• Latest
  • Trending
Good News:  – ਜ਼ਿਲ੍ਹਾ Moga ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਗੇ IBM, Microsoft, and NASSCOM

Good News:  – ਜ਼ਿਲ੍ਹਾ Moga ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਗੇ IBM, Microsoft, and NASSCOM

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

1 hour ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

2 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

3 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

3 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

6 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

7 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

7 hours ago
BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

7 hours ago
Hindi News
English News
Thursday, September 10, 2026
No Result
View All Result
28 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Good News:  – ਜ਼ਿਲ੍ਹਾ Moga ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਗੇ IBM, Microsoft, and NASSCOM

December 6, 2024
in ਖਬਰਾਂ, ਪੰਜਾਬ, ਮੋਗਾ
Good News:  – ਜ਼ਿਲ੍ਹਾ Moga ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਗੇ IBM, Microsoft, and NASSCOM

Good News:  – ਜ਼ਿਲ੍ਹਾ Moga ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਗੇ IBM, Microsoft, and NASSCOM

– 934 ਬੱਚਿਆਂ ਨੇ ਕਾਰਵਾਈ ਇੰਨਰੋਲਮੈਂਟ, ਜਨਵਰੀ 2025 ਵਿੱਚ ਸ਼ੁਰੂ ਹੋਣਗੇ ਆਨਲਾਈਨ ਕੋਰਸ

– ਇਹ ਪਹਿਲੀ ਵਾਰ ਹੋਵੇਗਾ ਕਿ ਜ਼ਿਲ੍ਹਾ ਮੋਗਾ ਦੇ ਸਿਖਿਆਰਥੀ ਵਿਸ਼ਵ ਪ੍ਰਸਿੱਧ ਕੰਪਨੀਆਂ ਤੋਂ ਸਿੱਧੇ ਤੌਰ ਤੇ ਸਿਖਲਾਈ ਲੈਣਗੇ – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

– ਕਿਹਾ, ਕੋਸ਼ਿਸ਼ ਰਹੇਗੀ ਕਿ ਜ਼ਿਲ੍ਹਾ ਮੋਗਾ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਹ ਸਿਖਲਾਈ ਕੋਰਸ ਕਰਵਾਏ ਜਾ ਸਕਣ

ਮੋਗਾ, 6 ਦਸੰਬਰ (ਵਿਸ਼ਵ ਵਾਰਤਾ): – ਆਈ ਬੀ ਐੱਮ, ਮਾਈਕਰੋਸੋਫਟ ਅਤੇ ਨੈਸਕੋਮ ਵਰਗੀਆਂ ਤਕਨੀਕੀ ਖੇਤਰ ਦੀਆਂ ਵਿਸ਼ਵ ਪ੍ਰਸਿੱਧ ਕੰਪਨੀਆਂ ਜਲਦ ਹੀ ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਾ ਸ਼ੁਰੂ ਕਰਨਗੀਆਂ। ਇਸ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਇੱਛੁਕ ਸਿਖਿਆਰਥੀਆਂ ਦੀ ਇੰਨਰੋਲਮੈਂਟ ਕੀਤੀ ਜਾ ਰਹੀ ਹੈ। ਇਹ ਸਾਰੇ ਕੋਰਸ ਆਨਲਾਈਨ ਹੋਣਗੇ ਅਤੇ ਜਨਵਰੀ 2025 ਵਿੱਚ ਸ਼ੁਰੂ ਹੋ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਆਪਣੇ ਦਫ਼ਤਰ ਵਿਖੇ ਹੁਨਰ ਵਿਕਾਸ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਜ਼ਿਲ੍ਹਾ ਮੋਗਾ ਦੇ ਸਿਖਿਆਰਥੀ ਵਿਸ਼ਵ ਪ੍ਰਸਿੱਧ ਕੰਪਨੀਆਂ ਤੋਂ ਸਿੱਧੇ ਤੌਰ ਤੇ ਸਿਖਲਾਈ ਲੈਣਗੇ।ਪੰਜਾਬ ਸਰਕਾਰ ਦੇ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਆਈ.ਬੀ.ਐਮ., ਮਾਈਕਰੋਸਾਫਟ ਅਤੇ ਨੈਸਕੋਮ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹਈਆ ਕਰਵਾਉਣ ਲਈ ਵਰਤਮਾਨ ਅਤੇ ਭਵਿੱਖ ਦੀ ਲੋੜ੍ਹ ਅਨੁਸਾਰ ਨਵੇਂ ਸਿਖਲਾਈ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਨਾਲ ਸਬੰਧਤ ਕੋਈ ਵੀ 10ਵੀਂ, 12ਵੀਂ, ਆਈ.ਟੀ.ਆਈ ਪਾਸ ਜਾਂ ਗਰੇਜੂਏਟ ਉਮੀਦਵਾਰ ਇਹ ਕੋਰਸ ਕਰ ਸਕਦਾ ਹੈ। ਹੁਣ ਤੱਕ ਵੱਖ ਵੱਖ 41 ਕੋਰਸਾਂ ਵਿੱਚ ਕਰੀਬ 934 ਉਮੀਦਵਾਰਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਅਤੇ ਹੋਰ ਨੌਜਵਾਨ ਵੀ ਇਹਨਾਂ ਕੋਰਸਾਂ ਵਿੱਚ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ। ਇਹ ਸਾਰੇ ਕੋਰਸ ਤਕਨੀਕ, ਆਰਟੀਫਿਸ਼ਲ ਇੰਟੈਲੀਜੈਂਸ, ਸਾਈਬਰ ਸੁਰੱਖਿਆ, ਈ ਕਾਮਰਸ, ਆਟੋਮੇਸ਼ਨ, ਕੰਪਿਊਟਰ, ਰੋਬੋਟਿਕ ਤਕਨੀਕ, ਹਾਰਡਵੇਅਰ ਅਤੇ ਕਪੇਸਿਟੀ ਬਿਲਡਿੰਗ ਨਾਲ ਸਬੰਧਤ ਹਨ। ਇਹਨਾਂ ਕੋਰਸਾਂ ਦੀ ਮਿਆਦ 20 ਘੰਟਿਆਂ ਤੋਂ ਲੈ ਕੇ 320 ਘੰਟਿਆਂ ਦੀ ਹੋਵੇਗੀ।

ਸ਼੍ਰੀ ਸਾਰੰਗਲ ਨੇ ਕਿਹਾ ਕਿ ਇਹ ਕੋਰਸ ਕਰਨ ਨਾਲ ਨੌਜਵਾਨਾਂ ਕੋਲ ਇੱਕ ਮੌਕਾ ਹੋਵੇਗਾ ਕਿ ਉਹ 21ਵੀਂ ਸਦੀ ਦੀ ਲੋੜ੍ਹ ਮੁਤਾਬਿਕ ਤਕਨੀਕੀ ਸਿੱਖਿਆ ਹਾਸਲ ਕਰਨ ਦੇਣ ਨਾਲ ਨਾਲ ਵੱਡੇ ਬਰਾਂਡ ਨਾਲ ਵੀ ਜੁੜ ਸਕਣ। ਇਸ ਨਾਲ ਜਿੱਥੇ ਨੌਜਵਾਨਾਂ ਨੂੰ ਅਪਣਾ ਨੈੱਟਵਰਕ ਵਧਾਉਣ ਦਾ ਵੀ ਮੌਕਾ ਮਿਲੇਗਾ ਉਥੇ ਹੀ ਅੰਤਰਰਾਸ਼ਟਰੀ ਪੱਧਰ ਦੀਆਂ ਹੋਰ ਕੰਪਨੀਆਂ ਵਿੱਚ ਰੋਜ਼ਗਾਰ ਕਰਨ ਦਾ ਸੁਭਾਗ ਵੀ ਪ੍ਰਾਪਤ ਹੋਵੇਗਾ। ਉਹਨਾਂ ਕਿਹਾ ਕਿ ਕੋਸ਼ਿਸ਼ ਰਹੇਗੀ ਕਿ ਜ਼ਿਲ੍ਹਾ ਮੋਗਾ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਹ ਸਿਖਲਾਈ ਕੋਰਸ ਕਰਵਾਏ ਜਾ ਸਕਣ।

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਉਚੇਰੀ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਇਹ ਫਰੀ ਸਕਿੱਲ ਕੋਰਸ ਕਰਵਾਏ ਜਾ ਰਹੇ ਹਨ ਜੋ ਕਿ ਭਵਿੱਖ ਵਿੱਚ ਨੌਕਰੀ ਕਰਨ ਲਈ ਸਹਾਇਕ ਸਿੱਧ ਹੋਣਗੇ। ਇਹਨਾਂ ਕੋਰਸਾਂ ਨਾਲ ਸਿਖਿਆਰਥੀਆਂ ਨੂੰ ਇੱਕ ਚੰਗੀ ਨੌਕਰੀ ਹਾਸਲ ਕਰਨ ਵਿੱਚ ਮਦਦ ਮਿਲੇਗੀ। ਇਹ ਕੋਰਸ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਕਿਹਾ ਕਿ ਉਹ ਨਿੱਜੀ ਤੌਰ ਉੱਤੇ ਜਲਦ ਹੀ ਵਿਭਾਗ ਵੱਲੋਂ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਦਾ ਦੌਰਾ ਕਰਨਗੇ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ
ਆਪਣੀ ਯੋਗਤਾ ਅਨੁਸਾਰ ਕੋਈ ਵੀ ਉਮੀਦਵਾਰ ਕੋਰਸ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਤੀਜੀ ਮੰਜਿਲ, ਚਨਾਬ ਜੇਹਲਮ ਬਿਲਡਿੰਗ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਅਤੇ ਜ਼ਿਲ੍ਹਾ ਮਿਸ਼ਨ ਮੈਨੇਜਮੈਂਟ ਯੂਨਿਟ ਨਾਲ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਸੰਪਰਕ ਨੰਬਰਾਂ 9465159813, 70739-11757 ਅਤੇ 6239266860 ਉੱਤੇ ਰਾਬਤਾ ਕੀਤਾ ਜਾ ਸਕਦਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

by Navjot
September 10, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ   ਢਾਕਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 