• Latest
  • Trending
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

3 months ago
Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

2 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

8 hours ago
ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

8 hours ago
Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

9 hours ago
ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੱਲ੍ਹ ਤੋਂ ਤਿੰਨ ਦਿਨ ਬੈਂਕਾਂ ‘ਚ ਹੜਤਾਲ; ਕੰਮਕਾਜ ਰਹੇਗਾ ਠੱਪ !

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

10 hours ago
ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

10 hours ago
ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

10 hours ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

11 hours ago
Hindi News
English News
Monday, September 28, 2026
No Result
View All Result
24 °c
Chandigarh
28 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

June 16, 2026
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ , 16 ਜੂਨ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ G7 ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਮੰਗਲਵਾਰ ਨੂੰ ਫਰਾਂਸ ਦੇ ਏਵੀਅਨ ਪਹੁੰਚੇ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਵਿਸ਼ਵ ਨੇਤਾਵਾਂ ਦੇ ਨਾਲ ਅਹਿਮ ਮੁੱਦਿਆਂ ‘ਤੇ ਚਰਚਾ ਕਰਨਗੇ।

ਰਿਪੋਰਟਾਂ ਮੁਤਾਬਕ, ਬੁੱਧਵਾਰ ਨੂੰ ਪੀਐਮ ਮੋਦੀ ਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਹੋ ਸਕਦੀ ਹੈ। ਜੇਕਰ ਇਹ ਬੈਠਕ ਹੁੰਦੀ ਹੈ ਤਾਂ ਦੋਵੇਂ ਨੇਤਾ ਕਰੀਬ 16 ਮਹੀਨਿਆਂ ਬਾਅਦ ਆਹਮੋ-ਸਾਹਮਣੇ ਹੋਣਗੇ। ਇਸ ਤੋਂ ਪਹਿਲਾਂ ਦੋਵਾਂ ਦੀ ਆਖਰੀ ਮੁਲਾਕਾਤ ਫਰਵਰੀ 2025 ਵਿੱਚ ਵ੍ਹਾਈਟ ਹਾਊਸ ਵਿਖੇ ਹੋਈ ਸੀ।

ਪੀਐਮ ਮੋਦੀ ਅਤੇ ਰਾਸ਼ਟਰਪਤੀ ਟਰੰਪ ਵਿਚਾਲੇ ਭਾਰਤ-ਅਮਰੀਕਾ ਵਪਾਰ ਸਮਝੌਤੇ, ਟੈਰਿਫ, ਨਿਵੇਸ਼ ਅਤੇ ਰਣਨੀਤਕ ਭਾਈਵਾਲੀ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਦੋਵਾਂ ਦੇਸ਼ਾਂ ਵਿਚਾਲੇ ਲੰਬੇ ਸਮੇਂ ਤੋਂ ਪ੍ਰਸਤਾਵਿਤ ਵਪਾਰਕ ਸਮਝੌਤੇ ‘ਤੇ ਵੀ ਗੱਲਬਾਤ ਹੋਣ ਦੀ ਸੰਭਾਵਨਾ ਹੈ।

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸੋਮਵਾਰ ਨੂੰ 52ਵੇਂ G7 ਸਿਖਰ ਸੰਮੇਲਨ ਦਾ ਰਸਮੀ ਉਦਘਾਟਨ ਕੀਤਾ। ਤਿੰਨ ਦਿਨਾਂ ਤੱਕ ਚੱਲਣ ਵਾਲੇ G7 ਸੰਮੇਲਨ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਜਰਮਨੀ ਦੇ ਚਾਂਸਲਰ ਫ੍ਰੈਡਰਿਕ ਮਰਤਜ਼, ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ, ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ, ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਈਚੀ ਸਮੇਤ ਕਈ ਵੱਡੇ ਨੇਤਾ ਸ਼ਾਮਲ ਹੋ ਰਹੇ ਹਨ। ਸੰਮੇਲਨ ਵਿੱਚ ਵਿਸ਼ਵ ਸੁਰੱਖਿਆ, ਆਰਥਿਕ ਚੁਣੌਤੀਆਂ, ਊਰਜਾ, ਜਲਵਾਯੂ ਪਰਿਵਰਤਨ ਅਤੇ ਅਮਰੀਕਾ-ਈਰਾਨ ਸਮਝੌਤੇ ਵਰਗੇ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PM modipunjab news Breaking news in Punjabi headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs WI 1st ODI  :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ

by Jaspreet Kaur
September 27, 2026
0

IND vs WI 1st ODI :ਕੋਹਲੀ ਤੇ ਗਿੱਲ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਧਮਾਕੇਦਾਰ ਜਿੱਤ - ਵੈਸਟਇੰਡੀਜ਼ ਨੂੰ 8...

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ

by Jaspreet Kaur
September 27, 2026
0

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ 'ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ...

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

Haryana: ਅੰਬਾਲਾ ‘ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ

by Jaspreet Kaur
September 27, 2026
0

Haryana : ਅੰਬਾਲਾ 'ਚ ਨਿਰਮਾਣ ਅਧੀਨ ਇਮਾਰਤ ਢਹਿ ਢੇਰੀ, 4 ਦੀ ਮੌਤ ਹਰਿਆਣਾ, 27 ਸਤੰਬਰ 2026 (ਵਿਸ਼ਵ ਵਾਰਤਾ):ਅੰਬਾਲਾ 'ਚ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 September 2026 | Ang 671 I ਅੱਜ ਦਾ ਹੁਕਮਨਾਮਾ

by Ankit
September 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 28-09-2026 |...

Most Popular

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

by Ankit
3 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 25-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 