• Latest
  • Trending
Gangster Lawrence Bishnoi ਜੇਲ੍ਹ ਇੰਟਰਵਿਊ  ਮਾਮਲੇ ‘ਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ

2 years ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

11 minutes ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

13 minutes ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

33 minutes ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

1 hour ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, November 11, 2026
No Result
View All Result
21 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Gangster Lawrence Bishnoi ਜੇਲ੍ਹ ਇੰਟਰਵਿਊ  ਮਾਮਲੇ ‘ਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ

January 3, 2025
in ਖਬਰਾਂ, ਪੰਜਾਬ
Gangster Lawrence Bishnoi ਜੇਲ੍ਹ ਇੰਟਰਵਿਊ  ਮਾਮਲੇ ‘ਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ

Gangster Lawrence Bishnoi ਜੇਲ੍ਹ ਇੰਟਰਵਿਊ  ਮਾਮਲੇ ‘ਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ

ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਚੰਡੀਗੜ੍ਹ, 3ਜਨਵਰੀ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਪੁਲਿਸ ਹਿਰਾਸਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟੀਵੀ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਸ਼ੇਰ ਸਿੰਘ ਨੂੰ 25 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਨਾਲ ਹੀ 6 ਹੋਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

Gangster Lawrence Bishnoi ਜੇਲ੍ਹ ਇੰਟਰਵਿਊ  ਮਾਮਲੇ ‘ਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਬਰਖਾਸਤ

ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਸ ਦੀ ਫਾਈਲ ਪਹਿਲਾਂ ਪੁਲਿਸ ਵਿਭਾਗ ਨੇ ਲੋਕ ਸੇਵਾ ਕਮਿਸ਼ਨ ਨੂੰ ਭੇਜੀ ਸੀ। ਇਹ ਸਾਰੀ ਕਾਰਵਾਈ ਹਾਈਕੋਰਟ ਵੱਲੋਂ ਗਠਿਤ ਐਸਆਈਟੀ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਗਈ ਹੈ। ਸੂਬਾ ਸਰਕਾਰ ਨੇ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਹੈ ਕਿ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦੌਰਾਨ ਸੀਆਈਏ ਖਰੜ ਦੀ ਹਿਰਾਸਤ ਵਿੱਚ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤੀ ਹੈ। ਜਿਸ ਕਾਰਨ ਪੰਜਾਬ ਪੁਲਿਸ ਦਾ ਅਕਸ ਬੁਰੀ ਤਰ੍ਹਾਂ ਖਰਾਬ ਹੋਇਆ ਹੈ। ਉਸ ਵੱਲੋਂ ਆਪਣੀ ਡਿਊਟੀ ਨੂੰ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹਿਣਾ ਪੰਜਾਬ ਪੁਲਿਸ ਦੇ ਅਨੁਸ਼ਾਸਨ ਅਤੇ ਆਚਰਣ ਨਿਯਮਾਂ ਦੀ ਘੋਰ ਉਲੰਘਣਾ ਹੈ। ਇਸ ਲਈ ਉਪਰੋਕਤ ਕਾਰਨਾਂ ਕਰਕੇ ਸੰਵਿਧਾਨ ਦੀ ਧਾਰਾ 311 ਤਹਿਤ ਮਿਲੇ ਅਧਿਕਾਰਾਂ ਤਹਿਤ ਉਸ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ, 2023 ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਇਸ ਵਿੱਚ ਲਾਰੈਂਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਆਪਣੇ ਦੂਜੇ ਇੰਟਰਵਿਊ ਵਿੱਚ ਲਾਰੈਂਸ ਨੇ ਜੇਲ੍ਹ ਦੇ ਅੰਦਰੋਂ ਇੰਟਰਵਿਊ ਦੇਣ ਦਾ ਸਬੂਤ ਵੀ ਦਿੱਤਾ ਸੀ। ਉਸ ਨੇ ਆਪਣੀ ਬੈਰਕ ਦਿਖਾ ਕੇ ਦੱਸਿਆ ਕਿ ਉਸ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਉਸ ਦਾ ਮੋਬਾਈਲ ਫੋਨ ਵੀ ਉਸ ਨਾਲ ਆਉਂਦਾ ਹੈ ਅਤੇ ਸਿਗਨਲ ਵੀ।

ਲਾਰੈਂਸ ਨੇ ਆਪਣੇ ਇੰਟਰਵਿਊ ‘ਚ ਕਿਹਾ ਕਿ ਜੇਲ੍ਹ ਦੇ ਗਾਰਡ ਰਾਤ ਨੂੰ ਘੱਟ ਹੀ ਆਉਂਦੇ-ਜਾਂਦੇ ਹਨ, ਇਸ ਲਈ ਉਹ ਰਾਤ ਨੂੰ ਕਾਲ ਕਰਦੇ ਹਨ। ਲਾਰੈਂਸ ਮੁਤਾਬਕ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਬਾਹਰੋਂ ਸੁੱਟੇ ਜਾਂਦੇ ਹਨ। ਕਈ ਵਾਰ ਜੇਲ੍ਹ ਸਟਾਫ਼ ਉਨ੍ਹਾਂ ਨੂੰ ਫੜ ਵੀ ਲੈਂਦਾ ਹੈ ਪਰ ਬਹੁਤੀ ਵਾਰ ਮੋਬਾਈਲ ਫ਼ੋਨ ਉਨ੍ਹਾਂ ਤੱਕ ਪਹੁੰਚ ਜਾਂਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGangster Lawrence BishnoiLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
November 11, 2026
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

by Navjot
November 11, 2026
0

  ਫਨੋਮ ਪੇਨ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਜਾਰੀ ਇੱਕ ਸਾਂਝੀ ਪ੍ਰੈਸ ਰਿਲੀਜ਼ ਅਨੁਸਾਰ, ਕੰਬੋਡੀਆ ਨੇ ਕਿਸ਼ੋਰ ਲੜਕੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

Most Popular

Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ?

by Ranjit Singh
2 weeks ago
0

Big Breaking News: CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ ? ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 