• Latest
  • Trending
Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

47 minutes ago
Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

8 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

27 minutes ago
Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

34 minutes ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

52 minutes ago
Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

59 minutes ago
Hukamnama Sri Darbar Sahib Today – 02 October 2026 | Ang 725 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਵਨਡੇ ਵਿਸ਼ਵ ਕੱਪ 2027 ਦਾ ਸ਼ਡਿਊਲ ਜਾਰੀ ; 2 ਅਕਤੂਬਰ ਨੂੰ ਹੋਵੇਗਾ ਟੂਰਨਾਮੈਂਟ ਦਾ ਆਗਾਜ਼

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਪਿਕਨਿਕ ‘ਤੇ ਗਏ 8 ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

12 hours ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

15 hours ago
Hindi News
English News
Friday, October 2, 2026
No Result
View All Result
26 °c
Chandigarh
28 ° Sat
27 ° Sun
27 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

October 2, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

Gandhi Jayanti: ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅੱਜ

– ਅੱਜ ਤੋਂ 31 ਅਕਤੂਬਰ ਤੱਕ ਦੇਸ਼ ਭਰ ਵਿੱਚ ਚੱਲੇਗਾ 30 ਦਿਨਾਂ ਦਾ ਸਵੱਛਤਾ ਅਭਿਆਨ
– ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਵੀ 122ਵੀਂ ਜਯੰਤੀ

ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਨਵੀਂ ਦਿੱਲੀ ਸਥਿਤ ਉਨ੍ਹਾਂ ਦੀ ਸਮਾਧੀ ਰਾਜਘਾਟ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਰਧਾ ਦੇ ਫੁੱਲ ਭੇਟ ਕਰਨਗੇ।

ਅੱਜ ਹੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ 122ਵੀਂ ਜਯੰਤੀ ਵੀ ਹੈ। ਉਨ੍ਹਾਂ ਦਾ ਜਨਮ 2 ਅਕਤੂਬਰ 1904 ਨੂੰ ਉੱਤਰ ਪ੍ਰਦੇਸ਼ ਦੇ ਮੁਗਲਸਰਾਏ ਵਿਖੇ ਹੋਇਆ ਸੀ।

ਇਸ ਦੌਰਾਨ ਕੇਂਦਰੀ ਕੋਲਾ ਅਤੇ ਖਾਣ ਮੰਤਰੀ ਜੀ. ਕਿਸ਼ਨ ਰੈੱਡੀ ਨੇ ਗਾਂਧੀ ਜਯੰਤੀ ਤੋਂ ਲੈ ਕੇ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਤੱਕ 30 ਦਿਨਾਂ ਦਾ ਦੇਸ਼ਵਿਆਪੀ ਸਵੱਛਤਾ ਅਭਿਆਨ ਚਲਾਉਣ ਦਾ ਸੱਦਾ ਦਿੱਤਾ ਹੈ।

ਉਨ੍ਹਾਂ ਨੇ ਨਾਗਰਿਕਾਂ, ਸਰਕਾਰੀ ਅਤੇ ਨਿੱਜੀ ਸੰਸਥਾਵਾਂ, ਵਿੱਦਿਅਕ ਅਦਾਰਿਆਂ, ਗੈਰ-ਸਰਕਾਰੀ ਸੰਗਠਨਾਂ (ਐੱਨਜੀਓਜ਼) ਅਤੇ ਹੋਰ ਜਥੇਬੰਦੀਆਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGandhi JayantiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

by Ranjit Singh
October 2, 2026
0

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 2, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

by Ranjit Singh
October 2, 2026
0

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ...

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ

by Ranjit Singh
October 2, 2026
0

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ’ਚ ਪ੍ਰਦਰਸ਼ਨ - ਜੰਤਰ-ਮੰਤਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

by Ranjit Singh
October 2, 2026
0

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
2 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 