• Latest
  • Trending
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

3 weeks ago
Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

54 seconds ago
Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

11 minutes ago
Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

18 minutes ago
ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

2 hours ago
Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10 hours ago
ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

11 hours ago
Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

11 hours ago
ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

12 hours ago
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

12 hours ago
’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

13 hours ago
Hindi News
English News
Tuesday, July 21, 2026
No Result
View All Result
26 °c
Chandigarh
29 ° Wed
29 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਅਪਰਾਧਿਕ ਨੈੱਟਵਰਕ ਨਾਲ ਸਬੰਧਤ, ਹਾਲੀਆ ਅਪਰਾਧਕ ਮਾਮਲੇ ਵਿੱਚ ਸਨ ਲੋੜੀਂਦੇ: ਡੀਜੀਪੀ ਗੌਰਵ ਯਾਦਵ

June 30, 2026
in ਖਬਰਾਂ, ਪੰਜਾਬ
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

— ਗ੍ਰਿਫ਼ਤਾਰ ਮੁਲਜ਼ਮ ਅਪਰਾਧਿਕ ਨੈੱਟਵਰਕ ਨਾਲ ਸਬੰਧਤ, ਹਾਲੀਆ ਅਪਰਾਧਕ ਮਾਮਲੇ ਵਿੱਚ ਸਨ ਲੋੜੀਂਦੇ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਰੋਧੀ ਗੈਂਗ ਦੇ ਮੈਂਬਰ ਨੂੰ ਜਾਨੋਂ ਮਾਰਨ ਜਾ ਰਹੇ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਚੰਡੀਗੜ੍ਹ/ਬਠਿੰਡਾ, 30 ਜੂਨ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਵਿੱਚ ਸਰਹਿੰਦ ਨਹਿਰ ਲਿੰਕ ਰੋਡ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮਾਂ ਨੂੰ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਕਾਲਾ, ਸੁਖਚੈਨ ਸਿੰਘ ਉਰਫ਼ ਪਿੱਲਾ ਅਤੇ ਗੁਰਵਿੰਦਰ ਸਿੰਘ ਉਰਫ਼ ਮਾਣਾ, ਸਾਰੇ ਵਾਸੀ ਪਿੰਡ ਸਲਾਬਤਪੁਰਾ, ਬਠਿੰਡਾ ਅਤੇ ਜਸ਼ਨਪ੍ਰੀਤ ਉਰਫ਼ ਜੱਸੀ ਵਾਸੀ ਪਿੰਡ ਦੁੱਲੇਵਾਲਾ, ਬਠਿੰਡਾ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਇੱਕ 9ਐਮਐਮ ਗਲਾਕ ਅਤੇ ਇੱਕ .30 ਬੋਰ ਦੇ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਅਤੇ ਦੋ ਖੋਲ ਮਿਲੇ ਹਨ।

ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ, ਜਿਨ੍ਹਾਂ ਵਿੱਚ ਇੱਕ ਰਾਇਲ ਐਨਫੀਲਡ ਬੁਲੇਟ ਅਤੇ ਇੱਕ ਹੀਰੋ ਸਪਲੈਂਡਰ ਸ਼ਾਮਲ ਹੈ, ਜਿਸ ‘ਤੇ ਉਹ ਜਾ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਇੱਕ ਅਪਰਾਧਿਕ ਨੈੱਟਵਰਕ ਨਾਲ ਸਬੰਧਤ ਹਨ ਅਤੇ ਬਠਿੰਡਾ ਦੇ ਥਾਣਾ ਭਗਤਾ ਭਾਈਕਾ ਵਿਖੇ ਦਰਜ ਇੱਕ ਹਾਲੀਆ ਅਪਰਾਧਿਕ ਮਾਮਲੇ ਵਿੱਚ ਲੋੜੀਂਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਇਸ ਵਿਆਪਕ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ ‘ਤੇ, ਏਜੀਟੀਐਫ ਬਠਿੰਡਾ ਦੀ ਪੁਲਿਸ ਟੀਮ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਸ਼ੱਕੀ ਵਿਅਕਤੀਆਂ ਦਾ ਪਿੱਛਾ ਕਰ ਰਹੀ ਸੀ। ਬਠਿੰਡਾ ਦੇ ਪਿੰਡ ਗੋਬਿੰਦਪੁਰਾ ਨੇੜੇ ਸਰਹਿੰਦ ਨਹਿਰ ਲਿੰਕ ਰੋਡ ਕੋਲ ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ।
ਉਨ੍ਹਾਂ ਦੱਸਿਆ ਕਿ ਏਜੀਟੀਐਫ ਦੇ ਜਵਾਨਾਂ ਨੇ ਆਤਮ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ ਅਤੇ ਇਸ ਗੋਲੀਬਾਰੀ ਦੌਰਾਨ ਮੁਲਜ਼ਮ ਗੁਰਵਿੰਦਰ ਉਰਫ਼ ਮਾਣਾ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਦੌਰਾਨ ਪੁਲਿਸ ਪਾਰਟੀ ਦੀ ਸਰਕਾਰੀ ਮਾਰੂਤੀ ਅਰਟਿਗਾ ਗੱਡੀ ‘ਤੇ ਵੀ ਦੋ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਦਾ ਸਥਾਨਕ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਏਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਰੋਧੀ ਗੈਂਗ ਦੇ ਮੈਂਬਰ ਨੂੰ ਜਾਨੋਂ ਮਾਰਨ ਜਾ ਰਹੇ ਸਨ। ਗ੍ਰਿਫ਼ਤਾਰ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ, ਜਿਨ੍ਹਾਂ ਖ਼ਿਲਾਫ਼ ਇਰਾਦਾ-ਏ-ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਨਾਲ ਸਬੰਧਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਇਸ ਸਬੰਧ ਵਿੱਚ ਬਠਿੰਡਾ ਦੇ ਥਾਣਾ ਕੈਂਟ ਵਿਖੇ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Tags: BREAKING NEWSLatest Punjab newsLatest Punjab news in PunjabiPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

by Ranjit Singh
July 21, 2026
0

Cockroach Janata Party ਨੇ ਜੰਤਰ-ਮੰਤਰ 'ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ - ਦੇਰ ਰਾਤ ਨੂੰ ਸਮਰਥਕਾਂ ਨੇ ਮੁੜ ਬਣਾਈ ਸਟੇਜ...

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

by Ranjit Singh
July 21, 2026
0

Punjab CM ਮਾਨ ਨੇ ਅੱਜ ਫੇਰ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ, 21 ਜੁਲਾਈ...

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ

by Ranjit Singh
July 21, 2026
0

Punjab: ਦਿੱਲੀ ‘ਚ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ ਅੱਜ – ਭੂਪੇਸ਼ ਬਘੇਲ ਤੇ ਕੇਸੀ ਵੇਣੂਗੋਪਾਲ ਵੀ ਰਹਿਣਗੇ ਮੌਜੂਦ...

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ

by Ankit
July 21, 2026
0

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ(ਲੁਧਿਆਣਾ)ਵਿਖੇ ਸਾਉਣ ਮਹੀਨੇ ਦੇ ਪ੍ਰਸੰਗ ਵਿੱਚ “ਬਲਿਹਾਰੀ ਕੁਦਰਤ ਵਸਿਆ” ਵਿਸ਼ੇ ਤੇ ਰਾਜ ਪੱਧਰੀ ਵਿਚਾਰ ਗੋਸ਼ਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

Cockroach Janata Party ਨੇ ਜੰਤਰ-ਮੰਤਰ ‘ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ

by Ranjit Singh
July 21, 2026
0

Cockroach Janata Party ਨੇ ਜੰਤਰ-ਮੰਤਰ 'ਤੇ ਮੁੜ ਵਿਰੋਧ ਪ੍ਰਦਰਸ਼ਨ ਕੀਤਾ ਸ਼ੁਰੂ - ਦੇਰ ਰਾਤ ਨੂੰ ਸਮਰਥਕਾਂ ਨੇ ਮੁੜ ਬਣਾਈ ਸਟੇਜ...

Most Popular

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

by Ankit
2 weeks ago
0

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 