• Latest
  • Trending
Germany: ਜਰਮਨੀ ‘ਚ ਭਾਰਤੀ ਵਿਦਿਆਰਥੀ ਦੀ ਮੌਤ

Germany: ਜਰਮਨੀ ‘ਚ ਭਾਰਤੀ ਵਿਦਿਆਰਥੀ ਦੀ ਮੌਤ

7 months ago
ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

14 minutes ago
ਦਿੱਲੀ ਸਰਕਾਰ ਵੱਲੋਂ ਵੱਡੀ ਰਾਹਤ: ‘ਕਾਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ‘ਚ ਸ਼ਾਮਲ ਕਿਸੇ ਵੀ ਵਿਦਿਆਰਥੀ ‘ਤੇ ਨਹੀਂ ਹੋਵੇਗੀ ਕੋਈ ਕਾਰਵਾਈ

ਦਿੱਲੀ ਸਰਕਾਰ ਵੱਲੋਂ ਵੱਡੀ ਰਾਹਤ: ‘ਕਾਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ‘ਚ ਸ਼ਾਮਲ ਕਿਸੇ ਵੀ ਵਿਦਿਆਰਥੀ ‘ਤੇ ਨਹੀਂ ਹੋਵੇਗੀ ਕੋਈ ਕਾਰਵਾਈ

45 minutes ago
ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ

ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

2 hours ago
Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

3 hours ago
ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

3 hours ago
ਪਠਾਨਕੋਟ ‘ਚ ਟੈਂਕਰ ਵਰਕਸ਼ਾਪ ‘ਚ ਵੇਲਡਿੰਗ ਦੌਰਾਨ ਵੱਡਾ ਧਮਾਕਾ: ਟੀਨ ਦੀ ਛੱਤ ਉੱਡੀ

ਪਠਾਨਕੋਟ ‘ਚ ਟੈਂਕਰ ਵਰਕਸ਼ਾਪ ‘ਚ ਵੇਲਡਿੰਗ ਦੌਰਾਨ ਵੱਡਾ ਧਮਾਕਾ: ਟੀਨ ਦੀ ਛੱਤ ਉੱਡੀ

4 hours ago
CWG  2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

CWG 2026 : ਜੈਵਲਿਨ ਥ੍ਰੋਅ ਦੇ ਫ਼ਾਈਨਲ ਵਿੱਚ ਪਹੁੰਚੇ ਨੀਰਜ ਚੋਪੜਾ

5 hours ago
Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਿਆ

Parliament Monsoon Session : ਮੱਲਿਕਾਰਜੁਨ ਖੜਗੇ ਨੇ ਪੇਪਰ ਲੀਕ ਦੇ ਮਾਮਲੇ ‘ਤੇ ਸਰਕਾਰ ਨੂੰ ਘੇਰਿਆ

5 hours ago
ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Thursday, July 30, 2026
No Result
View All Result
29 °c
Chandigarh
29 ° Fri
31 ° Sat
30 ° Sun
27 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Germany: ਜਰਮਨੀ ‘ਚ ਭਾਰਤੀ ਵਿਦਿਆਰਥੀ ਦੀ ਮੌਤ

January 2, 2026
in ਅੰਤਰਰਾਸ਼ਟਰੀ, ਖਬਰਾਂ
Germany: ਜਰਮਨੀ ‘ਚ ਭਾਰਤੀ ਵਿਦਿਆਰਥੀ ਦੀ ਮੌਤ

Germany: ਜਰਮਨੀ ‘ਚ ਭਾਰਤੀ ਵਿਦਿਆਰਥੀ ਦੀ ਮੌਤ

ਬਰਲਿਨ, 2 ਜਨਵਰੀ 2026 (ਵਿਸ਼ਵ ਵਾਰਤਾ): ਪੜ੍ਹਾਈ ਲਈ ਜਰਮਨੀ (Germany) ਗਏ ਤੇਲੰਗਾਨਾ ਦੇ ਇੱਕ ਨੌਜਵਾਨ ਦੀ ਜਰਮਨੀ ‘ਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਿਤਿਕ ਰੈਡੀ (25) ਵਜੋਂ ਹੋਈ ਹੈ, ਜੋ ਤੇਲੰਗਾਨਾ ਦੇ ਜੰਗਾਓਂ ਜ਼ਿਲ੍ਹੇ ਦੇ ਮਲਕਾਪੁਰ ਪਿੰਡ ਦਾ ਰਹਿਣ ਵਾਲਾ ਸੀ। ਉਸਦਾ ਪਰਿਵਾਰ ਸੰਕ੍ਰਾਂਤੀ ਤਿਉਹਾਰ ਲਈ ਉਸਦੇ ਘਰ ਵਾਪਸ ਆਉਣ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਸੀ। ਪਰ ਨਵੇਂ ਸਾਲ ਦੇ ਪਹਿਲੇ ਦਿਨ ਹੀ ਦੁਖਾਂਤ ਵਾਪਰ ਗਿਆ। ਉਸਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ ‘ਚ ਸੋਗ ਹੈ।

ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ 25 ਸਾਲਾ ਰਿਤਿਕ ਰੈਡੀ ਦੇ ਅਪਾਰਟਮੈਂਟ ਵਿੱਚ ਅੱਗ ਲੱਗ ਗਈ ਸੀ। ਉਸਨੇ ਅੱਗ ਦੀਆਂ ਲਪਟਾਂ ਅਤੇ ਸੰਘਣੇ ਧੂੰਏਂ ਤੋਂ ਬਚਣ ਦੀ ਕੋਸ਼ਿਸ਼ ਵਿੱਚ ਅਪਾਰਟਮੈਂਟ ਦੀ ਉੱਪਰਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਰਿਪੋਰਟਾਂ ਅਨੁਸਾਰ, ਉਸਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਉਸਨੂੰ ਇਲਾਜ ਲਈ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਰਿਤਿਕ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਅਤੇ ਦੋਸਤਾਂ ਨੇ ਵਿਦੇਸ਼ ਮੰਤਰਾਲੇ (MEA) ਅਤੇ ਜਰਮਨੀ ਵਿੱਚ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ ਹੈ, ਅਤੇ ਉਸਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਉਸਦੇ ਜੱਦੀ ਪਿੰਡ ਵਾਪਸ ਲਿਆਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਜਰਮਨੀ ਦੇ ਸਥਾਨਕ ਅਧਿਕਾਰੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGermanyLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

by Jaspreet Kaur
July 30, 2026
0

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ 'ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ ਚੰਡੀਗੜ੍ਹ; 30 ਜੁਲਾਈ...

ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ

ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ

by Jaspreet Kaur
July 30, 2026
0

ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ -ਜ਼ਮਾਨਤ ਅਰਜ਼ੀ ਰੱਦ ਚੰਡੀਗੜ੍ਹ, 30 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

by Ankit
July 30, 2026
0

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ...

Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

by Jaspreet Kaur
July 30, 2026
0

Independence Day 2026: ਫ਼ਿਰੋਜ਼ਪੁਰ 'ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ ਚੰਡੀਗੜ੍ਹ, 30 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

by Jaspreet Kaur
July 30, 2026
0

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ 'ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ ਚੰਡੀਗੜ੍ਹ; 30 ਜੁਲਾਈ...

Most Popular

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

by Ankit
2 weeks ago
0

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ ਮਾਲ ਵਿਭਾਗ ਵਿੱਚ ਮੁੱਦਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 