• Latest
  • Trending
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

2 hours ago
ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

2 hours ago
Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

3 hours ago
ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ; ਸਮਾਂ ਤੈਅ

4 hours ago
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

SGPC ਵੱਲੋਂ ਅੰਮ੍ਰਿਤਸਰ ‘ਚ ਵਿਸ਼ਾਲ ਰੋਸ ਮਾਰਚ, ਅੰਮ੍ਰਿਤਸਰ DC ਨੂੰ ਸੌਂਪਿਆ ਮੰਗ ਪੱਤਰ

5 hours ago
ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

ED ਨੇ ਸੰਜੀਵ ਅਰੋੜਾ ਖ਼ਿਲਾਫ਼ ਅਦਾਲਤ ‘ਚ ਚਾਰਜਸ਼ੀਟ ਕੀਤੀ ਦਾਖ਼ਲ

5 hours ago
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

6 hours ago
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ

6 hours ago
3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

6 hours ago
Hindi News
English News
Friday, July 10, 2026
No Result
View All Result
26 °c
Chandigarh
31 ° Sat
33 ° Sun
35 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

June 20, 2026
in ਖਬਰਾਂ, ਪੰਜਾਬ
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

– ਕਿਹਾ: “ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਪੱਤਰਕਾਰੀ ਦੀ ਅਹਿਮ ਭੂਮਿਕਾ”

– ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਬੈਠਕ ‘ਚ ਰਹੇ ਮੌਜੂਦ

ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਸੀਨੀਅਰ ਜਰਨਲਿਸਟਸ ਫੋਰਮ, ਚੰਡੀਗੜ੍ਹ ਦੇ ਮੈਂਬਰਾਂ ਨਾਲ ਇੱਕ ਵਿਚਾਰ-ਵਟਾਂਦਰਾ ਬੈਠਕ ਕੀਤੀ। ਇਸ ਮੌਕੇ ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਵੀ ਬੈਠਕ ‘ਚ ਮੌਜੂਦ ਰਹੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

ਸਭ ਤੋਂ ਪਹਿਲਾਂ ਫੋਰਮ ਦੇ ਮੈਂਬਰਾਂ ਦਾ ਸਵਾਗਤ ਕਰਦਿਆਂ ਰਾਜਪਾਲ ਕਟਾਰੀਆ ਨੇ ਕਿਹਾ ਕਿ ਪੱਤਰਕਾਰੀ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਜਨਮਤ ਤਿਆਰ ਕਰਨ ਵਿੱਚ ਹਮੇਸ਼ਾ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਕਲਮ ਦੀ ਤਾਕਤ, ਇਮਾਨਦਾਰੀ, ਨਿਸ਼ਠਾ ਅਤੇ ਨਿਰਪੱਖ ਵਿਸ਼ਲੇਸ਼ਣ ਨੇ ਪੱਤਰਕਾਰਾਂ ਨੂੰ ਸਮਾਜ ਵਿੱਚ ਬਹੁਤ ਸਤਿਕਾਰ ਅਤੇ ਵਡਿਆਈ ਦਿਵਾਈ ਹੈ।

ਰਾਜਪਾਲ ਕਟਾਰੀਆ ਨੇ ਕਿਹਾ ਕਿ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਜਿਨ੍ਹਾਂ ਕਈ ਮੁੱਦਿਆਂ ‘ਤੇ ਚਰਚਾ ਹੁੰਦੀ ਹੈ, ਉਨ੍ਹਾਂ ਵਿੱਚੋਂ ਬਹੁਤ ਸਾਰੇ ਮੁੱਦੇ ਇਤਿਹਾਸਕ ਤੌਰ ‘ਤੇ ਪੱਤਰਕਾਰਾਂ ਦੀਆਂ ਰਿਪੋਰਟਾਂ ਅਤੇ ਖੋਜੀ ਪੱਤਰਕਾਰੀ ਰਾਹੀਂ ਸਾਹਮਣੇ ਆਏ ਹਨ। ਉਨ੍ਹਾਂ ਮੀਡੀਆ ਨੂੰ ਲੋਕਤੰਤਰ ਦਾ ਇੱਕ ਅਹਿਮ ਥੰਮ੍ਹ ਦੱਸਦਿਆਂ ਜਨਹਿਤ ਦੇ ਮੁੱਦਿਆਂ ਨੂੰ ਸਰਕਾਰਾਂ ਅਤੇ ਨੀਤੀ-ਘੜ੍ਹਨ ਵਾਲਿਆਂ ਤੱਕ ਪਹੁੰਚਾਉਣ ਵਿੱਚ ਪੱਤਰਕਾਰਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ।

ਰਾਜਪਾਲ ਨੇ ਕਿਹਾ ਕਿ ਸਿਸਟਮ ਦੀਆਂ ਕਮੀਆਂ ਨੂੰ ਉਜਾਗਰ ਕਰਨਾ ਪੱਤਰਕਾਰਾਂ ਦਾ ਫ਼ਰਜ਼ ਹੈ ਤਾਂ ਜੋ ਵੱਡੇ ਜਨਹਿਤ ਵਿੱਚ ਲੋੜੀਂਦੇ ਸੁਧਾਰਵਾਦੀ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਰਚਨਾਤਮਕ ਆਲੋਚਨਾ ਅਤੇ ਨਿਡਰ ਪੱਤਰਕਾਰੀ ਸਰਕਾਰਾਂ ਅਤੇ ਪ੍ਰਸ਼ਾਸਨ ਨੂੰ ਆਪਣੀ ਕਾਰਜਪ੍ਰਣਾਲੀ ਵਿੱਚ ਸੁਧਾਰ ਕਰਨ ਅਤੇ ਲੋਕ ਭਲਾਈ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰਦੀ ਹੈ।

ਆਤਮ-ਸੁਧਾਰ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ ਗਵਰਨਰ ਕਟਾਰੀਆ ਨੇ ਕਿਹਾ, “ਮਨੁੱਖ ਨੂੰ ਆਪਣੀਆਂ ਕਮੀਆਂ ਨੂੰ ਛੁਪਾਉਣਾ ਨਹੀਂ ਚਾਹੀਦਾ, ਸਗੋਂ ਉਨ੍ਹਾਂ ਤੋਂ ਸਬਕ ਸਿੱਖ ਕੇ ਨਿਰੰਤਰ ਸੁਧਾਰ ਦੀ ਦਿਸ਼ਾ ਵਿੱਚ ਯਤਨ ਕਰਨੇ ਚਾਹੀਦੇ ਹਨ।”

ਉਨ੍ਹਾਂ ਕਿਹਾ ਕਿ ਪੱਤਰਕਾਰ ਸੁਧਾਰ ਦੀ ਲੋੜ ਵਾਲੇ ਖੇਤਰਾਂ ਵੱਲ ਧਿਆਨ ਖਿੱਚ ਕੇ ਸਰਕਾਰਾਂ ਅਤੇ ਪ੍ਰਸ਼ਾਸਨ ਲਈ ਮਾਰਗਦਰਸ਼ਕ ਦੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਵਿਵਸਥਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।

ਸੀਨੀਅਰ ਜਰਨਲਿਸਟਸ ਫੋਰਮ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਸੀਨੀਅਰ ਪੱਤਰਕਾਰਾਂ ਨੂੰ ਇੱਕ ਸਾਂਝੇ ਮੰਚ ‘ਤੇ ਇਕੱਠੇ ਕਰਨਾ ਇੱਕ ਸ਼ਲਾਘਾਯੋਗ ਪ੍ਰਾਪਤੀ ਹੈ। ਉਨ੍ਹਾਂ ਨੇ ਸੇਵਾਮੁਕਤੀ ਤੋਂ ਬਾਅਦ ਪੱਤਰਕਾਰਾਂ ਨੂੰ ਦਰਪੇਸ਼ ਚੁਣੌਤੀਆਂ ਦਾ ਵੀ ਜ਼ਿਕਰ ਕੀਤਾ ਅਤੇ ਅਜਿਹੇ ਮੰਚਾਂ ਦੀ ਲੋੜ ‘ਤੇ ਜ਼ੋਰ ਦਿੱਤਾ ਜੋ ਉਨ੍ਹਾਂ ਨੂੰ ਸਹਿਯੋਗ, ਆਪਸੀ ਮਦਦ ਅਤੇ ਸਰਗਰਮ ਭਾਗੀਦਾਰੀ ਦੇ ਮੌਕੇ ਪ੍ਰਦਾਨ ਕਰਨ।

ਇਸ ਮੌਕੇ ਸੀਨੀਅਰ ਜਰਨਲਿਸਟਸ ਫੋਰਮ ਦੇ ਪ੍ਰਧਾਨ ਏ.ਐੱਸ. ਪਰਾਸ਼ਰ ਨੇ ਗੱਲਬਾਤ ਲਈ ਮੰਚ ਪ੍ਰਦਾਨ ਕਰਨ ਲਈ ਪੰਜਾਬ ਲੋਕ ਭਵਨ ਦਾ ਧੰਨਵਾਦ ਕੀਤਾ। ਮੰਚ ਦੇ ਪ੍ਰਧਾਨ ਜਗਤਾਰ ਸਿੰਘ ਸਿੱਧੂ ਨੇ ਰਾਜਪਾਲ ਦਾ ਸਵਾਗਤ ਕੀਤਾ ਅਤੇ ਜਥੇਬੰਦੀ ਦੇ ਉਦੇਸ਼ਾਂ ਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਇਸ ਗੱਲਬਾਤ ਦੌਰਾਨ ਲੋਕਤੰਤਰਿਕ ਸਮਾਜ ਵਿੱਚ ਮੀਡੀਆ ਦੀ ਭੂਮਿਕਾ ਅਤੇ ਪੱਤਰਕਾਰਾਂ ਦੀ ਭਲਾਈ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ‘ਤੇ ਸਾਰਥਕ ਵਿਚਾਰ-ਵਟਾਂਦਰਾ ਹੋਇਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

by Jaspreet Kaur
July 10, 2026
0

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ - ਭੁੱਲਰ ਤੇ ਸਾਥੀ ਸ਼ਾਰਦਾ ਖ਼ਿਲਾਫ਼ ਦੋਸ਼ ਤੈਅ - ਪੜ੍ਹੋ ਵੱਡੀ ਅਪਡੇਟ...

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

by Jaspreet Kaur
July 10, 2026
0

ਹਜ਼ਾਰਾਂ ਫੁੱਟ ਦੀ ਉਚਾਈ 'ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ - ਹਵਾ 'ਚ ਲਟਕਿਆ ਯਾਤਰੀ! ਮਚਿਆ ਚੀਕ-ਚਿਹਾੜਾ ਗ੍ਰੀਸ, 10 ਜੁਲਾਈ...

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 10, 2026
0

Ind-W-vs-Eng-w: ਭਾਰਤ - ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ  - ਲਾਰਡਸ ਵਿੱਚ ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ! -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

by Jaspreet Kaur
3 weeks ago
0

ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ - ਤਬਾਦਲਿਆਂ ਸੰਬੰਧੀ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ ਚੰਡੀਗੜ੍ਹ, 20 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 