• Latest
  • Trending
12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

1 month ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

59 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

2 hours ago
Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

2 hours ago
Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

2 hours ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

3 hours ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

4 hours ago
Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

5 hours ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

5 hours ago
Hindi News
English News
Thursday, June 25, 2026
No Result
View All Result
35 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

2.42 ਲੱਖ ਤੋਂ ਵੱਧ ਵਿਦਿਆਰਥੀ ਹੋਏ ਪਾਸ, 91.46 ਫ਼ੀਸਦੀ ਰਹੀ ਪਾਸ ਪ੍ਰਤੀਸ਼ਤਤਾ : ਹਰਜੋਤ ਸਿੰਘ ਬੈਂਸ

May 13, 2026
in ਖਬਰਾਂ, ਪੰਜਾਬ
12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

• 2.42 ਲੱਖ ਤੋਂ ਵੱਧ ਵਿਦਿਆਰਥੀ ਹੋਏ ਪਾਸ, 91.46 ਫ਼ੀਸਦੀ ਰਹੀ ਪਾਸ ਪ੍ਰਤੀਸ਼ਤਤਾ : ਹਰਜੋਤ ਸਿੰਘ ਬੈਂਸ

• ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਣ ਨੂੰ ਦਰਸਾਉਂਦੇ ਹਨ: ਬੈਂਸ

• ਸਿੱਖਿਆ ਮੰਤਰੀ ਵੱਲੋਂ ਸਾਰੇ ਸਫਲ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਵਿਦਿਆਰਥਣ ਸੁਪਨੀਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 500/500 ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਐਚਐਮ 150, ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਵਿਦਿਆਰਥਣ ਸੁਹਾਨੀ ਚੌਹਾਨ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਦਿਵਾਂਸ਼ੀ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਤਿੰਨੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਖੇਡਾਂ ਦੇ ਖੇਤਰ ਵਿੱਚ ਵੀ ਮੱਲ੍ਹਾਂ ਮਾਰ ਰਹੀਆਂ ਹਨ।

ਕੁੱਲ 2,65,417 ਵਿਦਿਆਰਥੀਆਂ ਨੇ 12ਵੀ ਜਮਾਤ ਦੀ ਸਾਲਾਨਾ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 2,42,755 ਪਾਸ ਹੋਏ। ਇਸ ਹਿਸਾਬ ਨਾਲ ਪਾਸ ਪ੍ਰਤੀਸ਼ਤਤਾ 91.46 ਫ਼ੀਸਦ ਰਹੀ। ਕਾਮਰਸ ਸਟ੍ਰੀਮ ਵਿੱਚ ਸਭ ਤੋਂ ਵੱਧ ਪਾਸ ਦਰ 98.78 ਫ਼ੀਸਦ ਦਰਜ ਕੀਤੀ ਗਈ ਹੈ, ਜਿਸ ਤਹਿਤ 34,496 ਵਿਦਿਆਰਥੀਆਂ ਵਿੱਚੋਂ 34,074 ਵਿਦਿਆਰਥੀ ਪਾਸ ਹੋਏ। ਸਾਇੰਸ ਸਟ੍ਰੀਮ ਵਿੱਚ 98.47 ਫ਼ੀਸਦ ਪਾਸ ਪ੍ਰਤੀਸ਼ਤਤਾ ਰਹੀ, 56,456 ਵਿੱਚੋਂ 55,593 ਵਿਦਿਆਰਥੀ ਪਾਸ ਹੋਏ। ਹਿਊਮੈਨਿਟੀਜ਼ ਸਟ੍ਰੀਮ ਦੇ 1,65,457 ਵਿਦਿਆਰਥੀਆਂ ਵਿੱਚੋਂ 1,45,179 ਪਾਸ ਹੋਏ ਜਿਸ ਨਾਲ 87.74 ਫ਼ੀਸਦ ਦਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਵੋਕੇਸ਼ਨਲ ਸਟ੍ਰੀਮ ਵਿੱਚ 87.80 ਫ਼ੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ, ਜਿਸ ਵਿੱਚ 9,008 ਵਿਦਿਆਰਥੀਆਂ ਵਿੱਚੋਂ 7,909 ਨੇ ਪ੍ਰੀਖਿਆ ਪਾਸ ਕੀਤੀ।

ਸ. ਹਰਜੋਤ ਬੈਂਸ ਨੇ ਕਿਹਾ, “ਇਹ ਨਤੀਜਾ ਸਾਡੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਸੁਧਾਰਾਂ ਨੂੰ ਉਜਾਗਰ ਕਰਦਾ ਹੈ।”

ਅੱਵਲ ਰਹੀਆਂ ਤਿੰਨੋਂ ਵਿਦਿਆਰਥਣਾਂ ਦੀ ਸ਼ਾਨਦਾਰ ਉਪਲੱਬਧੀ ਲਈ ਸ਼ਲਾਘਾ ਕਰਦਿਆਂ ਸ. ਬੈਂਸ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਟ੍ਰੀਮਾਂ ਵਿੱਚ ਵਿਦਿਆਰਥੀਆਂ ਵੱਲੋਂ ਪੂਰੇ ਅੰਕ ਪ੍ਰਾਪਤ ਕੀਤੇ ਗਏ ਹਨ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਨੇ ਬਿਹਤਰ ਨਤੀਜਿਆਂ ਦਾ ਸਿਹਰਾ ਡਿਜੀਟਲ ਕਲਾਸਰੂਮਾਂ, ਅਧਿਆਪਕ ਸਿਖਲਾਈ ਅਤੇ ਸਮੇਂ ਸਿਰ ਸਿਲੇਬਸ ਪੂਰਾ ਕਰਨ ਵੱਲੋਂ ਸੂਬਾ ਸਰਕਾਰ ਦੀ ਤਰਜੀਹ ਨੂੰ ਦਿੱਤਾ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

by Jaspreet Kaur
June 25, 2026
0

ਵਾਇਰਲ ਵੀਡੀਓ ਮਾਮਲੇ 'ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ  - 'ਵਾਇਰਲ ਵੀਡੀਓ ਵਿੱਚ ਨਜ਼ਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

by Ranjit Singh
June 25, 2026
0

National: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ) – ਅੱਜ 25 ਜੂਨ ਨੂੰ ਸੋਨਾ ਅਤੇ...

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

by Ranjit Singh
June 25, 2026
0

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ - ਦੋ ਸਬ-ਮਸ਼ੀਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

by Jaspreet Kaur
June 25, 2026
0

ਵਾਇਰਲ ਵੀਡੀਓ ਮਾਮਲੇ 'ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ  - 'ਵਾਇਰਲ ਵੀਡੀਓ ਵਿੱਚ ਨਜ਼ਰ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 month ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 