• Latest
  • Trending
ਕੁਰਾਲੀ ਵਿਖੇ ਫੁੱਟਬਾਲ ਚੋਣ ਟਰਾਇਲਾਂ ਦਾ ਸਫ਼ਲ ਆਯੋਜਨ, 87 ਖਿਡਾਰੀਆਂ ਨੇ ਦਿਖਾਇਆ ਹੁਨਰ

ਕੁਰਾਲੀ ਵਿਖੇ ਫੁੱਟਬਾਲ ਚੋਣ ਟਰਾਇਲਾਂ ਦਾ ਸਫ਼ਲ ਆਯੋਜਨ, 87 ਖਿਡਾਰੀਆਂ ਨੇ ਦਿਖਾਇਆ ਹੁਨਰ

2 months ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

18 minutes ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

47 minutes ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

3 hours ago
Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

3 hours ago
Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

3 hours ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

4 hours ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

5 hours ago
Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, June 25, 2026
No Result
View All Result
37 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੁਰਾਲੀ ਵਿਖੇ ਫੁੱਟਬਾਲ ਚੋਣ ਟਰਾਇਲਾਂ ਦਾ ਸਫ਼ਲ ਆਯੋਜਨ, 87 ਖਿਡਾਰੀਆਂ ਨੇ ਦਿਖਾਇਆ ਹੁਨਰ

May 10, 2026
in ਖਬਰਾਂ, ਪੰਜਾਬ
ਕੁਰਾਲੀ ਵਿਖੇ ਫੁੱਟਬਾਲ ਚੋਣ ਟਰਾਇਲਾਂ ਦਾ ਸਫ਼ਲ ਆਯੋਜਨ, 87 ਖਿਡਾਰੀਆਂ ਨੇ ਦਿਖਾਇਆ ਹੁਨਰ

ਕੁਰਾਲੀ ਵਿਖੇ ਫੁੱਟਬਾਲ ਚੋਣ ਟਰਾਇਲਾਂ ਦਾ ਸਫ਼ਲ ਆਯੋਜਨ, 87 ਖਿਡਾਰੀਆਂ ਨੇ ਦਿਖਾਇਆ ਹੁਨਰ

ਕੁਰਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 11 ਮਈ (ਸਤੀਸ਼ ਕੁਮਾਰ ਪੱਪੀ);- ਖੇਡ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸਪੋਰਟਸ ਪੰਜਾਬ ਦੇ ਆਦੇਸ਼ਾਂ ਅਨੁਸਾਰ ਸਾਲ 2026-27 ਦੌਰਾਨ ਪੀ.ਆਈ.ਐਸ. ਦੇ ਜ਼ਿਲ੍ਹਾ/ਸਬ ਸੈਂਟਰ ਆਫ਼ ਐਕਸੀਲੈਂਸ ਸਕੂਲਾਂ ਲਈ ਅੱਜ ਸਪੋਰਟਸ ਸਟੇਡੀਅਮ, ਸਿੰਘਪੁਰਾ ਰੋਡ, ਕੁਰਾਲੀ ਵਿਖੇ ਫੁੱਟਬਾਲ ਖੇਡ ਦੇ ਸਿਲੈਕਸ਼ਨ ਟਰਾਇਲਾਂ ਦਾ ਦੂਸਰਾ ਅਤੇ ਆਖਰੀ ਦਿਨ ਬਹੁਤ ਹੀ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ ਗਿਆ। ਅੱਜ ਦੇ ਟਰਾਇਲਾਂ ਵਿੱਚ 87 ਖਿਡਾਰੀਆਂ ਨੇ ਭਾਗ ਲੈ ਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਟਰਾਇਲ ਦੌਰਾਨ ਤਜਰਬੇਕਾਰ ਕੋਚਾਂ ਵੱਲੋਂ ਖਿਡਾਰੀਆਂ ਦੀ ਫਿਟਨੈੱਸ, ਖੇਡ ਕੁਸ਼ਲਤਾ ਅਤੇ ਪ੍ਰਦਰਸ਼ਨ ਦਾ ਮੁਲਾਂਕਣ ਕੀਤਾ ਗਿਆ।

ਜ਼ਿਲ੍ਹਾ ਖੇਡ ਅਫਸਰ ਐਸ.ਏ.ਐਸ. ਨਗਰ ਸ੍ਰੀ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਚੁਣੇ ਗਏ ਖਿਡਾਰੀਆਂ ਨੂੰ ਅਗਲੇ ਪੜਾਅ ਲਈ ਤਿਆਰ ਕੀਤਾ ਜਾਵੇਗਾ ਤਾਂ ਜੋ ਉਹ ਪੰਜਾਬ ਦੀ ਨੁਮਾਇੰਦਗੀ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਖੇਡ ਵਿਭਾਗ ਵਚਨਬੱਧ ਹੈ।

ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ ਗਈ। ਨਾਲ ਹੀ ਖਿਡਾਰੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਜਜ਼ਬੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸ੍ਰੀ ਗਰਜੀਤ ਸਿੰਘ ਫੁੱਟਬਾਲ ਕੋਚ, ਦਫਤਰ ਜ਼ਿਲ੍ਹਾ ਖੇਡ ਅਫਸਰ ਐਸ.ਏ.ਐਸ. ਨਗਰ, ਸ੍ਰੀ ਚਰਨਪ੍ਰੀਤ ਸਿੰਘ ਫੁੱਟਬਾਲ ਕੋਚ, ਦਫਤਰ ਜ਼ਿਲ੍ਹਾ ਖੇਡ ਅਫਸਰ ਐਸ.ਏ.ਐਸ. ਨਗਰ, ਸ੍ਰੀ ਅਮਨਦੀਪ ਸਿੰਘ ਰੋਕੀ ਯੂਥ ਕਲੱਬ ਮੈਂਬਰ, ਸ੍ਰੀ ਗੁਰਸ਼ਰਨ ਸਿੰਘ ਸਮਾਜ ਸੇਵੀ, ਧਰਮਿੰਦਰ ਸਿੰਘ ਬੀ.ਐਸ.ਐਫ., ਨਰਿੰਦਰ ਸਿੰਘ ਰਾਜੂ, ਨਵਿੰਦਰ ਸਿੰਘ ਫੁੱਟਬਾਲ ਕੋਚ ਪਟਿਆਲਾ, ਸ੍ਰੀ ਮਨਪ੍ਰੀਤ ਸਿੰਘ ਅਧਿਆਪਕ ਮਾਡਲ ਸਕੂਲ ਖਰੜ ਅਤੇ ਸ੍ਰੀ ਕੁਲਦੀਪ ਸਿੰਘ ਅਧਿਆਪਕ ਖਾਲਸਾ ਸਕੂਲ ਕੁਰਾਲੀ ਵੀ ਮੌਜੂਦ ਰਹੇ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

by Jaspreet Kaur
June 25, 2026
0

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ 'ਚ ਵੱਡਾ ਬਦਲਾਅ - ਜਾਣੋ ਕਿਉਂ ਬਦਲੀ ਭਾਰਤ-ਆਇਰਲੈਂਡ ਮੈਚਾਂ ਦੀ ਟਾਈਮਿੰਗ ਨਵੀ ਦਿੱਲੀ, 25 ਜੂਨ...

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

by Jaspreet Kaur
June 25, 2026
0

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ  ਪੀਐੱਫ ਕਢਵਾਉਣ 'ਚ ਆਵੇਗੀ ਦਿੱਕਤ! ਨਵੀ ਦਿੱਲੀ,...

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

by Jaspreet Kaur
June 25, 2026
0

ਵਾਇਰਲ ਵੀਡੀਓ ਮਾਮਲੇ 'ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ  - 'ਵਾਇਰਲ ਵੀਡੀਓ ਵਿੱਚ ਨਜ਼ਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

by Jaspreet Kaur
June 25, 2026
0

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ 'ਚ ਵੱਡਾ ਬਦਲਾਅ - ਜਾਣੋ ਕਿਉਂ ਬਦਲੀ ਭਾਰਤ-ਆਇਰਲੈਂਡ ਮੈਚਾਂ ਦੀ ਟਾਈਮਿੰਗ ਨਵੀ ਦਿੱਲੀ, 25 ਜੂਨ...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

by Navjot
1 week ago
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ  ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੱਜ (15 ਜੂਨ) ਸੋਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 