• Latest
  • Trending
“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

55 minutes ago
CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

23 minutes ago
Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

44 minutes ago
ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

2 hours ago
“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

4 hours ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

5 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਸੋਨ ਤਗਮਾ ਜਿੱਤਣ ‘ਤੇ PM ਮੋਦੀ ਨੇ ਦਿੱਤੀ ਵਧਾਈ; ਪੜ੍ਹੋ ਕੀ ਕਿਹਾ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ‘ਚ ਘਰ-ਘਰ ਸੰਪਰਕ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Tuesday, September 22, 2026
No Result
View All Result
28 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

September 22, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਵੱਖ-ਵੱਖ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾ ‘ਤੇ ਹਨ। ਇਸ ਵਿਚਾਲੇ ਹੀ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਬੁੱਧਵਾਰ ਨੂੰ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਵਿੱਚ ਸ਼ਾਮਲ ਹੋਣਗੇ।

ਨਿਰੰਜਨ ਸਿੰਘ ED ਵਿੱਚ ਰਹਿੰਦਿਆਂ ਕਈ ਹਾਈ-ਪ੍ਰੋਫਾਈਲ ਅਤੇ ਚਰਚਿਤ ਮਾਮਲਿਆਂ ਦੀ ਜਾਂਚ ਦਾ ਹਿੱਸਾ ਰਹੇ ਹਨ। ਉਨ੍ਹਾਂ ਨੇ ਡਰੱਗਜ਼ ਕੇਸ ਵਿੱਚ ਸ਼ਿਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਵੀ ਪੁੱਛਗਿੱਛ ਕੀਤੀ ਸੀ। ਉਹ ਜਲੰਧਰ ਵਿੱਚ ED ਦਫ਼ਤਰ ਵਿੱਚ ਲੰਬੇ ਸਮੇਂ ਤੱਕ ਤੈਨਾਤ ਰਹੇ, ਜਿੱਥੋਂ ਹੀ ਉਹ ਰਿਟਾਇਰ ਹੋਏ ਸਨ।

ਤਾਜ਼ਾ ਜਾਣਕਾਰੀ ਅਨੁਸਾਰ ਨਿਰੰਜਨ ਸਿੰਘ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਮੈਨੂੰ ਰਿਟਾਇਰ ਹੋਏ 5-6 ਸਾਲ ਹੋ ਚੁੱਕੇ ਹਨ। ਸਾਰੀਆਂ ਪਾਰਟੀਆਂ ਕਹਿ ਚੁੱਕੀਆਂ ਹਨ ਕਿ ਅਸੀਂ ਨਸ਼ਾ ਖ਼ਤਮ ਕਰ ਦਿਆਂਗੇ, ਪਰ ਨਸ਼ਾ ਖ਼ਤਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰਾਂ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀਆਂ ਹਨ।ਪੰਜਾਬ ਵਿੱਚ ਹੁਣ ਬਦਲਾਅ ਹੋਣਾ ਚਾਹੀਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

by Jaspreet Kaur
September 22, 2026
0

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

by Jaspreet Kaur
September 22, 2026
0

Bathinda : ਨਹਿਰ 'ਚ ਰੁੜ੍ਹੇ ਭੈਣ-ਭਰਾ, ਭਾਲ 'ਚ ਜੁਟੀਆਂ ਟੀਮਾਂ ਬਠਿੰਡਾ, 22 ਸਤੰਬਰ 2026 (ਵਿਸ਼ਵ ਵਾਰਤਾ): ਬਠਿੰਡਾ 'ਚ ਗਣਪਤੀ ਵਿਸਰਜਨ...

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

by Jaspreet Kaur
September 22, 2026
0

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ 'ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਫਰੀਦਕੋਟ, 22 ਸਤੰਬਰ (ਵਿਸ਼ਵ ਵਾਰਤਾ): ਭਲਕੇ...

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

by Jaspreet Kaur
September 22, 2026
0

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬੀ ਯੂਟਿਊਬਰ ਮਨਪ੍ਰੀਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

by Jaspreet Kaur
September 22, 2026
0

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

Most Popular

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

by Navjot
3 weeks ago
0

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ 'Selvi' ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼ ਮੁੰਬਈ, 2 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 