• Latest
  • Trending
ਚੰਡੀਗੜ੍ਹ ਦੇ ਫਰੈਗਰੈਂਸ ਗਾਰਡਨ ਵਿੱਚ ਲੜਕੀ ਦਾ ਕਤਲ

ਚੰਡੀਗੜ੍ਹ ਦੇ ਫਰੈਗਰੈਂਸ ਗਾਰਡਨ ਵਿੱਚ ਲੜਕੀ ਦਾ ਕਤਲ

4 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

16 minutes ago
‘370 ਦੀ ਬਿਰਯਾਨੀ’ ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ

‘370 ਦੀ ਬਿਰਯਾਨੀ’ ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ

41 minutes ago
Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

54 minutes ago
Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ

Punjab: ਨਹਿਰ ਵਿੱਚ ਪਿਆ ਪਾੜ, ਕਿਸਾਨਾਂ ਦੀ ਫਸਲ ਪਾਣੀ ‘ਚ ਡੁੱਬੀ

1 hour ago
ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ

2 hours ago
Women’s T20 World Cup ‘ਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ‘ਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

2 hours ago
Women’s T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ

Women’s T20 World Cup: ਮੇਜ਼ਬਾਨ ਇੰਗਲੈਂਡ ਨੇ ਸ਼੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ

3 hours ago
Big News: ਭਾਰਤੀ ਹਵਾਈ ਸੈਨਾ ਦਾ ਟਰਾਂਸਪੋਰਟ ਜਹਾਜ਼ ਕਰੈਸ਼

Big News: ਭਾਰਤੀ ਹਵਾਈ ਸੈਨਾ ਦਾ ਟਰਾਂਸਪੋਰਟ ਜਹਾਜ਼ ਕਰੈਸ਼

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh Administration ਨੇ ਸਾਰੇ ਠੇਕਿਆਂ ਦੀ ਸਫਲਤਾਪੂਰਵਕ ਨਿਲਾਮੀ ਕਰਕੇ ਮੀਲ ਪੱਥਰ ਕੀਤਾ ਸਥਾਪਿਤ

Chandigarh Administration ਨੇ ਸਾਰੇ ਠੇਕਿਆਂ ਦੀ ਸਫਲਤਾਪੂਰਵਕ ਨਿਲਾਮੀ ਕਰਕੇ ਮੀਲ ਪੱਥਰ ਕੀਤਾ ਸਥਾਪਿਤ

4 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ ‘ਤੇ ਜਾਣਗੇ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ ‘ਤੇ ਜਾਣਗੇ

5 hours ago
Hindi News
English News
Saturday, June 13, 2026
No Result
View All Result
38 °c
Chandigarh
34 ° Sun
34 ° Mon
35 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਦੇ ਫਰੈਗਰੈਂਸ ਗਾਰਡਨ ਵਿੱਚ ਲੜਕੀ ਦਾ ਕਤਲ

February 23, 2026
in ਖਬਰਾਂ, ਪੰਜਾਬ
ਚੰਡੀਗੜ੍ਹ ਦੇ ਫਰੈਗਰੈਂਸ ਗਾਰਡਨ ਵਿੱਚ ਲੜਕੀ ਦਾ ਕਤਲ

ਚੰਡੀਗੜ੍ਹ ਦੇ ਫਰੈਗਰੈਂਸ ਗਾਰਡਨ ਵਿੱਚ ਲੜਕੀ ਦਾ ਕਤਲ

ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ)  ਚੰਡੀਗੜ੍ਹ ਦੇ ਸੈਕਟਰ 36 ਦੇ ਫਰੈਗਰੈਂਸ ਗਾਰਡਨ ਵਿੱਚ ਇੱਕ ਲੜਕੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੁਹਾਨੀ ਵਜੋਂ ਹੋਈ ਹੈ, ਜੋ ਬੀ.ਏ. ਤੀਜੇ ਸਾਲ ਦੀ ਵਿਦਿਆਰਥਣ ਸੀ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਛਾਣ ਵਿਨੇ ਵਜੋਂ ਹੋਈ ਹੈ, ਜੋ ਸੈਕਟਰ-35 ਵਿਚ ਮਠਿਆਈ ਦੀ ਦੁਕਾਨ ‘ਤੇ ਕੰਮ ਕਰਦਾ ਸੀ।

ਪਰਿਵਾਰਕ ਮੈਂਬਰਾਂ ਦੇ ਮੁਤਾਬਕ ਸੁਹਾਨੀ ਦੀ ਸ਼ਾਦੀ ਤੈਅ ਹੋ ਚੁੱਕੀ ਸੀ। ਐਤਵਾਰ ਰਾਤ ਉਸਦਾ ਮੰਗੇਤਰ ਉਨ੍ਹਾਂ ਦੇ ਘਰ ਆਇਆ ਹੋਇਆ ਸੀ। ਇਸ ਦੌਰਾਨ ਸੁਹਾਨੀ ਬਾਜ਼ਾਰ ਵਿਚੋਂ ਚਾਕਲੇਟ ਲੈਣ ਲਈ ਗਈ ਪਰ ਕਾਫ਼ੀ ਸਮੇਂ ਤੱਕ ਵਾਪਸ ਨਾ ਆਈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਹਾਨੀ ਨੇ ਫੋਨ ਕਰਕੇ ਦਮ ਤੋੜਵੀਂ ਆਵਾਜ਼ ਵਿਚ ਕਿਹਾ ਕਿ ਵਿਨੇ ਨੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਹੈ। ਇਹ ਸੁਣ ਕੇ ਪਰਿਵਾਰ ਤੁਰੰਤ ਮੌਕੇ ’ਤੇ ਪਹੁੰਚਿਆ, ਜਿਥੇ ਸੁਹਾਨੀ ਖੂਨ ਨਾਲ ਲੱਥਪੱਥ ਹਾਲਤ ਵਿਚ ਮਿਲੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸਦੀ ਮੌਤ ਹੋ ਗਈ।

ਮ੍ਰਿਤਕਾ ਦੀ ਪਛਾਣ ਸੁਹਾਨੀ (23) ਵਜੋਂ ਹੋਈ ਹੈ। ਉਸਦਾ ਪਰਿਵਾਰ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਦੇ ਜਟਵਾਪੁਰ ਪਿੰਡ ਦਾ ਰਹਿਣ ਵਾਲਾ ਹੈ, ਪਰ ਸਾਲਾਂ ਤੋਂ ਸੈਕਟਰ 35 ਵਿੱਚ ਰਹਿ ਰਿਹਾ ਸੀ। ਇਸ ਦੌਰਾਨ, ਦੋਸ਼ੀ ਵਿਨੈ ਵੀ ਆਪਣੇ ਘਰ ਦੇ ਨੇੜੇ ਇੱਕ ਮਿਠਾਈ ਦੀ ਦੁਕਾਨ ‘ਤੇ ਕੰਮ ਕਰਦਾ ਹੈ। ਉਹ ਮੂਲ ਰੂਪ ਵਿੱਚ ਬਿਹਾਰ ਦੇ ਮਧੂਬਨੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸਨੂੰ ਬੁੜੈਲ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

by Ranjit Singh
June 13, 2026
0

Amritsar: ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 13 ਜੂਨ (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਦਾ ਗੋਲੀਆਂ...

‘370 ਦੀ ਬਿਰਯਾਨੀ’ ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ

‘370 ਦੀ ਬਿਰਯਾਨੀ’ ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ

by Jaspreet Kaur
June 13, 2026
0

'370 ਦੀ ਬਿਰਯਾਨੀ' ਵਾਲੇ ਵਿਵਾਦਿਤ ਵੀਡੀਓ ਨੂੰ ਲੈ ਕੇ ਕਾਮੇਡੀਅਨ ਪ੍ਰਣਿਤ ਮੋਰੇ ਨੇ ਮੰਗੀ ਮੁਆਫ਼ੀ - ਕਿਹਾ- " ਮੈਂ ਨਫ਼ਰਤ...

Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

by Ranjit Singh
June 13, 2026
0

Punjab: ਦਰਦਨਾਕ ਹਾਦਸਾ: ਵੰਦੇ ਭਾਰਤ ਟ੍ਰੇਨ ਦੀ ਲਪੇਟ 'ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਬਠਿੰਡਾ, 13 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 13, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਅੱਜ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਅੱਜ

by Navjot
1 week ago
0

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਅੱਜ   ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ) : ਉੱਘੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 