ਦਿੱਲੀ, 20 ਨਵੰਬਰ(ਵਿਸ਼ਵ ਵਾਰਤਾ)- ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਾਥੀਆਂ ਸਮੇਤ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੰਸਦ ਵੱਲ ਮਾਰਚ ਦੌਰਾਨ ਕੀਤੀ। ਦੱਸ ਦੇਈਏ ਕਿ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਤੱਕ ਪੁਨਰ ਸੁਰਜੀਤ ਵਲੋਂ ਰੋਸ ਮਾਰਚ ਕੀਤਾ ਜਾ ਰਿਹਾ ਸੀ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ
ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਣਨ...























