• Latest
  • Trending
Gold Silver Price : ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਵੱਡਾ ਉਛਾਲ

Gold Silver Price : ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਵੱਡਾ ਉਛਾਲ

1 year ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

24 seconds ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

4 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

51 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

1 hour ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Gold Silver Price : ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਵੱਡਾ ਉਛਾਲ

- ਚਾਂਦੀ ਦੀ ਕੀਮਤ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪੁੱਜੀ

August 28, 2025
in ਖਬਰਾਂ, ਰਾਸ਼ਟਰੀ
Gold Silver Price : ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਵੱਡਾ ਉਛਾਲ

Gold Silver Price : ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਵੱਡਾ ਉਛਾਲ

– ਚਾਂਦੀ ਦੀ ਕੀਮਤ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ‘ਤੇ ਪੁੱਜੀ

– ਚੈੱਕ ਕਰੋ ਅੱਜ ਦੇ ਤਾਜ਼ਾ ਰੇਟ

ਚੰਡੀਗੜ੍ਹ, 28 ਅਗਸਤ 2025 (ਵਿਸ਼ਵ ਵਾਰਤਾ): ਅੱਜ ਸੋਨੇ ਅਤੇ ਚਾਂਦੀ ਦੀ ਕੀਮਤ (Gold Silver Price) ਵਿੱਚ ਵੱਡਾ ਵਾਧਾ ਹੋਇਆ ਹੈ। ਅੱਜ ਜੀਐਸਟੀ ਤੋਂ ਬਿਨਾਂ 24 ਕੈਰੇਟ ਸੋਨਾ ਮੰਗਲਵਾਰ ਦੇ ਬੰਦ ਭਾਅ ਦੇ ਮੁਕਾਬਲੇ 355 ਰੁਪਏ ਵਧ ਕੇ 101239 ਰੁਪਏ ਹੋ ਗਿਆ ਹੈ। ਮੰਗਲਵਾਰ ਨੂੰ ਸੋਨਾ 100884 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ। ਬੁੱਧਵਾਰ ਨੂੰ ਗਣੇਸ਼ ਚਤੁਰਥੀ ਕਾਰਨ ਕੀਮਤਾਂ ਜਾਰੀ ਨਹੀਂ ਕੀਤੀਆਂ ਗਈਆਂ ਸਨ। 22 ਕੈਰੇਟ ਸੋਨੇ ਦੀ ਕੀਮਤ ਅੱਜ 325 ਰੁਪਏ ਵਧ ਕੇ 92210 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਜੀਐਸਟੀ ਦੇ ਨਾਲ ਇਹ 95517 ਰੁਪਏ ਹੈ।

ਚਾਂਦੀ ਅੱਜ ਯਾਨੀ 28 ਅਗਸਤ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ (Gold Silver Price) ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, ਅੱਜ ਚਾਂਦੀ ਦੀ ਕੀਮਤ 818 ਰੁਪਏ ਵਧ ਕੇ 1,16,688 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਪਹਿਲਾਂ ਇਸਦੀ ਕੀਮਤ 1,15,870 ਰੁਪਏ ਸੀ। ਸਰਾਫਾ ਬਾਜ਼ਾਰਾਂ ਵਿੱਚ, ਇਸ ਸਾਲ ਸੋਨਾ ਲਗਭਗ 25499 ਰੁਪਏ ਅਤੇ ਚਾਂਦੀ 30671 ਰੁਪਏ ਮਹਿੰਗਾ ਹੋਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGold Silver PriceLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
21 hours ago
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 