• Latest
  • Trending
Flights ਵਿੱਚ 60% ਸੀਟਾਂ ‘ਤੇ ਵਾਧੂ ਚਾਰਜ ਖਤਮ

Flights ਵਿੱਚ 60% ਸੀਟਾਂ ‘ਤੇ ਵਾਧੂ ਚਾਰਜ ਖਤਮ

2 hours ago
Punjab :ਯੁੱਧ ਨਸ਼ਿਆਂ ਵਿਰੁੱਧ’: ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

Punjab :ਯੁੱਧ ਨਸ਼ਿਆਂ ਵਿਰੁੱਧ’: ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

11 minutes ago
PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

54 minutes ago
Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

1 hour ago
Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

1 hour ago
ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: Dr. Baljit Kaur

1 hour ago
Bollywood ਅਦਾਕਾਰ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਕੇਸ ‘ਚ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

Bollywood ਅਦਾਕਾਰ ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਕੇਸ ‘ਚ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

3 hours ago
Chandigarh ਸੈਕਟਰ-22 ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ

Chandigarh ਸੈਕਟਰ-22 ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Jag Laadki : ਪੱਛਮੀ ਏਸ਼ੀਆ ਤਣਾਅ ਵਿਚਾਲੇ ਹੋਰਮੁਜ਼ ਰਾਹੀਂ ਭਾਰਤ ਪਹੁੰਚਿਆ ਇੱਕ ਹੋਰ ਜਹਾਜ਼

Jag Laadki : ਪੱਛਮੀ ਏਸ਼ੀਆ ਤਣਾਅ ਵਿਚਾਲੇ ਹੋਰਮੁਜ਼ ਰਾਹੀਂ ਭਾਰਤ ਪਹੁੰਚਿਆ ਇੱਕ ਹੋਰ ਜਹਾਜ਼

4 hours ago
Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

5 hours ago
Chandigarh : ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ

Chandigarh : ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ

5 hours ago
European Union ਨੇ ਅਫਗਾਨ ਹਸਪਤਾਲ ‘ਤੇ ਪਾਕਿਸਤਾਨੀ ਹਮਲੇ ਦੀ ਕੀਤੀ ਨਿੰਦਾ 

European Union ਨੇ ਅਫਗਾਨ ਹਸਪਤਾਲ ‘ਤੇ ਪਾਕਿਸਤਾਨੀ ਹਮਲੇ ਦੀ ਕੀਤੀ ਨਿੰਦਾ 

6 hours ago
Hindi News
English News
Wednesday, March 18, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result
ADVERTISEMENT

Flights ਵਿੱਚ 60% ਸੀਟਾਂ ‘ਤੇ ਵਾਧੂ ਚਾਰਜ ਖਤਮ

March 18, 2026
in ਖਬਰਾਂ, ਰਾਸ਼ਟਰੀ
Flights ਵਿੱਚ 60% ਸੀਟਾਂ ‘ਤੇ ਵਾਧੂ ਚਾਰਜ ਖਤਮ

Flights ਵਿੱਚ 60% ਸੀਟਾਂ ‘ਤੇ ਵਾਧੂ ਚਾਰਜ ਖਤਮ

– ਹੁਣ ਬਿਨਾਂ ਵਾਧੂ ਖਰਚੇ ਦੇ ਨਾਲ-ਨਾਲ ਬੈਠ ਕੇ ਕਰ ਸਕੋਗੇ ਹਵਾਈ ਸਫ਼ਰ!

ਨਵੀ ਦਿੱਲੀ, 18 ਮਾਰਚ 2026 (ਵਿਸ਼ਵ ਵਾਰਤਾ) – ਸਿਵਲ ਐਵੀਏਸ਼ਨ ਮਿਨਿਸਟਰੀ (ਸ਼ਹਿਰੀ ਹਵਾਬਾਜ਼ੀ ਮੰਤਰਾਲੇ) ਨੇ ਘਰੇਲੂ ਹਵਾਈ ਯਾਤਰਾ ਨੂੰ ਵਧੇਰੇ ਸੁਵਿਧਾਜਨਕ ਬਣਾਉਣ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਨਵੇਂ ਹੁਕਮਾਂ ਅਨੁਸਾਰ, ਏਅਰਲਾਈਨਜ਼ ਨੂੰ ਹਰ ਫਲਾਈਟ ਵਿੱਚ ਘੱਟੋ-ਘੱਟ 60% ਸੀਟਾਂ ਬਿਨਾਂ ਕਿਸੇ ਵਾਧੂ ਚਾਰਜ ਦੇ ਦੇਣੀਆਂ ਹੋਣਗੀਆਂ। ਇਹ ਨਿਰਦੇਸ਼ ਘਰੇਲੂ ਉਡਾਣਾਂ ‘ਤੇ ਲਾਗੂ ਹੋਣਗੇ।

ਸਰਕਾਰ ਦਾ ਕਹਿਣਾ ਹੈ ਕਿ ਦੇਸ਼ ਵਿੱਚ ਰੋਜ਼ਾਨਾ 5 ਲੱਖ ਤੋਂ ਵੱਧ ਲੋਕ ਹਵਾਈ ਸਫ਼ਰ ਕਰ ਰਹੇ ਹਨ, ਅਜਿਹੇ ਵਿੱਚ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਦੇਣਾ ਜ਼ਰੂਰੀ ਹੋ ਗਿਆ ਹੈ। ਹੁਣ ਤੱਕ ਏਅਰਲਾਈਨਜ਼ ਜ਼ਿਆਦਾਤਰ ਸੀਟਾਂ ਲਈ ਵਾਧੂ ਫੀਸ ਲੈਂਦੀਆਂ ਸਨ। ਪਰ ਨਵੇਂ ਨਿਯਮਾਂ ਤਹਿਤ ਹੁਣ ਹਰ ਫਲਾਈਟ ਵਿੱਚ ਘੱਟੋ-ਘੱਟ 60% ਸੀਟਾਂ ਫਰੀ ਰੱਖਣੀਆਂ ਹੋਣਗੀਆਂ। ਇਸ ਦਾ ਮਤਲਬ ਹੈ ਕਿ ਯਾਤਰੀਆਂ ਨੂੰ ਸੀਟ ਚੁਣਨ ਲਈ ਵੱਖਰੇ ਪੈਸੇ ਨਹੀਂ ਦੇਣੇ ਪੈਣਗੇ, ਜਿਸ ਨਾਲ ਯਾਤਰਾ ਦਾ ਕੁੱਲ ਖਰਚਾ ਘੱਟ ਹੋ ਸਕਦਾ ਹੈ।

ਅਕਸਰ ਦੇਖਿਆ ਜਾਂਦਾ ਹੈ ਕਿ ਇੱਕੋ ਟਿਕਟ ਜਾਂ PNR ‘ਤੇ ਬੁਕਿੰਗ ਕਰਨ ਦੇ ਬਾਵਜੂਦ ਪਰਿਵਾਰ ਦੇ ਮੈਂਬਰਾਂ ਨੂੰ ਵੱਖ-ਵੱਖ ਸੀਟਾਂ ਦਿੱਤੀਆਂ ਜਾਂਦੀਆਂ ਸਨ ਅਤੇ ਇਕੱਠੇ ਬੈਠਣ ਲਈ ਵਾਧੂ ਫੀਸ ਦੇਣੀ ਪੈਂਦੀ ਸੀ। ਹੁਣ ਨਵੇਂ ਨਿਯਮ ਦੇ ਤਹਿਤ ਏਅਰਲਾਈਨਜ਼ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਇੱਕੋ ਬੁਕਿੰਗ ਵਾਲੇ ਯਾਤਰੀਆਂ ਨੂੰ ਨਾਲ-ਨਾਲ ਜਾਂ ਆਸ-ਪਾਸ ਸੀਟ ਮਿਲੇ। ਇਸ ਨਾਲ ਪਰਿਵਾਰ ਅਤੇ ਗਰੁੱਪ ਵਿੱਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ ਮਿਲੇਗੀ।

ਸਰਕਾਰ ਨੇ ਏਅਰਲਾਈਨਜ਼ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਚਾਰਜਾਂ ਨੂੰ ਪਾਰਦਰਸ਼ੀ ਬਣਾਉਣ। ਖੇਡਾਂ ਦਾ ਸਮਾਨ, ਸੰਗੀਤਕ ਸਾਜ਼ ਜਾਂ ਪਾਲਤੂ ਜਾਨਵਰ ਲੈ ਕੇ ਜਾਣ ਦੇ ਨਿਯਮ ਵੀ ਸਪੱਸ਼ਟ ਕਰਨੇ ਹੋਣਗੇ। ਇਸ ਤੋਂ ਇਲਾਵਾ ਫਲਾਈਟ ਵਿੱਚ ਦੇਰੀ, ਕੈਂਸਲੇਸ਼ਨ ਜਾਂ ਬੋਰਡਿੰਗ ਤੋਂ ਮਨਾਂ ਕਰਨ ਵਰਗੀਆਂ ਸਥਿਤੀਆਂ ਵਿੱਚ ਯਾਤਰੀਆਂ ਦੇ ਅਧਿਕਾਰਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab :ਯੁੱਧ ਨਸ਼ਿਆਂ ਵਿਰੁੱਧ’: ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

Punjab :ਯੁੱਧ ਨਸ਼ਿਆਂ ਵਿਰੁੱਧ’: ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

by Jaspreet Kaur
March 18, 2026
0

Punjab :ਯੁੱਧ ਨਸ਼ਿਆਂ ਵਿਰੁੱਧ': ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ ਸ੍ਰੀ ਮੁਕਤਸਰ ਸਾਹਿਬ,18 ਮਾਰਚ...

PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

PAN apply ਕਰਨ ਦੇ ਨਿਯਮਾਂ ‘ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ

by Jaspreet Kaur
March 18, 2026
0

PAN apply ਕਰਨ ਦੇ ਨਿਯਮਾਂ 'ਚ ਵੱਡਾ ਬਦਲਾਅ: 1 ਅਪ੍ਰੈਲ ਤੋਂ ਇਹਨਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ ਨਵੀ ਦਿੱਲੀ, 18 ਮਾਰਚ...

Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

by Ankit
March 18, 2026
0

Punjab ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ —ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ...

Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

by Jaspreet Kaur
March 18, 2026
0

Nepal ਵਿੱਚ ਹੈਲੀਕਾਪਟਰ Crash; ਲੈਂਡਿੰਗ ਦੌਰਾਨ ਵਾਪਰਿਆ ਹਾਦਸਾ - ਛੇ ਲੋਕ ਸਨ ਸਵਾਰ ਨਵੀ ਦਿੱਲੀ, 18 ਮਾਰਚ 2026 (ਵਿਸ਼ਵ ਵਾਰਤਾ)...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab :ਯੁੱਧ ਨਸ਼ਿਆਂ ਵਿਰੁੱਧ’: ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

Punjab :ਯੁੱਧ ਨਸ਼ਿਆਂ ਵਿਰੁੱਧ’: ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

by Jaspreet Kaur
March 18, 2026
0

Punjab :ਯੁੱਧ ਨਸ਼ਿਆਂ ਵਿਰੁੱਧ': ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ ਸ੍ਰੀ ਮੁਕਤਸਰ ਸਾਹਿਬ,18 ਮਾਰਚ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 