• Latest
  • Trending
Punjab ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ Punjab ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

Punjab ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ Punjab ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

2 years ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

13 minutes ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

48 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

2 hours ago
ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

2 hours ago
ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

2 hours ago
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

4 hours ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

4 hours ago
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

4 hours ago
ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

5 hours ago
Hindi News
English News
Thursday, August 27, 2026
No Result
View All Result
34 °c
Chandigarh
31 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ Punjab ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

8 ਪੀਪੀਐਸ ਅਧਿਕਾਰੀਆਂ ਸਮੇਤ 19 ਪੰਜਾਬ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

January 25, 2025
in ਖਬਰਾਂ, ਪੰਜਾਬ
Punjab ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ Punjab ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

Punjab ਦੇ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਅਤੇ Punjab ਹੋਮਗਾਰਡ ਜਵਾਨ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

— 8 ਪੀਪੀਐਸ ਅਧਿਕਾਰੀਆਂ ਸਮੇਤ 19 ਪੰਜਾਬ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
— ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ

ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- Punjab ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।

Punjab ਦੇ ਰਾਜਪਾਲ ਨੇ ਪੁਲਿਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਵਿੱਚ ਏਐਸਆਈ ਮੰਨਾ ਸਿੰਘ, ਏਐਸਆਈ ਰਾਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਪੰਜਾਬ ਹੋਮਗਾਰਡ ਗੁਰਦੀਪ ਸਿੰਘ ਸ਼ਾਮਲ ਹਨ, ਦੇ ਨਾਵਾਂ ਦਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਐਲਾਨ ਕੀਤਾ। ਦੱਸਣਯੋਗ ਹੈ ਕਿ ਇਸ ਪੁਲਿਸ ਟੀਮ ਨੇ 11 ਅਗਸਤ, 2024 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਜੈਜੋਂ ਖੱਡ ਨਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੀਪਕ ਕੁਮਾਰ, ਜਿਸਦੀ ਇਨੋਵਾ ਕਾਰ ਪਲਟ ਕੇ ਨਦੀ ਵਿੱਚ ਵਹਿ ਗਈ ਸੀ, ਦੀ ਜਾਨ ਬਚਾਈ ਸੀ।

ਇਸੇ ਤਰ੍ਹਾਂ ਸੀਆਈਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਨੇ 29 ਅਗਸਤ, 2024 ਨੂੰ ਇੱਕ ਵਿਅਕਤੀ, ਜੋ ਆਪਣੀ ਨਵ-ਵਿਆਹੀ ਪਤਨੀ ਨਾਲ ਜ਼ੁਬਾਨੀ ਝਗੜੇ ਤੋਂ ਬਾਅਦ ਖੁਦਕੁਸ਼ੀ ਕਰਨ ਜਾ ਰਿਹਾ ਸੀ, ਨੂੰ ਸਰਹਿੰਦ ਨਹਿਰ ‘ਚੋਂ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਸੀ।

ਇਸੇ ਤਰ੍ਹਾਂ ਅੱਠ ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਐਸਪੀ ਪੀਬੀਆਈ ਅਤੇ ਇੰਵੈਟੀਗੇਸ਼ਨ ਫਰੀਦਕੋਟ ਜਸਮੀਤ ਸਿੰਘ, ਐਸਪੀ ਹੈੱਡਕੁਆਰਟਰ ਗੁਰਦਾਸਪੁਰ ਜੁਗਰਾਜ ਸਿੰਘ, ਕਮਾਂਡੈਂਟ ਚੌਥੀ ਕਮਾਂਡੋ ਬਟਾਲੀਅਨ ਪਰਮਪਾਲ ਸਿੰਘ, ਜੁਆਇੰਟ ਡਾਇਰੈਕਟਰ ਵਿਜੀਲੈਂਸ ਬਿਊਰੋ ਦਿਗਵਿਜੈ ਕਪਿਲ, ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ, ਐਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਹਰਿੰਦਰ ਸਿੰਘ ਅਤੇ ਡੀਐਸਪੀ ਲਾਅ ਐਂਡ ਆਰਡਰ ਵਿੰਗ ਸਮਰ ਪਾਲ ਸਿੰਘ ਉਨ੍ਹਾਂ 19 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ।

ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਪਰਾਨ ਨਾਥ, ਇੰਸਪੈਕਟਰ ਪ੍ਰਿਤਪਾਲ ਸਿੰਘ, ਇੰਸਪੈਕਟਰ ਸੁਖਮੰਦਰ ਸਿੰਘ, ਇੰਸਪੈਕਟਰ ਮਨਫੂਲ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਪਰਮਿੰਦਰ ਸਿੰਘ, ਐਸਆਈ ਜੁਗਲ ਕਿਸ਼ੋਰ ਸ਼ਰਮਾ, ਐਸਆਈ ਸੁਮੀਤ ਐਰੀ, ਏਐਸਆਈ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਕਾਂਸਟੇਬਲ ਸਿਮਰਨਜੀਤ ਸਿੰਘ ਸ਼ਾਮਲ ਹਨ।

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

White

White

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab DGPPunjab DGP Gaurav Yadavpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

by Jaspreet Kaur
August 27, 2026
0

ਨੇਪਾਲ 'ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ - ਕਿਹੜੇ-ਕਿਹੜੇ ਰਾਜਾਂ...

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

by Jaspreet Kaur
August 27, 2026
0

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ - ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ -ਜਾਣੋ ਅੱਜ ਦੇ ਤਾਜ਼ਾ ਰੇਟ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

by Jaspreet Kaur
August 27, 2026
0

ਅਲਾਸਕਾ 'ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ ਅਮਰੀਕਾ, 27 ਅਗਸਤ 2026 (ਵਿਸ਼ਵ ਵਾਰਤਾ) : ਅਲਾਸਕਾ ਵਿੱਚ ਇੱਕ ਛੋਟਾ ਜਹਾਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

by Jaspreet Kaur
August 27, 2026
0

ਨੇਪਾਲ 'ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ - ਕਿਹੜੇ-ਕਿਹੜੇ ਰਾਜਾਂ...

Most Popular

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਰਾਜਗੜ੍ਹ ‘ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ

by Jaspreet Kaur
2 weeks ago
0

ਮੱਧ ਪ੍ਰਦੇਸ਼ ਦੇ ਰਾਜਗੜ੍ਹ 'ਚ ਵੱਡਾ ਹਾਦਸਾ, 9 ਲੋਕਾਂ ਦੀ ਮੌਤ ਮੱਧ ਪ੍ਰਦੇਸ਼ , 10 ਅਗਸਤ 2026 (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 