• Latest
  • Trending
Governor’s Golf Cup : ਪਰਿਵਾਰ ਦੀ ਖੇਡ ਵਿਰਾਸਤ ਨੂੰ ਅੱਗੇ ਵਧਾ ਰਿਹਾ ਜ਼ੋਰਾਵਰ ਚਹਿਲ ; ਗਵਰਨਰਜ਼ ਗੌਲਫ ਕੱਪ ਵਿੱਚ ਬਣਿਆ ਉਪ ਜੇਤੂ

Governor’s Golf Cup : ਪਰਿਵਾਰ ਦੀ ਖੇਡ ਵਿਰਾਸਤ ਨੂੰ ਅੱਗੇ ਵਧਾ ਰਿਹਾ ਜ਼ੋਰਾਵਰ ਚਹਿਲ ; ਗਵਰਨਰਜ਼ ਗੌਲਫ ਕੱਪ ਵਿੱਚ ਬਣਿਆ ਉਪ ਜੇਤੂ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Governor’s Golf Cup : ਪਰਿਵਾਰ ਦੀ ਖੇਡ ਵਿਰਾਸਤ ਨੂੰ ਅੱਗੇ ਵਧਾ ਰਿਹਾ ਜ਼ੋਰਾਵਰ ਚਹਿਲ ; ਗਵਰਨਰਜ਼ ਗੌਲਫ ਕੱਪ ਵਿੱਚ ਬਣਿਆ ਉਪ ਜੇਤੂ

November 10, 2025
in ਖੇਡਾਂ
Governor’s Golf Cup : ਪਰਿਵਾਰ ਦੀ ਖੇਡ ਵਿਰਾਸਤ ਨੂੰ ਅੱਗੇ ਵਧਾ ਰਿਹਾ ਜ਼ੋਰਾਵਰ ਚਹਿਲ ; ਗਵਰਨਰਜ਼ ਗੌਲਫ ਕੱਪ ਵਿੱਚ ਬਣਿਆ ਉਪ ਜੇਤੂ

Governor’s Golf Cup : ਪਰਿਵਾਰ ਦੀ ਖੇਡ ਵਿਰਾਸਤ ਨੂੰ ਅੱਗੇ ਵਧਾ ਰਿਹਾ ਜ਼ੋਰਾਵਰ ਚਹਿਲ ; ਗਵਰਨਰਜ਼ ਗੌਲਫ ਕੱਪ ਵਿੱਚ ਬਣਿਆ ਉਪ ਜੇਤੂ

Vande Mataram

ਚੰਡੀਗੜ੍ਹ, 10 ਨਵੰਬਰ(ਵਿਸ਼ਵ ਵਾਰਤਾ) Governor’s Golf Cup :  ਹਾਕੀ ਓਲੰਪੀਅਨ ਅਤੇ ਜੂਨੀਅਰ ਵਿਸ਼ਵ ਕੱਪ ਜੇਤੂ ਗਗਨ ਅਜੀਤ ਸਿੰਘ ਦੇ ਬੇਟਾ ਜ਼ੋਰਾਵਰ ਚਹਿਲ ਖੇਡਾਂ ਦੀ ਵਿਰਾਸਤ ਨੂੰ ਅੱਗੇ ਵਧਾ ਰਿਹਾ ਹੈ। 9 ਵਰਿਆਂ ਦੇ ਜ਼ੋਰਾਵਰ ਚਹਿਲ ਨੇ ਚੰਡੀਗੜ੍ਹ ਗੌਲਫ ਐਸੋਸੀਏਸ਼ਨ ਵੱਲੋਂ ਕਰਵਾਏ ਪਹਿਲੇ ਗਵਰਨਰਜ਼ ਕੱਪ ਵਿੱਚ ਮੁੰਡਿਆਂ ਦੇ ਮੁਕਾਬਲੇ ਵਿੱਚ 39 ਸਕੋਰ ਨਾਲ ਦੂਜਾ ਸਥਾਨ ਹਾਸਲ ਕੀਤਾ। ਸਟਰਾਅਬੇਰੀ ਫੀਲਡ ਹਾਈ ਸਕੂਲ ਦੇ ਚੌਥੀ ਜਮਾਤ ਦੇ ਵਿਦਿਆਰਥੀ ਜ਼ੋਰਾਵਰ ਨੇ ਪਿੱਛੇ ਜਿਹੇ ਗੁਰੂਗ੍ਰਾਮ ਵਿਖੇ ਹੋਏ ਯੂ.ਐਸ. ਕੱਪ ਦੇ ਕਿਡਜ਼ ਵਰਗ ਵਿੱਚ ਖਿਤਾਬ ਜਿੱਤਿਆ ਸੀ।

ਫਿਰੋਜ਼ਪੁਰ ਦੇ ਇਸ ਪਰਿਵਾਰ ਦੀ ਖੇਡਾਂ ਖਾਸ ਕਰਕੇ ਹਾਕੀ ਨੂੰ ਵੱਡੀ ਦੇਣ ਹੈ। 1972 ਮਿਊਨਿਖ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜੇਤੂ ਭਾਰਤੀ ਟੀਮ ਦਾ ਕਪਤਾਨ ਹਰਮੀਕ ਸਿੰਘ ਇਸ ਪਰਿਵਾਰ ਦਾ ਮੋਢੀ ਸੀ। ਹਰਮੀਕ ਸਿੰਘ ਦੇ ਛੋਟੇ ਭਰਾ ਅਜੀਤ ਸਿੰਘ ਨੇ 1976 ਮਾਂਟਰੀਅਲ ਓਲੰਪਿਕਸ ਵਿੱਚ ਹਿੱਸਾ ਲਿਆ ਅਤੇ ਦੁਨੀਆਂ ਦਾ ਸਭ ਤੋਂ ਤੇਜ਼ ਗੋਲ ਕੀਤਾ। ਏਸ਼ੀਅਨ ਗੇਮਜ਼ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਹਰਮੀਕ ਸਿੰਘ ਦੇ ਬੇਟੇ ਨਵਸ਼ੇਰ ਸਿੰਘ ਨੇ 1997 ਵਿੱਚ ਮਿਲਟਨ ਕੀਜ਼ ਵਿਖੇ ਜੂਨੀਅਰ ਵਿਸ਼ਵ ਕੱਪ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।

ਅਜੀਤ ਸਿੰਘ ਦੇ ਬੇਟੇ ਗਗਨ ਅਜੀਤ ਸਿੰਘ ਨੇ ਆਪਣੀ ਕਪਤਾਨੀ ਹੇਠ ਭਾਰਤ ਨੂੰ 2001 ਵਿੱਚ ਜੂਨੀਅਰ ਵਿਸ਼ਵ ਕੱਪ ਜਿਤਾਇਆ। 2000 ਵਿੱਚ ਸਿਡਨੀ ਅਤੇ 2004 ਵਿੱਚ ਏਥਨਜ਼ ਵਿਖੇ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ। ਏਸ਼ੀਅਨ ਗੇਮਜ਼ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਨਵਸ਼ੇਰ ਸਿੰਘ ਦੇ ਮਾਮੇ ਦੇ ਬੇਟੇ ਰੁਪਿੰਦਰ ਪਾਲ ਸਿੰਘ ਨੇ 2021 ਵਿੱਚ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ।

ਗਗਨ ਅਜੀਤ ਸਿੰਘ ਦੇ ਬੇਟੇ ਜ਼ੋਰਾਵਰ ਸਿੰਘ ਚਹਿਲ ਨੇ ਪਰਿਵਾਰ ਦੀ ਤੀਜੀ ਪੀੜੀ ਦੀ ਅਗਵਾਈ ਕਰਦਿਆਂ ਗੌਲਫ ਖੇਡ ਵਿੱਚ ਚੰਗੀ ਸ਼ੁਰੂਆਤ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGovernor's Golf CupLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਟੀਮ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 14 ਨਵੰਬਰ ਨੂੰ...

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ 

by Navjot
4 weeks ago
0

 ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ      ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 