• Latest
  • Trending
ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

1 hour ago
ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

12 seconds ago
ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ- ਗੁਲਾਬ ਚੰਦ ਕਟਾਰੀਆ 

ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ- ਗੁਲਾਬ ਚੰਦ ਕਟਾਰੀਆ 

3 minutes ago
ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

28 minutes ago
3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

1 hour ago
ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

1 hour ago
ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

2 hours ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

2 hours ago
IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

2 hours ago
ਸਵੀਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ; ਹੋਇਆ ਸ਼ਾਨਦਾਰ ਸਵਾਗਤ

ਸਵੀਡਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ; ਹੋਇਆ ਸ਼ਾਨਦਾਰ ਸਵਾਗਤ

3 hours ago
UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

UAE ਦੇ ਨਿਊਕਲੀਅਰ ਪਲਾਂਟ ‘ਤੇ ਵੱਡਾ ਡਰੋਨ ਹਮਲਾ! ਲੱਗੀ ਅੱਗ

4 hours ago
Hindi News
English News
Sunday, May 17, 2026
No Result
View All Result
33 °c
Chandigarh
38 ° Mon
38 ° Tue
38 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ' ਚ ਰਾਜਪਾਲ ਨੇ ਕੀਤਾ ਲੋਕਾਂ ਨੂੰ ਜਾਗਰੂਕ

May 17, 2026
in ਖਬਰਾਂ, ਪੰਜਾਬ
ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

 ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ‘ ਚ ਰਾਜਪਾਲ ਨੇ ਕੀਤਾ ਲੋਕਾਂ ਨੂੰ ਜਾਗਰੂਕ

 ਖੇਤੀਬਾੜੀ ਅਤੇ ਡੇਅਰੀ ਖੇਤਰ ਵਿੱਚ ਸਹਿਕਾਰਤਾ ਦੀ ਅਹਿਮ ਭੂਮਿਕਾ : ਰਾਜਪਾਲ ਪੰਜਾਬ

ਪਟਿਆਲਾ, 17 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਹਿਕਾਰ ਭਾਰਤੀ ਪੰਜਾਬ ਜਾਗਰੂਕਤਾ ਸੰਗੋਸ਼ਠੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਹਿਕਾਰਤਾ ਅੰਦੋਲਨ ਨੂੰ ਪਿੰਡਾਂ ਦੇ ਵਿਕਾਸ ਅਤੇ ਸਮਾਜਕ ਮਜ਼ਬੂਤੀ ਦਾ ਅਹਿਮ ਆਧਾਰ ਕਰਾਰ ਦਿੱਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਸਹਿਕਾਰਤਾ ਇੱਕ ਬਹੁਤ ਪੁਰਾਣੀ ਅਤੇ ਮਜ਼ਬੂਤ ਸੰਸਥਾ ਹੈ, ਜੋ 1979 ਵਿੱਚ ਸਥਾਪਿਤ ਕੀਤੀ ਗਈ ਸੀ ਅਤੇ ਉਸ ਸਮੇਂ ਤੋਂ ਹੀ ਪਿੰਡਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ।
ਰਾਜਪਾਲ ਨੇ ਕਿਹਾ ਕਿ ਸਹਿਕਾਰਤਾ ਦੀ ਭਾਵਨਾ ਲੋਕਾਂ ਨੂੰ ਆਪਸੀ ਭਾਈਚਾਰੇ, ਸਹਿਯੋਗ ਅਤੇ ਸਮਰਪਣ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ “ਸੰਸਕਾਰ ਤੋਂ ਸਹਿਕਾਰ” ਦਾ ਸਿਧਾਂਤ ਸਮਾਜ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਜਦੋਂ ਸਮਾਜ ਵਿੱਚ ਚੰਗੇ ਸੰਸਕਾਰ ਪੈਦਾ ਹੁੰਦੇ ਹਨ ਤਾਂ ਲੋਕ ਇਕ-ਦੂਜੇ ਦੀ ਮਦਦ ਲਈ ਅੱਗੇ ਆਉਂਦੇ ਹਨ ਅਤੇ ਇਸ ਨਾਲ ਸਹਿਕਾਰਤਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਸਹਿਕਾਰਤਾ ਖੇਤਰ ਦਾ ਸਭ ਤੋਂ ਵੱਡਾ ਯੋਗਦਾਨ ਖੇਤੀਬਾੜੀ ਅਤੇ ਡੇਅਰੀ ਖੇਤਰ ਵਿੱਚ ਹੈ। ਕਿਸਾਨਾਂ ਨੂੰ ਖਾਦ, ਬੀਜ, ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਿਕਾਰਤਾ ਸੰਸਥਾਵਾਂ ਦੀ ਅਹਿਮ ਭੂਮਿਕਾ ਰਹੀ ਹੈ। ਡੇਅਰੀ ਖੇਤਰ ਵਿੱਚ ਵੀ ਸਹਿਕਾਰਤਾ ਨੇ ਪਿੰਡਾਂ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸਹਿਕਾਰਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਪਿੰਡਾਂ ਦੀ ਆਰਥਿਕਤਾ ਨੂੰ ਵੱਡਾ ਫਾਇਦਾ ਹੋ ਸਕਦਾ ਹੈ।

ਪੰਜਾਬੀਆਂ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬੀਆਂ ਦੀ ਬਹਾਦਰੀ, ਸਮਰਪਣ ਅਤੇ ਮਿਹਨਤ ਪੂਰੇ ਦੇਸ਼ ਲਈ ਪ੍ਰੇਰਣਾ ਹੈ।ਓਹਨਾ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ
ਇੱਥੋਂ ਦੇ ਕਿਸਾਨਾਂ ਨੇ ਦੇਸ਼ ਦੀ ਖਾਦ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿੱਚ ਵੀ ਦੇਸ਼ ਅਤੇ ਵਿਦੇਸ਼ ਵਿੱਚ ਨਾਮ ਰੌਸ਼ਨ ਕਰ ਰਹੇ ਹਨ ਅਤੇ ਪੰਜਾਬ ਵਿੱਚ ਸਭ ਤੋਂ ਵੱਧ ਖਿਡਾਰੀ ਹਨ, ਜੋ ਇਸ ਧਰਤੀ ਦੀ ਮਿਹਨਤ ਅਤੇ ਅਨੁਸ਼ਾਸਨ ਦੀ ਪਛਾਣ ਹਨ।

ਰਾਜਪਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਿਸੇ ਵੀ ਸੰਸਥਾ, ਸਮਾਜ ਜਾਂ ਦੇਸ਼ ਦੀ ਤਰੱਕੀ ਲਈ ਲੀਡਰ ਦਾ ਇਮਾਨਦਾਰ ਹੋਣਾ ਬਹੁਤ ਜ਼ਰੂਰੀ ਹੈ। ਜੇ ਲੀਡਰ ਇਮਾਨਦਾਰ, ਨਿਸ਼ਠਾਵਾਨ ਅਤੇ ਲੋਕ-ਹਿਤੈਸ਼ੀ ਹੋਵੇਗਾ ਤਾਂ ਸੰਸਥਾਵਾਂ ਮਜ਼ਬੂਤ ਬਣਦੀਆਂ ਹਨ ਅਤੇ ਲੋਕਾਂ ਦਾ ਭਰੋਸਾ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰਤਾ ਸੰਸਥਾਵਾਂ ਵਿੱਚ ਚੰਗੇ ਅਤੇ ਯੋਗ ਵਿਅਕਤੀਆਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਸੰਸਥਾਵਾਂ ਲੋਕਾਂ ਦੀ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਣ।

ਇਸ ਮੌਕੇ ਸਹਿਕਾਰ ਭਾਰਤੀ ਪੰਜਾਬ ਦੇ ਅਹੁਦੇਦਾਰਾਂ ਨੇ ਰਾਜਪਾਲ ਦਾ ਸਵਾਗਤ ਕੀਤਾ ਅਤੇ ਸੰਗੋਸ਼ਠੀ ਦੌਰਾਨ ਸਹਿਕਾਰਤਾ ਖੇਤਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਮਾਜ ਸੇਵੀ, ਨੌਜਵਾਨ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਪ੍ਰਮੁੱਖ ਵਿਅਕਤੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

by Jaspreet Kaur
May 17, 2026
0

ਮਾਸਕੋ 'ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ - ਭਾਰਤੀ ਦੂਤਾਵਾਸ ਨੇ ਜਤਾਇਆ ਡੂੰਘਾ ਦੁੱਖ ਨਵੀ...

ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ- ਗੁਲਾਬ ਚੰਦ ਕਟਾਰੀਆ 

ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ- ਗੁਲਾਬ ਚੰਦ ਕਟਾਰੀਆ 

by Ankit
May 17, 2026
0

ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ - ਗੁਲਾਬ ਚੰਦ ਕਟਾਰੀਆ  -ਰਾਜਪਾਲ ਕਟਾਰੀਆ ਵੱਲੋਂ ਦਿੱਲੀ ਫ਼ਤਿਹ...

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

by Jaspreet Kaur
May 17, 2026
0

ਕੇਰਲ 'ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ ਨਵੀ ਦਿੱਲੀ, 17 ਮਈ (ਵਿਸ਼ਵ ਵਾਰਤਾ): ਕੇਰਲ...

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

by Ankit
May 17, 2026
0

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ 'ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

by Jaspreet Kaur
May 17, 2026
0

ਮਾਸਕੋ 'ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ - ਭਾਰਤੀ ਦੂਤਾਵਾਸ ਨੇ ਜਤਾਇਆ ਡੂੰਘਾ ਦੁੱਖ ਨਵੀ...

Most Popular

National: ਮੋਮਬੱਤੀ ਕਾਰਨ ਘਰ ਨੂੰ ਲੱਗੀ ਅੱਗ: ਢਾਈ ਸਾਲ ਦੇ ਮਾਸੂਮ ਬੱਚੇ ਦੀ ਜ਼ਿੰਦਾ ਸੜ ਕੇ ਹੋਈ ਮੌਤ

National: ਮੋਮਬੱਤੀ ਕਾਰਨ ਘਰ ਨੂੰ ਲੱਗੀ ਅੱਗ: ਢਾਈ ਸਾਲ ਦੇ ਮਾਸੂਮ ਬੱਚੇ ਦੀ ਜ਼ਿੰਦਾ ਸੜ ਕੇ ਹੋਈ ਮੌਤ

by Ranjit Singh
2 weeks ago
0

National: ਮੋਮਬੱਤੀ ਕਾਰਨ ਘਰ ਨੂੰ ਲੱਗੀ ਅੱਗ: ਢਾਈ ਸਾਲ ਦੇ ਮਾਸੂਮ ਬੱਚੇ ਦੀ ਜ਼ਿੰਦਾ ਸੜ ਕੇ ਹੋਈ ਮੌਤ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 