• Latest
  • Trending
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

19 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

15 minutes ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

21 minutes ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

22 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

42 minutes ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

1 hour ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Hindi News
English News
Wednesday, November 11, 2026
No Result
View All Result
21 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

November 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ ਜਲੰਧਰ ਤੋਂ ਜਿੰਦਰ ਦੀ ਸੰਪਾਦਨਾ ਹੇਠ ਛਪਦੇ ‘ਸ਼ਬਦ’ ਮੈਗਜ਼ੀਨ ਦਾ ਵਿਸ਼ੇਸ਼ ਅੰਕ ਲੋਕ-ਅਰਪਣ ਕੀਤਾ ਗਿਆ। ਪੰਜਾਬ ਸਰਕਾਰ ਦੇ ਡਿਪਟੀ ਡਾਇਰੈਕਟਰ ਲੋਕ ਸੰਪਰਕ ਅਤੇ ਉੱਘੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਇਹ ਰਸਮ ਅਦਾ ਕੀਤੀ।
ਸ਼ਬਦ ਦੇ ਇਸ ਵਿਸ਼ੇਸ਼ ਅੰਕ ਵਿੱਚ ਗਿਆਨੀ ਸੋਹਣ ਸਿੰਘ ਸੀਤਲ ਜੀ ਦੇ ਜੀਵਨ, ਸਾਹਿਤਕ ਯੋਗਦਾਨ ਅਤੇ ਇਤਿਹਾਸ ਨੂੰ ਦੇਣ ਬਾਰੇ ਖੋਜ ਭਰਪੂਰ ਲੇਖ ਪ੍ਰਕਾਸ਼ਿਤ ਕੀਤੇ ਗਏ ਹਨ। ਢੰਗ ਨਾਲ ਮੈਗਜ਼ੀਨ ਦੀ ਭੂਮਿਕਾ ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਅਤੇ ਉੱਘੇ ਚਿੰਤਕ ਡਾ. ਆਤਮ ਸਿੰਘ ਰੰਧਾਵਾ ਨੇ ਲਿਖੀ ਹੈ।
ਇਸ ਵੱਡ ਆਕਾਰੀ ਵਿਸ਼ੇਸ਼ ਅੰਕ ਬਾਰੇ ਜਾਣਕਾਰੀ ਦੇਂਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਗਿਆਨੀ ਸੋਹਣ ਸਿੰਘ ਸੀਤਲ ਜੀ ਦੀ ਸਰਬਾਗੀ ਸ਼ਖ਼ਸੀਅਤ ਸੀ। ਉਨ੍ਹਾਂ ਦੀ ਢਾਡੀ ਰਾਗ, ਸ਼ਾਇਰੀ, ਨਾਵਲਕਾਰੀ ਤੇ ਸਿੱਖ ਇਤਿਹਾਸਕਾਰੀ ਕਾਰਨ ਉਨ੍ਹਾਂ ਨੂੰ ਕਿਸੇ ਇੱਕ ਫਰੇਮ ਵਿੱਚ ਕੈਦ ਨਹੀਂ ਕੀਤਾ ਜਾ ਸਕਦਾ। ਉਹ ਪੰਜਾਬੀਅਤ ਦੇ ਭਰ ਵਗਦੇ ਦਰਿਆ ਸਨ ਜਿੰਨ੍ਹਾਂ ਦਾ ਲਿਖਿਆ ਗੀਤ ਕੀਮਾ ਮਲਕੀ ਤਾਂ ਲੋਕ ਗੀਤ ਦਾ ਰੁਤਬਾ ਹਾਸਲ ਕਰ ਚੁੱਕਾ ਹੈ।
ਉਨ੍ਹਾਂ ਦੇ ਨਾਵਲ ਜੁਗ ਬਦਲ ਗਿਆ ਨੂੰ ਭਾਵੇਂ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਮਿਲਿਆ ਪਰ ਲੋਕ ਮਨਾਂ ਵਿੱਚ “ਤੂਤਾਂ ਵਾਲਾ ਖੂਹ” ਦੀ ਛਾਪ ਗੂੜ੍ਹੀ ਹੈ।
ਨਵਦੀਪ ਸਿੰਘ ਗਿੱਲ ਨੇ ਕਿਹਾ ਕਿ ਗਿਆਨੀ ਸੋਹਣ ਸਿੰਘ ਸੀਤਲ ਦੇ ਨਾਵਲ ਤੂਤਾਂ ਵਾਲਾ ਖੂਹ ਨੂੰ ਸਲੇਬਸ ਵਿੱਚ ਪੜ੍ਹਨ ਵਾਲਿਆਂ ਦੀ ਗਿਣਤੀ ਭਾਵੇਂ ਲੱਖਾਂ ਹੈ ਪਰ ਮੁਹੰਮਦ ਸਦੀਕ ਦੇ ਗਾਏ ਗੀਤ “ਕੀਮਾ ਮਲਕੀ” ਕਾਰਨ ਉਨ੍ਹਾਂ ਦਾ ਨਾਮ ਕਰੋੜਾਂ ਪੰਜਾਬੀਆਂ ਦੇ ਮਨਾਂ ਵਿੱਚ ਵਸਿਆ ਹੋਇਆ ਹੈ। ਸਿੱਖ ਰਾਜ ਕਿਵੇਂ ਬਣਿਆ, ਸਿੱਖ ਰਾਜ ਕਿਵੇਂ ਗਿਆ, ਵਰਗੀਆਂ ਮੁੱਲਵਾਨ ਇਤਿਹਾਸਕ ਪੁਸਤਕਾਂ ਕਾਰਨ ਉਹ ਅਮਰ ਰਹਿਣਗੇ।
ਉਨ੍ਹਾਂ ਆਖਿਆ ਕਿ ਪ੍ਰੋ. ਮੋਹਨ ਸਿੰਘ ਯਾਦਗਾਰੀ ਮੇਲੇ ਵਿੱਚ ਉਨ੍ਹਾਂ ਦੀਆਂ ਢਾਡੀ ਪ੍ਰਸੰਗ ਪੇਸ਼ਕਾਰੀਆਂ ਹੁਣ ਵੀ ਯੂ ਟਿਉਬ ਤੋਂ ਮੈਂ ਅਕਸਰ ਸੁਣਦਾ ਹਾਂ। ਗਿਆਨੀ ਸੋਹਣ ਸਿੰਘ ਸੀਤਲ ਨੇ ਆਪਣੀ ਦਮਦਾਰ ਆਵਾਜ਼, ਵਿਲੱਖਣ ਪੇਸ਼ਕਾਰੀ ਅਤੇ ਇਤਿਹਾਸਕ ਸੂਝ ਰਾਹੀਂ ਪੰਜਾਬ ਦੇ ਇਤਿਹਾਸ ਨੂੰ ਲੋਕ-ਮਨਾਂ ਤੱਕ ਪਹੁੰਚਾਇਆ। ਇਸ ਕਰਕੇ ਉਨ੍ਹਾਂ ਨੂੰ ਪੰਜਾਬੀ ਲੋਕ-ਚੇਤਨਾ ਦਾ ਮਹੱਤਵਪੂਰਨ ਬਿਰਤਾਂਤ-ਸਿਰਜਕ ਕਿਹਾ ਜਾ ਸਕਦਾ ਹੈ।
ਪ੍ਹੋ. ਗੁਰਭਜਨ ਸਿੰਘ ਗਿੱਲ ਨੇ ਸ਼ਬਦ ਦੇ ਸੰਪਾਦਕ ਜਿੰਦਰ ਅਤੇ ਇਸ ਵਿਸ਼ੇਸ਼ ਅੰਕ ਦੇ ਮੁੱਖ ਸੂਤਰਧਾਰ ਡਾ. ਗੁਰਬੀਰ ਸਿੰਘ ਬਰਾੜ ਨੂੰ ਮੁਬਾਰਕ ਦੇਂਦਿਆਂ ਕਿਹਾ ਕਿ ਯੂਨੀਵਰਸਿਟੀਆਂ ਦੇ ਮਿਆਰ ਤੋਂ ਵੀ “ਸ਼ਬਦ” ਦਾ ਇਹ ਉਚੇਰਾ ਅੰਕ ਭਵਿੱਖ ਦੇ ਖੋਜਕਾਰਾਂ ਤੇ ਵਿਦਿਆਰਥੀਆਂ ਲਈ ਰਾਹ ਦਿਸੇਰਾ ਬਣੇਗਾ।

Tags: LatestNewsInPunjabiMANSAMansanewspunjabnewsPunjabnewsinPunjabitopheadlinesinPunjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
November 11, 2026
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

by Navjot
November 11, 2026
0

  ਫਨੋਮ ਪੇਨ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਜਾਰੀ ਇੱਕ ਸਾਂਝੀ ਪ੍ਰੈਸ ਰਿਲੀਜ਼ ਅਨੁਸਾਰ, ਕੰਬੋਡੀਆ ਨੇ ਕਿਸ਼ੋਰ ਲੜਕੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

by Ranjit Singh
4 weeks ago
0

Punjab 'ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਮੌਸਮ ਵਿਗਿਆਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 