ਡਾ. ਕਰਮਜੀਤ ਸਿੰਘ GNDU ਦੇ ਨਵੇਂ ਵੀ.ਸੀ ਨਿਯੁਕਤ
ਚੰਡੀਗੜ੍ਹ : ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਡਾ. ਕਰਮਜੀਤ ਸਿੰਘ ਨੂੰ GNDU ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਡਾ: ਜਸਪਾਲ ਸਿੰਘ ਉਪ ਕੁਲਪਤੀ ਸਨ ਪਰ ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਡਾ. ਕਰਮਜੀਤ ਸਿੰਘ ਜਲਦੀ ਹੀ ਅਹੁਦਾ ਸੰਭਾਲਣਗੇ। ਡਾ. ਕਰਮਜੀਤ ਸਿੰਘ ਦਾ ਕਾਰਜਕਾਲ 3 ਸਾਲ ਦਾ ਰਹੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/