• Latest
  • Trending
Good News: ਅੰਮ੍ਰਿਤਸਰ-ਕਟੜਾ ਵੰਦੇ ਭਾਰਤ 16 ਜੂਨ ਤੋਂ ਹੋਵੇਗੀ ਸ਼ੁਰੂ, ਸ਼ਡਿਊਲ ਜਾਰੀ

2 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ ‘ਤੇ ਜਾਣਗੇ

35 minutes ago
International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ

2 hours ago
Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Cockroach Janata Party ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

International: ਖਤਮ ਹੋਵੇਗੀ ਅਮਰੀਕਾ-ਈਰਾਨ ਜੰਗ, ਦੋਵੇਂ ਦੇਸ਼ ਸਮਝੌਤੇ ਲਈ ਹੋਏ ਸਹਿਮਤ

Punjab Weather: ਪੰਜਾਬ ‘ਚ ਮੀਂਹ ਅਤੇ ਤੇਜ਼ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤ, ਤਾਪਮਾਨ ‘ਚ ਗਿਰਾਵਟ

India Vs Afghanistan: ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ

Hukamnama Sri Darbar Sahib Today – 13 June 2026 | Ang 802 I ਅੱਜ ਦਾ ਹੁਕਮਨਾਮਾ

5 hours ago
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Saturday, June 13, 2026
No Result
View All Result
34 °c
Chandigarh
34 ° Sun
33 ° Mon
33 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Good News: ਅੰਮ੍ਰਿਤਸਰ-ਕਟੜਾ ਵੰਦੇ ਭਾਰਤ 16 ਜੂਨ ਤੋਂ ਹੋਵੇਗੀ ਸ਼ੁਰੂ, ਸ਼ਡਿਊਲ ਜਾਰੀ

June 13, 2026
in ਖਬਰਾਂ, ਪੰਜਾਬ
Good News: ਅੰਮ੍ਰਿਤਸਰ-ਕਟੜਾ ਵੰਦੇ ਭਾਰਤ 16 ਜੂਨ ਤੋਂ ਹੋਵੇਗੀ ਸ਼ੁਰੂ, ਸ਼ਡਿਊਲ ਜਾਰੀ

Good News: ਅੰਮ੍ਰਿਤਸਰ-ਕਟੜਾ ਵੰਦੇ ਭਾਰਤ 16 ਜੂਨ ਤੋਂ ਹੋਵੇਗੀ ਸ਼ੁਰੂ, ਸ਼ਡਿਊਲ ਜਾਰੀ

– ਲਗਜ਼ਰੀ ਟਰੇਨ ਰਾਹੀਂ ਲੋਕਾਂ ਦਾ ਸਫ਼ਰ ਹੋਏਗਾ ਸੁਖਾਲਾ

ਅੰਮ੍ਰਿਤਸਰ, 13 ਜੂਨ (ਵਿਸ਼ਵ ਵਾਰਤਾ): ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ (ਟ੍ਰੇਨ ਨੰਬਰ 26405/26406) ਦੁਬਾਰਾ ਸ਼ੁਰੂ ਹੋਣ ਵਾਲੀ ਹੈ। ਸੋਧੇ ਹੋਏ ਸ਼ਡਿਊਲ ਅਨੁਸਾਰ, ਇਹ ਟ੍ਰੇਨ ਹੁਣ ਪਠਾਨਕੋਟ ਕੈਂਟ ਦੀ ਬਜਾਏ ਗੁਰਦਾਸਪੁਰ ਅਤੇ ਬਟਾਲਾ ਰਾਹੀਂ ਚੱਲੇਗੀ। ਪਹਿਲਾਂ, ਇਸ ਦਾ ਰੂਟ ਅੰਮ੍ਰਿਤਸਰ, ਬਿਆਸ, ਜਲੰਧਰ ਸ਼ਹਿਰ, ਪਠਾਨਕੋਟ ਕੈਂਟ ਅਤੇ ਜੰਮੂ ਤੈਅ ਕੀਤਾ ਗਿਆ ਸੀ।

ਰੇਲਵੇ ਅਧਿਕਾਰੀਆਂ ਅਨੁਸਾਰ, ਟ੍ਰੇਨ ਨੰਬਰ 26405/26406 ਅੰਮ੍ਰਿਤਸਰ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਐਕਸਪ੍ਰੈਸ 16 ਜੂਨ ਨੂੰ ਅੰਮ੍ਰਿਤਸਰ ਤੋਂ ਅਤੇ 17 ਜੂਨ ਨੂੰ ਕਟੜਾ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰੇਗੀ। ਇਹ ਆਧੁਨਿਕ 8 ਡੱਬਿਆਂ ਵਾਲੀ ਰੇਲਗੱਡੀ ਹਫ਼ਤੇ ਵਿੱਚ 6 ਦਿਨ ਚੱਲੇਗੀ। ਇਹ ਟ੍ਰੇਨ ਮੰਗਲਵਾਰ ਨੂੰ ਛੱਡ ਕੇ ਹਫ਼ਤੇ ਦੇ ਸਾਰੇ ਦਿਨ ਚੱਲੇਗੀ।

ਟਰੇਨ ਦਾ ਰੂਟ: ਅੰਮ੍ਰਿਤਸਰ ਤੋਂ ਕਟੜਾ (ਟ੍ਰੇਨ 26405): ਅੰਮ੍ਰਿਤਸਰ ਸ਼ਾਮ 4:25 ਵਜੇ ਰਵਾਨਾ ਹੋਵੇਗੀ ਅਤੇ ਰਾਤ 10:00 ਵਜੇ ਕਟੜਾ ਪਹੁੰਚੇਗੀ। ਇਸ ਦੌਰਾਨ ਇਹ ਬਟਾਲਾ, ਛੀਨਾ, ਗੁਰਦਾਸਪੁਰ, ਪਠਾਨਕੋਟ ਅਤੇ ਜੰਮੂ ਤਵੀ ਤੋਂ ਹੁੰਦੀ ਹੋਈ ਕਟੜਾ ਪਹੁੰਚੇਗੀ।

ਕਟੜਾ ਤੋਂ ਅੰਮ੍ਰਿਤਸਰ (ਟ੍ਰੇਨ 26406): ਉਸੇ ਤਰ੍ਹਾਂ ਕਟੜਾ ਤੋਂ ਸਵੇਰੇ 6:40 ਵਜੇ ਰਵਾਨਾ ਹੋਵੇਗੀ ਅਤੇ ਸਵੇਰੇ 11:40 ਵਜੇ ਅੰਮ੍ਰਿਤਸਰ ਪਹੁੰਚੇਗੀ। ਇਸ ਦੌਰਾਨ ਇਹ ਜੰਮੂ ਤਵੀ, ਪਠਾਨਕੋਟ, ਗੁਰਦਾਸਪੁਰ, ਛੀਨਾ ਅਤੇ ਬਟਾਲਾ ਜੰਕਸ਼ਨ ਤੋਂ ਹੁੰਦੀ ਹੋਈ ਅੰਮ੍ਰਿਤਸਰ ਪਹੁੰਚੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGood NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ ‘ਤੇ ਜਾਣਗੇ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ ‘ਤੇ ਜਾਣਗੇ

by Ranjit Singh
June 13, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ 'ਤੇ ਜਾਣਗੇ - 'ਇੰਡੀਆ ਇਨੋਵੇਟਸ 2026' ਦਾ ਉਦਘਾਟਨ ਕਰਨਗੇ -...

International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ

International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ

by Ranjit Singh
June 13, 2026
0

International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ - ਹਮਲਾਵਰ ਵੀ ਹੋਇਆ ਹਲਾਕ ਨਵੀਂ ਦਿੱਲੀ, 13 ਜੂਨ...

Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ

by Ranjit Singh
June 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ ਜਲੰਧਰ, 13 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ

Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ

by Ranjit Singh
June 13, 2026
0

Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ ‘ਤੇ ਜਾਣਗੇ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ ‘ਤੇ ਜਾਣਗੇ

by Ranjit Singh
June 13, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਅਤੇ ਸਲੋਵਾਕੀਆ ਦੇ ਦੌਰੇ 'ਤੇ ਜਾਣਗੇ - 'ਇੰਡੀਆ ਇਨੋਵੇਟਸ 2026' ਦਾ ਉਦਘਾਟਨ ਕਰਨਗੇ -...

Most Popular

Hukamnama Sri Darbar Sahib Today – 10 June 2026 | Ang 676 I ਅੱਜ ਦਾ ਹੁਕਮਨਾਮਾ

by Ankit
3 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 10-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 