• Latest
  • Trending
ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

3 weeks ago
PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

10 minutes ago
Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

31 minutes ago
National: ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤਮਈ ਸੀ: ਸੁਪਰੀਮ ਕੋਰਟ

National: ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤਮਈ ਸੀ: ਸੁਪਰੀਮ ਕੋਰਟ

51 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Paris ‘ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’

Paris ‘ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’

1 hour ago
Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

3 hours ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

3 hours ago
Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

4 hours ago
National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

4 hours ago
National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

4 hours ago
National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

5 hours ago
Hindi News
English News
Tuesday, July 28, 2026
No Result
View All Result
31 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

July 7, 2026
in ਖਬਰਾਂ, ਖੇਡਾਂ
ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ; ਇਸ ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

ਨਵੀ ਦਿੱਲੀ, 7 ਜੁਲਾਈ (ਵਿਸ਼ਵ ਵਾਰਤਾ): ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਫ਼ਗਾਨਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ਾਪੂਰ ਜ਼ਾਦਰਾਨ ਦਾ ਭਾਰਤ ਵਿੱਚ ਦੇਹਾਂਤ ਹੋ ਗਿਆ। ਉਹ 38 ਸਾਲਾਂ ਦੇ ਸਨ ਅਤੇ ਬੁੱਧਵਾਰ ਨੂੰ ਉਨ੍ਹਾਂ ਦਾ ਜਨਮਦਿਨ ਸੀ। ਉਹ ਲੰਬੇ ਸਮੇਂ ਤੋਂ ਹੇਮੋਫੈਗੋਸਿਟਿਕ ਲਿਮਫੋਹਿਸਟੀਓਸਾਈਟੋਸਿਸ (HLH) ਨਾਮ ਦੀ ਇੱਕ ਦੁਰਲੱਭ ਬੀਮਾਰੀ ਨਾਲ ਜੂਝ ਰਹੇ ਸਨ। ਗ੍ਰੇਟਰ ਨੋਇਡਾ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਿਆ।

ਅਫ਼ਗਾਨਿਸਤਾਨ ਕ੍ਰਿਕਟ ਬੋਰਡ (ACB) ਨੇ ਸੋਸ਼ਲ ਮੀਡੀਆ ‘ਤੇ ਸ਼ਾਪੂਰ ਜ਼ਾਦਰਾਨ ਦੇ ਦੇਹਾਂਤ ਦੀ ਪੁਸ਼ਟੀ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ। ਬੋਰਡ ਨੇ ਕਿਹਾ ਕਿ ਸਾਬਕਾ ਤੇਜ਼ ਗੇਂਦਬਾਜ਼ ਦੇ ਤੁਰ ਜਾਣ ਨਾਲ ਅਫ਼ਗਾਨ ਕ੍ਰਿਕਟ ਨੇ ਆਪਣਾ ਇੱਕ ਅਹਿਮ ਖਿਡਾਰੀ ਖੋਹ ਦਿੱਤਾ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਕ੍ਰਿਕਟ ਜਗਤ ਵਿੱਚ ਸੋਗ ਦੀ ਲਹਿਰ ਹੈ।

ਦੱਸ ਦਈਏ ਕਿ ਜ਼ਾਦਰਾਨ ਸਭ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ ਵਿੱਚ ਬੀਮਾਰ ਹੋਏ ਸਨ, ਜਿਸ ਤੋਂ ਬਾਅਦ ਅਫ਼ਗਾਨਿਸਤਾਨ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਭਾਰਤ ਜਾਣ ਦੀ ਸਲਾਹ ਦਿੱਤੀ ਸੀ। ਸ਼ੁਰੂਆਤ ਵਿੱਚ ਉਨ੍ਹਾਂ ‘ਤੇ ਇਲਾਜ ਦਾ ਚੰਗਾ ਅਸਰ ਹੋਇਆ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਪਰ ਕੁਝ ਦਿਨਾਂ ਬਾਅਦ ਹੀ ਉਨ੍ਹਾਂ ਦੀ ਹਾਲਤ ਫਿਰ ਵਿਗੜ ਗਈ ਸੀ।

ਜ਼ਾਦਰਾਨ ਅਫ਼ਗਾਨਿਸਤਾਨ ਦੇ ਬਹੁਤ ਵਧੀਆ ਅਤੇ ਤੇਜ਼ ਗੇਂਦਬਾਜ਼ ਸਨ। ਉਨ੍ਹਾਂ ਨੇ ਆਪਣੀ ਟੀਮ ਨੂੰ ਦੁਨੀਆ ਵਿੱਚ ਅੱਗੇ ਲਿਜਾਣ ਲਈ ਬਹੁਤ ਮਿਹਨਤ ਕੀਤੀ। ਉਨ੍ਹਾਂ ਨੇ ਅਫ਼ਗਾਨਿਸਤਾਨ ਲਈ ਵਨਡੇ ਅਤੇ ਟੀ-20 ਮੈਚ ਖੇਡੇ। ਲੋਕ ਉਨ੍ਹਾਂ ਦੀ ਤੇਜ਼ ਅਤੇ ਖ਼ਤਰਨਾਕ ਗੇਂਦਬਾਜ਼ੀ ਨੂੰ ਬਹੁਤ ਪਸੰਦ ਕਰਦੇ ਸਨ। ਜੇਕਰ ਇੰਟਰਨੈਸ਼ਨਲ ਕ੍ਰਿਕਟ ਵਿੱਚ ਸ਼ਾਪੂਰ ਜ਼ਾਦਰਾਨ ਦੇ ਪ੍ਰਦਰਸ਼ਨ ਦੀ ਗੱਲ ਕਰੀਏ ਤਾਂ ਉਹ ਅਫ਼ਗਾਨਿਸਤਾਨ ਲਈ 44 ਵਨਡੇ ਅਤੇ 36 ਟੀ-20 ਇੰਟਰਨੈਸ਼ਨਲ ਮੈਚ ਖੇਡਣ ਵਿੱਚ ਕਾਮਯਾਬ ਰਹੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

by Ranjit Singh
July 28, 2026
0

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ 'ਤੇ ਮੈਟਾ ਨੇ ਮੰਗੀ ਮੁਆਫ਼ੀ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) –...

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

by Ranjit Singh
July 28, 2026
0

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ)...

National: ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤਮਈ ਸੀ: ਸੁਪਰੀਮ ਕੋਰਟ

National: ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤਮਈ ਸੀ: ਸੁਪਰੀਮ ਕੋਰਟ

by Ranjit Singh
July 28, 2026
0

National: ਵਿਦਿਆਰਥੀਆਂ ਦਾ ਵਿਰੋਧ ਪੂਰੀ ਤਰ੍ਹਾਂ ਸ਼ਾਂਤਮਈ ਸੀ: ਸੁਪਰੀਮ ਕੋਰਟ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) – ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ ‘ਤੇ ਮੈਟਾ ਨੇ ਮੰਗੀ ਮੁਆਫ਼ੀ

by Ranjit Singh
July 28, 2026
0

PM Modi ਵੀਡੀਓ ਬੈਨ ਮਾਮਲਾ: ਵੀਡੀਓ ਅਚਾਨਕ ਬਲੌਕ ਹੋਣ 'ਤੇ ਮੈਟਾ ਨੇ ਮੰਗੀ ਮੁਆਫ਼ੀ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) –...

Most Popular

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ ‘ਤੀਰਥ ਯਾਤਰਾ’ ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

by Ankit
1 week ago
0

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ 'ਤੀਰਥ ਯਾਤਰਾ' ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 