਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਇਸਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ, ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(1)-ਏ, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਮਿਤੀ 15-10-2026 ਨੂੰ ਐਫਆਈਆਰ ਨੰਬਰ 66 ਦਰਜ ਕੀਤੀ ਗਈ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
October 15, 2026
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

by Navjot
October 15, 2026
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
October 15, 2026
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

by Ankit
October 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
October 15, 2026
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

Most Popular

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

by Navjot
1 week ago
0

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ    ਨਵੀਂ ਦਿੱਲੀ, 8 ਅਕਤੂਬਰ (ਵਿਸ਼ਵ ਵਾਰਤਾ): ਕੈਨੇਡੀਅਨ ਕਲਾਸੀਕਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 