• Latest
  • Trending
Gujarat: ਵੱਡਾ ਜਹਾਜ਼ ਹਾਦਸਾ;  ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ

1 year ago
ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

50 minutes ago
ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

56 minutes ago
ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

1 hour ago
ਭਾਰਤ ਅਤੇ ਸਾਈਪ੍ਰਸ ਨੇ ਜਲ ਸੈਨਾ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ

Bengaluru : 3.17 ਕਰੋੜ ਰੁਪਏ ਦੀ ਕੀਮਤ ਦੇ ਗਾਂਜੇ ਸਮੇਤ 2 ਗ੍ਰਿਫ਼ਤਾਰ

 ਰੋਮਾਂਟਿਕ ਫਿਲਮ ‘Main Na Raha Mera’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

2 hours ago
Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼

ਸ਼ੁਭਮਨ ਗਿੱਲ ਪੰਜਵੀਂ ਵਾਰ ICC ‘ਪਲੇਅਰ ਆਫ਼ ਦ ਮੰਥ’ ਚੁਣੇ ਗਏ ; ਮਹਿਲਾ ਵਰਗ ਵਿੱਚ ਸ਼ੈਫਾਲੀ ਵਰਮਾ ਨੇ ਜਿੱਤਿਆ ਖਿਤਾਬ

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

3 hours ago
ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Tuesday, October 13, 2026
No Result
View All Result
28 °c
Chandigarh
26 ° Wed
24 ° Thu
23 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Gujarat: ਵੱਡਾ ਜਹਾਜ਼ ਹਾਦਸਾ; ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ

ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮਾਂ ਮੌਕੇ 'ਤੇ ਮੌਜੂਦ

June 12, 2025
in ਖਬਰਾਂ, ਰਾਸ਼ਟਰੀ
Gujarat: ਵੱਡਾ ਜਹਾਜ਼ ਹਾਦਸਾ;  ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ

Gujarat: ਵੱਡਾ ਜਹਾਜ਼ ਹਾਦਸਾ; ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ

– ਜਹਾਜ਼ ‘ਚ 242 ਯਾਤਰੀ ਸਨ ਸਵਾਰ

– ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮਾਂ ਮੌਕੇ ‘ਤੇ ਮੌਜੂਦ

Gujarat: ਵੱਡਾ ਜਹਾਜ਼ ਹਾਦਸਾ;  ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ

ਗੁਜਰਾਤ, 12 ਜੂਨ (ਵਿਸ਼ਵ ਵਾਰਤਾ): ਅਹਿਮਦਾਬਾਦ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਯਾਤਰੀਆਂ ਨੂੰ ਲੈ ਕੇ ਜਾ ਰਿਹਾ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਅਹਿਮਦਾਬਾਦ ਵਿੱਚ ਟੇਕਆਫ ਦੌਰਾਨ ਵਾਪਰਿਆ। ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮਾਂ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਅਸਮਾਨ ਵਿੱਚ ਧੂਆਂ ਹੀ ਧੂੰਆਂ ਹੋ ਗਿਆ।

ਸ਼ੁਰੂਆਤੀ ਰਿਪੋਰਟਾਂ ਅਨੁਸਾਰ ਇਹ ਉਡਾਣ 242 ਯਾਤਰੀਆਂ ਨਾਲ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਸੀ ਪਰ ਇਹ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਤੋਂ ਬਾਅਦ ਉੱਥੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਫਿਲਹਾਲ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਸੁਰੱਖਿਆ ਕਾਰਨਾਂ ਕਰਕੇ ਹਵਾਈ ਅੱਡੇ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਫਿਲਹਾਲ ਜਹਾਜ਼ ਦੀ ਸਥਿਤੀ ਅਤੇ ਯਾਤਰੀਆਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGUJARATLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

by Navjot
October 13, 2026
0

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ ਕੇਲੋਂਗ, 13 ਅਕਤੂਬਰ (ਵਿਸ਼ਵ...

ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

by Navjot
October 13, 2026
0

ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਨਵੀਂ...

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

by Navjot
October 13, 2026
0

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ   ਚੰਡੀਗੜ੍ਹ, 13ਅਕਤੂਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਭਾਰਤ ਅਤੇ ਸਾਈਪ੍ਰਸ ਨੇ ਜਲ ਸੈਨਾ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਸਾਈਪ੍ਰਸ ਨੇ ਜਲ ਸੈਨਾ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
October 13, 2026
0

ਭਾਰਤ ਅਤੇ ਸਾਈਪ੍ਰਸ ਨੇ ਜਲ ਸੈਨਾ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ​​ਕਰਨ 'ਤੇ ਕੀਤੀ ਚਰਚਾ ਨਿਕੋਸੀਆ, 13 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

by Navjot
October 13, 2026
0

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ ਕੇਲੋਂਗ, 13 ਅਕਤੂਬਰ (ਵਿਸ਼ਵ...

Most Popular

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

1 week ago
0

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ   ਚੰਡੀਗੜ੍ਹ, 5 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 