• Latest
  • Trending
 April 1 ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ

 April 1 ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

4 hours ago
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

6 hours ago
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

6 hours ago
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

6 hours ago
Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

6 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

7 hours ago
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

8 hours ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

8 hours ago
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
Hindi News
English News
Wednesday, June 10, 2026
No Result
View All Result
32 °c
Chandigarh
38 ° Wed
34 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 April 1 ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ

ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ

March 30, 2026
in ਖਬਰਾਂ, ਪੰਜਾਬ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਚੌਕਸੀ ਰੱਖਣ ਦੇ ਨਿਰਦੇਸ਼

ਸੂਬੇ ਨੂੰ ਅਪ੍ਰੈਲ ਲਈ 30973 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਪ੍ਰਾਪਤ ਹੋਈ

1897 ਖਰੀਦ ਕੇਂਦਰ ਨੋਟੀਫਾਈ ਕੀਤੇ

ਚੰਡੀਗੜ੍ਹ, 30 ਮਾਰਚ (ਵਿਸ਼ਵ ਵਾਰਤਾ): ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ।

ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (ਐਲਐਮਟੀ) ਕਣਕ ਦੀ ਖ਼ਰੀਦ ਦਾ ਟੀਚਾ ਹੈ। ਹਾਲਾਂਕਿ ਵਿਭਾਗ ਵੱਲੋਂ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਇਨ੍ਹਾਂ ਤਿਆਰੀਆਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪੱਧਰੀ ਖਰੀਦ ਕਮੇਟੀਆਂ (ਡੀ.ਐਲ.ਪੀ.ਸੀਜ਼) ਤੋਂ ਹੋਰ 266 ਆਰਜ਼ੀ ਯਾਰਡਾਂ ਲਈ ਪ੍ਰਸਤਾਵ ਹਾਸਿਲ ਹੋਏ ਹਨ। ਉਨ੍ਹਾਂ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਬਾਰਦਾਨੇ ਦੇ ਮੁੱਦੇ ‘ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਮੰਡੀਆਂ ਵਿੱਚ ਬਾਰਦਾਨੇ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਵਾਸਤੇ ਅੱਗੇ ਇਸਦੀ ਜ਼ਿੰਮੇਵਾਰੀ ਇੰਸਪੈਕਟਰਾਂ ਨੂੰ ਸੌਂਪਣ ਲਈ ਕਿਹਾ।

ਫ਼ਸਲ ਦੇ ਭੰਡਾਰਨ ਵਾਲੀ ਥਾਂ ਦੇ ਮੁੱਦੇ ‘ਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਿਛਲੇ ਸੀਜ਼ਨਾਂ ਦੀ ਉਪਜ ਨੂੰ ਚੁੱਕਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਨਿਯਮਿਤ ਅੰਤਰਾਲਾਂ ‘ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸੀਜ਼ਨਾਂ ਦੀ ਉਪਜ ਲਈ ਢੁਕਵੀਂ ਜਗ੍ਹਾ ਦੀ ਉਪਲੱਬਧਾ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਡੀਐਫਐਸਸੀਜ਼ ਭੰਡਾਰਨ ਵਾਲੀ ਥਾਂ ਦੇ ਸਬੰਧ ਵਿੱਚ ਆਪਣੇ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਨਿਰੰਤਰ ਸੰਪਰਕ ਕਾਇਮ ਰੱਖਣ ਅਤੇ ਇਸ ਸਬੰਧੀ ਮੁੱਖ ਦਫ਼ਤਰ ਨੂੰ ਲਗਾਤਾਰ ਜਾਣੂੰ ਕਰਵਾਉਂਦੇ ਰਹਿਣ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ, ਲੱਕੜ ਦੇ ਕਰੇਟ ਆਦਿ ਦੇ ਸਬੰਧ ਵਿੱਚ ਪੁਖਤਾ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਪਲਾਈ ਦੇ ਮੁੱਦੇ ‘ਤੇ ਭਰੋਸਾ ਦਿੱਤਾ ਅਤੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਇਨ੍ਹਾਂ ਵਸਤਾਂ ਦੀ ਸਪਲਾਈ ਨੂੰ ਕਾਇਮ ਰੱਖਣ ਲਈ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਤਾਲਮੇਲ ਰੱਖ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਪਲਾਈ ਦੀ ਨਿਗਰਾਨੀ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2233001 ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਨੂੰ ਨਿਯਮਿਤ ਅਤੇ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਅਧੀਨ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਮੌਜੂਦ ਸਨ।

Tags: BREAKING NEWSBreaking news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

by Ankit
June 9, 2026
0

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ...

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ:...

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

by Ranjit Singh
3 weeks ago
0

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ ਨਵੀਂ ਦਿੱਲੀ, 21 ਮਈ – ਅੱਜ, 21 ਮਈ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 