• Latest
  • Trending
‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

7 hours ago
ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

7 hours ago
Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

8 hours ago
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

9 hours ago
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

10 hours ago
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

10 hours ago
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

10 hours ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

10 hours ago
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10 hours ago
Hindi News
English News
Saturday, July 11, 2026
No Result
View All Result
25 °c
Chandigarh
34 ° Sun
35 ° Mon
36 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਪੰਜ ਮਹੀਨਿਆਂ ਦੌਰਾਨ ਪੁਲਿਸ ਟੀਮਾਂ ਨੇ 15,000 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ; 1244 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

June 20, 2026
in ਖਬਰਾਂ, ਪੰਜਾਬ
‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

— ਪੰਜ ਮਹੀਨਿਆਂ ਦੌਰਾਨ ਪੁਲਿਸ ਟੀਮਾਂ ਨੇ 15,000 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ; 1244 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 476ਵੇਂ ਦਿਨ 103 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ);- ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 93,927 ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ ਕੁੱਲ 38,738 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਹੁਣ ਤੱਕ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1,976 ਜ਼ਿੰਦਾ ਕਾਰਤੂਸਾਂ ਤੇ 209 ਮੈਗਜ਼ੀਨਾਂ ਸਮੇਤ 716 ਹਥਿਆਰ, 187 ਤੇਜ਼ਧਾਰ ਹਥਿਆਰ ਅਤੇ 12 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੁਣ ਤੱਕ 15,825 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 18,042 ਵਿਅਕਤੀਆਂ ਨੂੰ ਤਸਦੀਕ ਅਤੇ ਪੁੱਛਗਿੱਛ ਤੋਂ ਬਾਅਦ ਜਾਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 1,244 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

151ਵੇਂ ਦਿਨ ਪੁਲਿਸ ਟੀਮਾਂ ਨੇ 575 ਛਾਪੇਮਾਰੀਆਂ ਕੀਤੀਆਂ ਜਿਸ ਦੇ ਚਲਦਿਆਂ 348 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 125 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਪੰਜ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਇਸੇ ਜੋਸ਼ ਅਤੇ ਮੁਸਤੈਦੀ ਨਾਲ ਜਾਰੀ ਰਹੇਗੀ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁਂਧ” ਨੂੰ 476ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 12 ਕਿਲੋ ਭੁੱਕੀ, 1308 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6756 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, ਸਿਰਫ 476 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 69,201 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।
————–

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

by Jaspreet Kaur
July 10, 2026
0

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ - ਭੁੱਲਰ ਤੇ ਸਾਥੀ ਸ਼ਾਰਦਾ ਖ਼ਿਲਾਫ਼ ਦੋਸ਼ ਤੈਅ - ਪੜ੍ਹੋ ਵੱਡੀ ਅਪਡੇਟ...

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

by Jaspreet Kaur
July 10, 2026
0

ਹਜ਼ਾਰਾਂ ਫੁੱਟ ਦੀ ਉਚਾਈ 'ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ - ਹਵਾ 'ਚ ਲਟਕਿਆ ਯਾਤਰੀ! ਮਚਿਆ ਚੀਕ-ਚਿਹਾੜਾ ਗ੍ਰੀਸ, 10 ਜੁਲਾਈ...

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 10, 2026
0

Ind-W-vs-Eng-w: ਭਾਰਤ - ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ  - ਲਾਰਡਸ ਵਿੱਚ ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ! -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

by Ranjit Singh
2 weeks ago
0

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਐਸਆਈਟੀ ਵੱਲੋਂ ਅਯੁੱਧਿਆ ਦੇ ਰਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 