• Latest
  • Trending
ਗੁਜਰਾਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (AAP)ਨੇ ਬੀਜੇਪੀ(BJP )ਅਤੇ ਸੁਨੀਲ ਜਾਖੜ ਨੂੰ ਘੇਰਿਆ 

ਗੁਜਰਾਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (AAP)ਨੇ ਬੀਜੇਪੀ(BJP )ਅਤੇ ਸੁਨੀਲ ਜਾਖੜ ਨੂੰ ਘੇਰਿਆ 

2 years ago
Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

36 seconds ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

28 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

3 hours ago
ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

3 hours ago
OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

5 hours ago
ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

5 hours ago
ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

5 hours ago
ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

6 hours ago
Hindi News
English News
Monday, October 12, 2026
No Result
View All Result
30 °c
Chandigarh
26 ° Tue
24 ° Wed
25 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਜਰਾਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (AAP)ਨੇ ਬੀਜੇਪੀ(BJP )ਅਤੇ ਸੁਨੀਲ ਜਾਖੜ ਨੂੰ ਘੇਰਿਆ 

ਆਪ' ਬੁਲਾਰਾ ਨੀਲ ਗਰਗ ਨੇ ਪੁੱਛਿਆ - ਕੀ ਹਰ ਗੱਲਬਾਤ 'ਚ ਪੰਜਾਬ ਨੂੰ ਬਦਨਾਮ ਕਰਨ ਵਾਲੇ ਸੁਨੀਲ ਜਾਖੜ ਇਸ ਮਾਮਲੇ 'ਤੇ ਆਪਣੀ ਪਾਰਟੀ ਦੀ ਗੁਜਰਾਤ ਸਰਕਾਰ 'ਤੇ ਚੁੱਕਣਗੇ ਸਵਾਲ?

June 18, 2024
in ਸਿਆਸੀ, ਖਬਰਾਂ, ਪੰਜਾਬ
ਗੁਜਰਾਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (AAP)ਨੇ ਬੀਜੇਪੀ(BJP )ਅਤੇ ਸੁਨੀਲ ਜਾਖੜ ਨੂੰ ਘੇਰਿਆ 

 ਕਿਹਾ- ਜੇਕਰ ਸੁਨੀਲ ਜਾਖੜ ਗੈਂਗਸਟਰਵਾਦ ਨੂੰ ਲੈ ਕੇ ਸੱਚਮੁੱਚ ਗੰਭੀਰ ਹਨ ਤਾਂ ਉਨ੍ਹਾਂ ਨੂੰ ਇਸ ਮਾਮਲੇ ‘ਤੇ ਆਪਣੇ ਹੀ ਗੁਜਰਾਤ ਦੇ ਮੁੱਖ ਮੰਤਰੀ ਤੋਂ ਸਵਾਲ ਕਰਨੇ ਚਾਹੀਦੇ ਹਗੁਜਰਾਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (AAP)ਨੇ ਬੀਜੇਪੀ(BJP )ਅਤੇ ਸੁਨੀਲ ਜਾਖੜ ਨੂੰ ਘੇਰਿਆ 

ਚੰਡੀਗੜ੍ਹ, 18 ਜੂਨ( ਵਿਸ਼ਵ ਵਾਰਤਾ)-ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੁਜਰਾਤ ਜੇਲ੍ਹ ‘ਚੋਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (AAP) ਨੇ ਭਾਰਤੀ ਜਨਤਾ ਪਾਰਟੀ (BJP)ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ‘ਤੇ ਤਿੱਖੇ ਹਮਲੇ ਕੀਤੇ ਹਨ।

ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਇਸ ਮਾਮਲੇ ‘ਤੇ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਕੀ ਜਾਖੜ ਜੋ ਅਕਸਰ ਪੰਜਾਬ ਨੂੰ ਬਦਨਾਮ ਕਰਨ ਦੀ ਗੱਲ ਕਰਦੇ ਹਨ, ਕੀ ਇਸ ਮਾਮਲੇ ‘ਤੇ ਆਪਣੀ ਪਾਰਟੀ ਦੀ ਗੁਜਰਾਤ ਸਰਕਾਰ ਨੂੰ ਸਵਾਲ ਕਰਨਗੇ?

ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਜੇਲ੍ਹ ਤੋਂ ਆਪਣਾ ਗਿਰੋਹ ਚਲਾ ਰਿਹਾ ਹੈ। ਜੋ ਕਿ ਇਸ ਵੀਡੀਓ ਤੋਂ ਸਾਬਤ ਹੋ ਗਿਆ ਹੈ। ਜੇਕਰ ਸੁਨੀਲ ਜਾਖੜ ਸੱਚਮੁੱਚ ਹੀ ਗੈਂਗਸਟਰਵਾਦ ਨੂੰ ਲੈ ਕੇ ਗੰਭੀਰ ਹਨ ਤਾਂ ਉਨ੍ਹਾਂ ਨੂੰ ਇਸ ਮਾਮਲੇ ‘ਤੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਸਵਾਲ ਕਰਨੇ ਚਾਹੀਦੇ ਹਨ। ਉਨ੍ਹਾਂ ਨੂੰ ਗੁਜਰਾਤ ਦੇ ਮੁੱਖ ਮੰਤਰੀ ਤੋਂ ਇਹ ਵੀ ਪੁੱਛਣਾ ਚਾਹੀਦਾ ਹੈ, ਕਿ ਉੱਥੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਤਸਕਰੀ ਪੰਜਾਬ ਵਿੱਚ ਕਿਉਂ ਹੋ ਰਹੀ ਹੈ?

ਗਰਗ ਨੇ ਕਿਹਾ ਕਿ ਭਾਜਪਾ ਆਗੂ ਅਤੇ ਖ਼ਾਸ ਕਰਕੇ ਸੁਨੀਲ ਜਾਖੜ ਹਮੇਸ਼ਾ ਹੀ ਪੰਜਾਬ ਵਿਰੋਧੀ ਬਿਆਨ ਦਿੰਦੇ ਰਹਿੰਦੇ ਹਨ। ਉਹ ਕਦੇ ਨਸ਼ਿਆਂ ਦੇ ਨਾਂਅ ‘ਤੇ, ਕਦੇ ਕਾਨੂੰਨ ਵਿਵਸਥਾ ਦੇ ਨਾਂਅ ‘ਤੇ ਅਤੇ ਕਦੇ ਗੈਂਗਸਟਰਵਾਦ ਦੇ ਨਾਂਅ ‘ਤੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ, ਜਿਵੇਂ ਪੰਜਾਬ ਪੂਰੇ ਦੇਸ਼ ਵਿਚ ਸਭ ਤੋਂ ਮਾੜਾ ਸੂਬਾ ਹੋਵੇ। ਇਹ ਲੋਕ ਪੰਜਾਬ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦੇ। ਜਦੋਂ ਕਿ ਸਚਾਈ ਇਹ ਹੈ ਕਿ ਅਮਨ-ਕਾਨੂੰਨ ਦੇ ਮਾਮਲੇ ਵਿੱਚ ਪੰਜਾਬ ਦੀ ਸਥਿਤੀ ਆਲੇ-ਦੁਆਲੇ ਦੇ ਰਾਜਾਂ ਨਾਲੋਂ ਕਿਤੇ ਬਿਹਤਰ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੇ ਅੰਕੜਿਆਂ ‘ਚ ਵੀ ਇਹ ਗੱਲ ਸਾਹਮਣੇ ਆਈ ਹੈ।

ਇਹ ਮਾਮਲਾ ਉਦੋਂ ਵਿਵਾਦਾਂ ਵਿੱਚ ਘਿਰ ਗਿਆ, ਜਦੋਂ ਲਾਰੈਂਸ ਬਿਸ਼ਨੋਈ ਦੀ ਨਵੀਂ ਵੀਡੀਓ ਕਾਲ ਦੀ ਇੱਕ ਕਲਿੱਪ ਸਾਹਮਣੇ ਆਈ। ਜਿਸ ਵਿੱਚ ਉਹ ਵੀਡੀਓ ਕਾਲ ‘ਤੇ ਕਿਸੇ ਨੂੰ ਈਦ ਦੀ ਵਧਾਈ ਦੇ ਰਿਹਾ ਸੀ। ਫ਼ਿਲਹਾਲ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ‘ਚ ਬੰਦ ਹੈ। ਇਸ ਲਈ ਗੁਜਰਾਤ ਦੀ ਭਾਜਪਾ ਸਰਕਾਰ ‘ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।

Tags: aapBjpGUJARATWishavwarta
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

by Jaspreet Kaur
October 12, 2026
0

Pakistan 'ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ ਪਾਕਿਸਤਾਨ, 12 ਅਕਤੂਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ ਦੇ ਕਵੇਟਾ...

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
October 12, 2026
0

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅੰਮ੍ਰਿਤਸਰ , 12 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਪੁਲਿਸ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

by Jaspreet Kaur
October 12, 2026
0

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ! ਰੋਸ -ਪ੍ਰਦਰਸ਼ਨਾਂ ਲਈ 3 ਨਵੇਂ ਸਥਾਨ ਤੈਅ ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

by Jaspreet Kaur
October 12, 2026
0

Pakistan 'ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ ਪਾਕਿਸਤਾਨ, 12 ਅਕਤੂਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ ਦੇ ਕਵੇਟਾ...

Most Popular

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

by Ranjit Singh
1 day ago
0

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ - 23 ਨਿਆਂਇਕ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 11 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 