• Latest
  • Trending
Gold Silver Price : ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ

1 year ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

9 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

36 minutes ago
National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

43 minutes ago
Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

2 hours ago
India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

3 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

4 hours ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, August 26, 2026
No Result
View All Result
32 °c
Chandigarh
31 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Gold Silver Price : ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ

August 12, 2025
in ਖਬਰਾਂ, ਰਾਸ਼ਟਰੀ
Gold Silver Price : ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ

Gold Silver Price : ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ

ਚਾਂਦੀ ਹੋਈ ਮਹਿੰਗੀ; ਪੜ੍ਹੋ ਤਾਜ਼ਾ ਰੇਟ

ਨਵੀ ਦਿੱਲੀ, 12 ਅਗਸਤ: (ਵਿਸ਼ਵ ਵਾਰਤਾ): ਪਿਛਲੇ ਕਾਫ਼ੀ ਸਮੇਂ ਤੋਂ ਸੋਨੇ ਦੀਆਂ ਕੀਮਤਾਂ (Gold Silver Price) ਅਸਮਾਨ ਛੂਹ ਰਹੀਆਂ ਹਨ। ਪਰ ਅੱਜ ਸੋਨੇ ਦੇ ਗਹਿਣੇ ਖਰੀਦਣ ਵਾਲਿਆਂ ਲਈ ਰਾਹਤ ਭਰੀ ਖਬਰ ਹੈ। ਅੱਜ ਯਾਨੀ 12 ਅਗਸਤ ਨੂੰ ਸੋਨੇ ਦੀ ਕੀਮਤ ਵਿੱਚ ਗਿਰਾਵਟ ਆਈ ਹੈ।ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਦੇ ਅਨੁਸਾਰ, ਮੰਗਲਵਾਰ ਦੁਪਹਿਰ ਤੱਕ, 24 ਕੈਰੇਟ ਸੋਨੇ ਦੀ ਕੀਮਤ 99549 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ ਹੈ।

ਅੱਜ ਚਾਂਦੀ ਦੀ ਕੀਮਤ 92 ਰੁਪਏ ਵਧ ਕੇ 1,13,593 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤੋਂ ਪਹਿਲਾਂ ਚਾਂਦੀ 1,13,501 ਰੁਪਏ ‘ਤੇ ਸੀ। 23 ਜੁਲਾਈ ਨੂੰ ਚਾਂਦੀ 1,15,850 ਰੁਪਏ ਨਾਲ ਉੱਚੇ ਪੱਧਰ ਤੇ ਪਹੁੰਚ ਗਈ ਸੀ। ਦੱਸ ਦਈਏ ਕਿ ਜੀਐਸਟੀ ਸਮੇਤ ਸੋਨਾ 1,02,535 ਰੁਪਏ ਅਤੇ ਚਾਂਦੀ ₹ 1,17,000 ਪ੍ਰਤੀ ਕਿਲੋਗ੍ਰਾਮ (Gold Silver Price) ਵਿਕ ਰਹੀ ਹੈ।

ਦਿੱਲੀ ਵਿੱਚ ਅੱਜ 24 ਕੈਰੇਟ ਸੋਨੇ ਦੀ ਕੀਮਤ 1,01,550 ਰੁਪਏ ਪ੍ਰਤੀ 10 ਗ੍ਰਾਮ ਹੈ। 22 ਕੈਰੇਟ ਸੋਨੇ ਦੀ ਕੀਮਤ 93,100 ਰੁਪਏ ਹੈ ਅਤੇ 18 ਕੈਰੇਟ ਸੋਨੇ ਦੀ ਕੀਮਤ 76,180 ਰੁਪਏ ਹੈ। ਮੁੰਬਈ ਵਿੱਚ, 24 ਕੈਰੇਟ ਸੋਨਾ 1,01,400 ਰੁਪਏ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ, 22 ਕੈਰੇਟ ਸੋਨਾ 92,950 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ ਅਤੇ 18 ਕੈਰੇਟ ਸੋਨਾ 76,050 ਰੁਪਏ ਤੱਕ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਕੋਲਕਾਤਾ, ਜੈਪੁਰ ਅਤੇ ਨਾਗਪੁਰ ਵਿੱਚ ਵੀ ਕ੍ਰਮਵਾਰ 850, 800 ਅਤੇ 600 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGold Silver PriceLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

by Ranjit Singh
August 26, 2026
0

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

by Ranjit Singh
August 26, 2026
0

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ ਚੰਡੀਗੜ੍ਹ, 26 ਅਗਸਤ (ਵਿਸ਼ਵ...

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

by Ranjit Singh
August 26, 2026
0

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

by Ranjit Singh
August 26, 2026
0

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) –...

Most Popular

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
21 hours ago
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 