• Latest
  • Trending
ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

1 hour ago
ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

3 minutes ago
ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

6 minutes ago
World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

8 minutes ago
ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

10 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

28 minutes ago
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

32 minutes ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

38 minutes ago
Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

1 hour ago
National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ

2 hours ago
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

Hindi News
English News
Wednesday, June 3, 2026
No Result
View All Result
40 °c
Chandigarh
36 ° Thu
34 ° Fri
31 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

June 3, 2026
in ਸਾਹਿਤਕ, ਖਬਰਾਂ, ਪੰਜਾਬ

ਲੁਧਿਆਣਾ, 3 ਜੂਨ (ਵਿਸ਼ਵ ਵਾਰਤਾ)  ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਵੱਲੋਂ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਕਰਵਾਏ ਗੈਰ ਰਸਮੀ ਸਮਾਗਮ ਵਿੱਚ ਫਰੀਮਾਉਂਟ (ਅਮਰੀਕਾ )ਵੱਸਦੇ ਪੰਜਾਬੀ ਲੇਖਕ ਸ. ਗੁਰਚਰਨ ਸਿੰਘ ਹੰਸਰਾ ਦਾ ਪਲੇਠਾ ਕਹਾਣੀ ਸੰਗ੍ਰਹਿ “ ਅਣਕਹੀਆਂ ਕਹਾਣੀਆਂ” ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਤੇ ਇਸ ਕਾਲਿਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਸ ਪ ਸਿੰਘ, ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਕਾਲਿਜ ਪ੍ਰਬੰਧਕ ਕਮੇਟੀ ਦੇ ਆਨਰੇਰੀ ਸਕੱਤਰ ਸ. ਹਰਸ਼ਰਨ ਸਿੰਘ ਨਰੂਲਾ, ਮੈਂਬਰ ਸ. ਹਰਦੀਪ ਸਿੰਘ,ਜੀ ਜੀ ਐੱਨ ਆਈ ਐੰਮ ਟੀ ਦੇ ਡਾਇਰੈਕਟਰ ਪ੍ਰਿੰ. ਮਨਜੀਤ ਸਿੰਘ ਛਾਬੜਾ, ਚੇਤਨਾ ਪ੍ਰਕਾਸ਼ਨ ਦੇ ਮਾਲਕ ਤੇ ਪ੍ਰਸਿੱਧ ਕਵੀ ਸਤੀਸ਼ ਗੁਲਾਟੀ ਤੇ ਰਾਜਿੰਦਰ ਸਿੰਘ ਸੰਧੂ ਨੇ ਲੋਕ ਅਰਪਣ ਕੀਤਾ।

ਲੇਖਕ ਬਾਰੇ ਜਾਣਕਾਰੀ ਦੇਂਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਮੇਰੇ ਲਈ ਵੱਡੇ ਮਾਣ ਦੀ ਗੱਲ ਹੈ ਕਿ ਜਿਹੜੇ ਲਾਜਪਤ ਰਾਏ ਮੈਮੋਰੀਅਲ ਕਾਲਿਜ ਜਗਰਾਉਂ ਵਿੱਚ ਲਗਪਗ ਅੱਧੀ ਸਦੀ ਪਹਿਲਾਂ ਮੈਂ ਪੜ੍ਹਾਇਆ ਉੱਥੋਂ ਦੇ ਪੁਰਾਣੇ ਵਿਦਿਆਰਥੀ ਸ. ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ ਅਸੀਂ ਸਭ ਦੋਸਤ ਮੇਰੀ ਪੜ੍ਹਾਈ ਵਾਲੇ ਕਾਲਿਜ ਵਿੱਚ ਅੱਜ ਲੋਕ ਅਰਪਣ ਕਰ ਰਹੇ ਹਾਂ।

ਡਾ. ਸ ਪ ਸਿੰਘ ਜੀ ਨੇ ਕਿਹਾ ਕਿ ਅਮਰੀਕਨ ਬੈਂਕਿੰਗ ਸਿਸਟਮ ਵਿੱਚ ਉਚੇਰੀ ਪਦਵੀ ਤੋਂ ਸੇਵਾਮੁਕਤ ਹੋਣ ਉਪਰੰਤ ਕਹਾਣੀ ਤੇ ਕਵਿਤਾ ਦੇ ਖੇਤਰ ਵਿੱਚ ਸਰਗਰਮ ਹੋਣਾ ਸ਼ੁਭ ਸ਼ਗਨ ਹੈ। ਇਸ ਕਿਤਾਬ ਵਿੱਚ ਯਾਦਾਂ ਆਧਾਰਿਤ ਕਹਾਣੀਆਂ ਭਾਵੇਂ ਪ੍ਰਮਾਣੀਕ ਰੂਪ ਸਰੂਪ ਵਾਲੀਆਂ ਨਾ ਹੋਣ ਪਰ ਇਨ੍ਹਾਂ ਵਿਚਲਾ ਕਥਾ ਰਸ ਸਾਡੀ ਚੇਤਨਾ ਨੂੰ ਹਲੂਣਦਾ ਹੈ। ਪ੍ਰਿੰ. ਮਨਜੀਤ ਸਿੰਘ ਛਾਬੜਾ ਨੇ ਇੱਕ ਅਰਥ ਸ਼ਾਸਤਰੀ ਵੱਲੋਂ ਸਾਹਿੱਤ ਖੇਤਰ ਵਿੱਚ ਧਰੇ ਕਦਮ ਦੀ ਸ਼ਲਾਘਾ ਕੀਤੀ।
ਕਾਲਿਜ ਪ੍ਰਬੰਧਕ ਕਮੇਟੀ ਦੇ ਆਨਰੇਰੀ ਸਕੱਤਰ ਸ. ਹਰਸ਼ਰਨ ਸਿੰਘ ਨਰੂਲਾ ਨੇ ਕਿਹਾ ਕਿ ਸਾਡੇ ਕਾਲਿਜ ਵਿੱਚ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਪਿਛਲੇ ਪੰਦਰਾਂ ਸਾਲ ਤੋਂ ਕਰਮਸ਼ੀਲ ਹੈ। ਉਸ ਵੱਲੋਂ ਇਸ ਕਿਤਾਬ ਬਾਰੇ ਖੋਜ ਪੱਤਰ ਵੀ ਲਿਖਵਾਏ ਜਾਣਗੇ।
ਧੰਨਵਾਦ ਦੇ ਸ਼ਬਦ ਬੋਲਦਿਆਂ ਪੁਸਤਕ ਦੇ ਪ੍ਰਕਾਸ਼ਕ ਸਤੀਸ਼ ਗੁਲਾਟੀ ਨੇ ਕਿਹਾ ਕਿ ਜ਼ਹੀਨ ਪਾਠਕ ਅਤੇ ਸੁਚੇਤ ਲੇਖਕ ਗੁਰਚਰਨ ਸਿੰਘ ਹੰਸਰਾ ਕੋਲ ਅਥਾਹ ਸਿਰਜਣਸ਼ੀਲਤਾ ਹੈ। ਗੁਰਚਰਨ ਸਿੰਘ ਹੰਸਰਾ ਦਾ ਜੱਦੀ ਪਿੰਡ ਕਮਾਲਪੁਰਾ (ਲੁਧਿਆਣਾ) ਹੈ। 15 ਅਪ੍ਰੈਲ 1955ਨੂੰ ਪ੍ਰਿੰ. ਬਲਬੀਰ ਸਿੰਘ ਸਪੁੱਤਰ ਡਾ. ਸੰਤ ਸਿੰਘ ਦੇ ਘਰ ਮਾਤਾ ਸ਼੍ਰੀਮਤੀ ਜਗੀਰ ਕੌਰ ਦੀ ਕੁੱਖੋਂ ਜਨਮੇ ਸ. ਹੰਸਰਾ ਨੇ ਲਾਜਪਤ ਰਾਏ ਮੈਮੋਰੀਅਲ ਕਾਲਿਜ ਜਗਰਾਓਂ ਤੋਂ ਗਰੈਜੂਏਸ਼ਨ 1974 ਵਿੱਚ ਕੀਤੀ। ਉਨ੍ਹਾਂ ਐਮ.ਏ. ਅਰਥਸ਼ਾਸਤਰ (Economics) ਡੀ.ਏ.ਵੀ. ਕਾਲਜ, ਜਲੰਧਰ ਤੋਂ 1976 ਵਿੱਚ ਕੀਤੀ।

ਸ. ਗੁਰਚਰਨ ਸਿੰਘ ਹੰਸਰਾ 1978 ਵਿੱਚ ਅਮਰੀਕਾ ਚਲੇ ਗਏ। ਉਨ੍ਹਾਂ ਵੈਲਸ ਫਾਰਗੋ ਬੈਂਕ ਵਿੱਚ 25 ਸਾਲ ਵਾਈਸ ਪ੍ਰੇਜ਼ੀਡੈਂਟ ਦੇ ਤੌਰ ’ਤੇ ਸੇਵਾ ਨਿਭਾਈ।
ਰਿਟਾਇਰਮੈਂਟ ਤੋਂ ਬਾਅਦ ਸਾਹਿਤਕ ਤੇ ਰਚਨਾਤਮਕ ਕਾਰਜਾਂ ਵੱਲ ਰੁਝਾਨ ਸ਼ੁਰੂ ਹੋਇਆ।
ਵਰਤਮਾਨ ਸਮੇਂ ਵੀ ਉਹ ਫ੍ਰੀਮਾਂਟ, ਕੈਲੀਫੋਰਨੀਆ (ਅਮਰੀਕਾ) ਵੱਸਦੇ ਹਨ। ਚੰਗੀ ਗੱਲ ਹੈ ਕਿ ਗੁਰਚਰਨ ਸਿੰਘ ਹੰਸਰਾ ਅਤੇ ਉਨ੍ਹਾਂ ਦੀ ਜੀਵਨ ਸਾਥਣ ਬਲਵਿੰਦਰ ਕੌਰ ਵੀ ਬਾਲ ਸਾਹਿੱਤ ਕਿਤਾਬਾਂ ਦੇ ਵੀ ਲੇਖਕ ਹਨ।

Tags: Breaking news in PunjabiLatest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

by Navjot
June 3, 2026
0

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ) ਭਾਰਤ...

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

by Navjot
June 3, 2026
0

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ ਬੈਂਕਾਕ, 3 ਜੂਨ (ਵਿਸ਼ਵ ਵਾਰਤਾ) ਭਾਰਤ ਦੇ...

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

by Navjot
June 3, 2026
0

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ...

ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

by Navjot
June 3, 2026
0

ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

by Navjot
June 3, 2026
0

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ) ਭਾਰਤ...

Most Popular

Yogi ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ! ਛੇ ਨਵੇਂ ਚਿਹਰੇ ਸ਼ਾਮਲ

by Jaspreet Kaur
3 weeks ago
0

Yogi ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ! ਛੇ ਨਵੇਂ ਚਿਹਰੇ ਸ਼ਾਮਲ ਨਵੀ ਦਿੱਲੀ, 10 ਮਈ (ਵਿਸ਼ਵ ਵਾਰਤਾ): ਯੋਗੀ ਮੰਤਰੀ ਮੰਡਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 