• Latest
  • Trending
ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

2 hours ago
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

31 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

31 minutes ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

34 minutes ago
‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

36 minutes ago
ਗੈਂਗਸਟਰਾਂ ‘ਤੇ ਵਾਰ ਦਾ 203ਵਾਂ ਦਿਨ: ਪੰਜਾਬ ਪੁਲਿਸ ਵੱਲੋਂ 722 ਥਾਈਂ ਛਾਪੇਮਾਰੀ; 558 ਕਾਬੂ

39 minutes ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

44 minutes ago
PUCSC ਚੋਣਾਂ: AAP ਦੇ ਵਿਦਿਆਰਥੀ ਵਿੰਗ ASAP ਨੇ ਮੀਤ ਹੇਅਰ ਤੇ ਸੁਖਾਨੰਦ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

52 minutes ago
ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ

1 hour ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਹਿਮ ਅਪੀਲ

3 hours ago
ਪ੍ਰਤਾਪ ਸਿੰਘ ਬਾਜਵਾ ਨੇ 15 ਕਾਂਗਰਸੀ ਵਿਧਾਇਕਾਂ ਨਾਲ ਕੀਤੀ Secret ਮੀਟਿੰਗ

IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ

IPL ਕ੍ਰਿਕਟਰ ਅਭਿਸ਼ੇਕ ਪੋਰੇਲ ਗ੍ਰਿਫ਼ਤਾਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, August 11, 2026
No Result
View All Result
28 °c
Chandigarh
31 ° Wed
32 ° Thu
29 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

August 11, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

ਨਵੀ ਦਿੱਲੀ, 11 ਅਗਸਤ 2026 (ਵਿਸ਼ਵ ਵਾਰਤਾ) – ਸਰਕਾਰ ਨੇ ਦੇਸ਼ ਵਿੱਚ ਕਾਗਜ਼ੀ ਨੋਟਾਂ ਦੀ ਜਗ੍ਹਾ ਪਲਾਸਟਿਕ ਯਾਨੀ ਪੋਲੀਮਰ ਦੇ ਨੋਟਾਂ ਦੇ ਟ੍ਰਾਇਲ ਨੂੰ ਲੈ ਕੇ ਇੱਕ ਬਹੁਤ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਬੈਂਕ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੋਵਾਂ ਦੇ 100-100 ਕਰੋੜ ਪੋਲੀਮਰ ਯਾਨੀ ਪਲਾਸਟਿਕ ਨੋਟ ਜਾਰੀ ਕੀਤੇ ਜਾਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।

ਆਰ.ਬੀ.ਆਈ. (RBI) ਨੇ 10 ਅਤੇ 20 ਰੁਪਏ ਦੇ 100-100 ਕਰੋੜ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਦੀ ਤਜਵੀਜ਼ ਦਿੱਤੀ ਸੀ। ਟ੍ਰਾਇਲ ਸਫਲ ਹੋਣ ਤੋਂ ਬਾਅਦ ਇਹਨਾਂ ਦੋਵਾਂ ਦੇ ਪੋਲੀਮਰ ਨੋਟ ਨਿਯਮਤ ਤੌਰ ‘ਤੇ ਜਾਰੀ ਕੀਤੇ ਜਾਣਗੇ।ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਰ.ਬੀ.ਆਈ. ਮੁਤਾਬਕ ਪੋਲੀਮਰ ਨੋਟ ਕਾਗਜ਼ ਤੋਂ ਬਣੇ ਨੋਟਾਂ ਦੇ ਨਾਲ ਜਾਰੀ ਕੀਤੇ ਜਾਣਗੇ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਜ ਸਭਾ ਵਿੱਚ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ ਨੇ ਆਪਣੇ ਸੈਂਟਰਲ ਬੋਰਡ ਦੀ ਸਿਫ਼ਾਰਿਸ਼ ਤੋਂ ਬਾਅਦ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਸੀ। ਇਹ ਪ੍ਰਸਤਾਵ ਰਿਜ਼ਰਵ ਬੈਂਕ ਆਫ਼ ਇੰਡੀਆ ਐਕਟ, 1934 ਦੀ ਧਾਰਾ 25 ਦੇ ਤਹਿਤ ਭੇਜਿਆ ਗਿਆ ਸੀ, ਜਿਸ ਵਿੱਚ ਫੀਲਡ ਟ੍ਰਾਇਲ ਲਈ 10 ਅਤੇ 20 ਰੁਪਏ ਦੇ ਇੱਕ-ਇੱਕ ਅਰਬ ਪੋਲੀਮਰ ਨੋਟ ਛਾਪਣ ਦੀ ਗੱਲ ਕਹੀ ਗਈ ਸੀ। ਸਰਕਾਰ ਨੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ।

ਦੱਸ ਦਈਏ ਕਿ ਪੋਲੀਮਰ ਨੋਟ ਕਾਗਜ਼ ਦੀ ਬਜਾਏ ਇੱਕ ਖ਼ਾਸ ਕਿਸਮ ਦੇ ਪਲਾਸਟਿਕ ਮਟੀਰੀਅਲ ਯਾਨੀ ਪੋਲੀਮਰ ਸਬਸਟ੍ਰੇਟ ‘ਤੇ ਛਾਪੇ ਜਾਂਦੇ ਹਨ। ਇਹ ਛੂਹਣ ਵਿੱਚ ਤਾਂ ਆਮ ਨੋਟਾਂ ਵਾਂਗ ਹੀ ਹਲਕੇ ਹੁੰਦੇ ਹਨ, ਪਰ ਪਾਣੀ ਵਿੱਚ ਭਿੱਜਣ ‘ਤੇ ਵੀ ਨਹੀਂ ਗਲਦੇ ਅਤੇ ਲੰਬੇ ਸਮੇਂ ਤੱਕ ਚੱਲਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

by Ankit
August 11, 2026
0

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 11, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼

by Ankit
August 11, 2026
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ 'ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼ — ਡੀਜੀਪੀ...

‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

‘ਵੰਦੇ ਮਾਤਰਮ’ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ

by Jaspreet Kaur
August 11, 2026
0

'ਵੰਦੇ ਮਾਤਰਮ' ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਵੀ ਦਿੱਲੀ, 11 ਅਗਸਤ 2026 (ਵਿਸ਼ਵ ਵਾਰਤਾ) – ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮੰਗਲਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

by Ankit
August 11, 2026
0

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ...

Most Popular

PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

by Ranjit Singh
1 week ago
0

PM Modi ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ - ਸੂਬਾ ਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ ਨਵੀ ਦਿੱਲੀ, 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 