• Latest
  • Trending
ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ Fazilka ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ Fazilka ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

11 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

6 hours ago
ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

7 hours ago
Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

7 hours ago
ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

8 hours ago
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

9 hours ago
’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

9 hours ago
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

9 hours ago
‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

9 hours ago
Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

10 hours ago
Hindi News
English News
Tuesday, July 21, 2026
No Result
View All Result
26 °c
Chandigarh
27 ° Wed
25 ° Thu
28 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ Fazilka ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

ਰਾਜ ਵਿੱਚ 323 ਮੈਡੀਕਲ ਟੀਮਾਂ, 450 ਆਰਆਰਟੀ ਟੀਮਾਂ ਤਾਇਨਾਤ- ਡਾ ਬਲਵੀਰ ਸਿੰਘ

August 23, 2025
in ਖਬਰਾਂ, ਪੰਜਾਬ
ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ Fazilka ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ Fazilka ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

-ਰਾਜ ਵਿੱਚ 323 ਮੈਡੀਕਲ ਟੀਮਾਂ, 450 ਆਰਆਰਟੀ ਟੀਮਾਂ ਤਾਇਨਾਤ- ਡਾ ਬਲਵੀਰ ਸਿੰਘ

– ਕਿਸਾਨਾਂ ਦੇ ਨੁਕਸਾਨ ਦੀ ਹੋ ਰਹੀ ਹੈ ਗਰਦਾਵਰੀ, ਮਿਲੇਗਾ ਮੁਆਵਜਾ -ਗੁਰਮੀਤ ਸਿੰਘ ਖੁਡੀਆਂ

ਸਿਹਤ ਮੰਤਰੀ ਅਤੇ ਖੇਤੀਬਾੜੀ ਮੰਤਰੀ ਵੱਲੋਂ Fazilka ਜ਼ਿਲ੍ਹੇ ਵਿੱਚ ਹੜ ਪ੍ਰਬੰਧਾਂ ਦੀ ਸਮੀਖਿਆ ਬੈਠਕ

ਫਾਜ਼ਿਲਕਾ, 23 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ Fazilka ਜ਼ਿਲ੍ਹੇ ਵਿੱਚ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਦੋਹਾਂ ਮੰਤਰੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜਾਂ ਤੋਂ ਪੀੜਿਤ ਲੋਕਾਂ ਨੂੰ ਫੌਰੀ ਮਦਦ ਮੁਹਈਆ ਕਰਵਾਉਣ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਏਗੀ ਕਿ ਇਸ ਸਮੱਸਿਆ ਦਾ ਸਥਾਈ ਹੱਲ ਹੋਵੇ ।
ਇਸ ਮੌਕੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰਾਜ ਵਿੱਚ 323 ਮੋਬਾਈਲ ਮੈਡੀਕਲ ਟੀਮਾਂ, 450 ਰੈਪੀਡ ਰਿਸਪਾਂਸ ਟੀਮਾਂ ਅਤੇ 170 ਐਮਬੂਲੈਂਸ ਸਕੀਮਾਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਇਸ ਤੋਂ ਬਿਨਾਂ ਪ੍ਰਭਾਵਿਤ ਖੇਤਰਾਂ ਦੇ ਹਸਪਤਾਲਾਂ ਵਿੱਚ ਹੜਾਂ ਤੋਂ ਪੀੜਤਾਂ ਲਈ ਵਿਸ਼ੇਸ਼ ਵਾਰਡ ਵੀ ਬਣਾਏ ਗਏ ਹਨ ਅਤੇ ਖਾਸ ਕਰਕੇ ਗਰਭਵਤੀ ਔਰਤਾਂ ਦੇ ਸੁਰੱਖਿਤ ਜਨੇਪੇ ਨੂੰ ਯਕੀਨੀ ਬਣਾਉਣ ਲਈ ਵੀ ਸਿਹਤ ਵਿਭਾਗ ਉਪਰਾਲੇ ਕਰ ਰਿਹਾ ਹੈ। ਉਹਨਾਂ ਨੇ ਕਿਹਾ ਕਿ ਦਵਾਈਆਂ ਅਤੇ ਡਾਕਟਰਾਂ ਦੀ ਕੋਈ ਘਾਟ ਨਹੀਂ ਹੈ ਅਤੇ ਨਵੇਂ ਡਾਕਟਰਾਂ ਦੀ ਵੀ ਭਰਤੀ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਸਿਹਤ ਮੰਤਰੀ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਦੇ 8 ਪਿੰਡ ਪ੍ਰਭਾਵਿਤ ਹਨ ਅਤੇ 8 ਮੈਡੀਕਲ ਟੀਮਾਂ, ਤਿੰਨ ਐਂਬੂਲੈਂਸ ਅਤੇ ਜ਼ਿਲ੍ਹਾ ਹਸਪਤਾਲ ਵਿੱਚ 10 ਅਤੇ ਅਬੋਹਰ ਦੇ ਹਸਪਤਾਲ ਵਿੱਚ 5 ਬੈਡ ਦਾ ਆਈਸੋਲੇਟਡ ਵਾਰਡ ਬਣਾਇਆ ਗਿਆ ਹੈ । ਪਿੰਡਾਂ ਵਿੱਚ ਕਲੋਰੀਨ ਦੀਆਂ ਗੋਲੀਆਂ ਵੰਡਣ ਦੇ ਨਾਲ ਨਾਲ ਪੀਣ ਦੇ ਪਾਣੀ ਦੇ ਸੈਂਪਲ ਲਏ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਅੱਠ ਪਿੰਡਾਂ ਵਿੱਚ 10700 ਦੀ ਆਬਾਦੀ ਰਹਿੰਦੀ ਹੈ ਅਤੇ ਇਹਨਾਂ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਮਿਲੇ ਇਸ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹਨਾਂ ਪਿੰਡਾਂ ਵਿੱਚ 45 ਗਰਭਵਤੀ ਔਰਤਾਂ ਹਨ ਜਿਨਾਂ ਦੀ ਪਹਿਚਾਣ ਕਰ ਲਈ ਗਈ ਹੈ ਤਾਂ ਜੋ ਉਹਨਾਂ ਨੂੰ ਜਰੂਰਤ ਅਨੁਸਾਰ ਮੈਡੀਕਲ ਸਹਾਇਤਾ ਉਪਲਬਧ ਕਰਵਾਈ ਜਾ ਸਕੇ। ਇਸੇ ਤਰ੍ਹਾਂ 856 ਲੋਕਾਂ ਨੂੰ ਇਹਨਾਂ ਪਿੰਡਾਂ ਵਿੱਚ ਦਵਾਈ ਮੁਹਈਆ ਕਰਵਾਈ ਗਈ ਹੈ। ਫਿਲਹਾਲ ਪ੍ਰਭਾਵਿਤ ਪਿੰਡਾਂ ਵਿੱਚ ਡਾਇਰੀਆ ਜਾਂ ਡੇਂਗੂ ਦਾ ਕੋਈ ਕੇਸ ਨਹੀਂ ਪਾਇਆ ਗਿਆ ਹੈ।
ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਹੁਣ ਪਸ਼ੂ ਚਾਰੇ ਦੇ ਨਾਲ ਨਾਲ ਕੈਟਲ ਫੀਡ ਵੀ ਮੁਹਈਆ ਕਰਵਾਈ ਜਾਵੇਗੀ। ਇਹਨਾਂ ਪਿੰਡਾਂ ਵਿੱਚ 67 00 ਪਸ਼ੂ ਲੋਕਾਂ ਕੋਲ ਹਨ ਅਤੇ ਇਹਨਾਂ ਦੇ ਇਲਾਜ ਜਾਂ ਮੈਡੀਕਲ ਸਹੂਲਤ ਲਈ ਵੈਟਰਨਰੀ ਡਿਪਾਰਟਮੈਂਟ ਨੂੰ ਸਖਤ ਹਦਾਇਤ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਸਿਹਤ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਫਿਲਹਾਲ ਜ਼ਿਲੇ ਵਿੱਚ ਦੋ ਡੇਂਗੂ ਦੇ ਕੇਸ ਹੁਣ ਤੱਕ ਰਿਪੋਰਟ ਹੋਏ ਹਨ ਪਰ ਹੋਰ ਕੇਸ ਨਾ ਆਉਣ ਇਸ ਲਈ ਵਿਭਾਗ ਘਰ ਘਰ ਜਾ ਕੇ ਡੇਂਗੂ ਦੇ ਲਾਰਵੇ ਸੰਬੰਧੀ ਸਰਵੇਖਣ ਕਰੇ। ਉਹਨਾਂ ਕਿਹਾ ਕਿ ਪਾਣੀ ਜਾਂ ਬੈਕਟੀਰੀਆ ਤੋਂ ਹੋਣ ਵਾਲੇ ਰੋਗਾਂ ਨੂੰ ਫੈਲਣ ਤੋਂ ਰੋਕਣ ਲਈ ਵਿਭਾਗ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕਰੇ।
ਬੈਠਕ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਰਹੱਦੀ ਪਿੰਡਾਂ ਦੇ ਤਾਜ਼ਾ ਹਾਲਾਤਾਂ ਦੀ ਰਿਪੋਰਟ ਦਿੱਤੀ । ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਪਿਛਲੇ ਦਿਨੀ ਹੋਈ ਬਾਰਿਸ਼ ਦੌਰਾਨ ਬਾਗਾਂ ਨੂੰ ਹੋਏ ਨੁਕਸਾਨ ਦਾ ਮੁੱਦਾ ਉਠਾਉਂਦਿਆਂ ਬਾਗਾਂ ਨੂੰ ਵੀ ਮੁਆਵਜਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਵੀਰਪਾਲ ਕੌਰ, ਸਿਵਿਲ ਸਰਜਨ ਡਾ ਰਾਜ ਕੁਮਾਰ, ਡੀਐਮਸੀ ਡਾ ਐਰਿਕ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੰਬੋਜ ਵੀ ਹਾਜ਼ਰ ਸਨ।
ਬਾਅਦ ਵਿਚ ਸਿਹਤ ਮੰਤਰੀ ਨੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਉਥੇ ਸਿਹਤ ਸਹੁਲਤਾਂ ਖਾਸ ਕਰਕੇ ਹੜ੍ਹ ਪੀੜਤਾਂ ਲਈ ਬਣਾਏ ਵਾਰਡ ਅਤੇ ਡੇਂਗੂ ਵਾਰਡ ਦਾ ਜਾਇਜ਼ਾ ਲਿਆ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Jaspreet Kaur
July 20, 2026
0

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਵਿਜੀਲੈਂਸ ਬਿਊਰੋ...

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

by Jaspreet Kaur
July 20, 2026
0

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ - ਕੀਰ ਸਟਾਰਮਰ ਦੇ ਅਸਤੀਫ਼ੇ ਤੋਂ ਬਾਅਦ ਸੰਭਾਲੀ ਕਮਾਨ ਇੰਗਲੈਂਡ , 20...

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

by Jaspreet Kaur
July 20, 2026
0

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ 'ਚ ਹੋਇਆ ਇਜ਼ਾਫਾ ਨਵੀ ਦਿੱਲੀ, 20 ਜੁਲਾਈ (ਵਿਸ਼ਵ ਵਾਰਤਾ) - ਐਪਲ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

by Navjot
2 weeks ago
0

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ   ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 