• Latest
  • Trending
Gurdaspur: ਕਲਾਸਰੂਮ ‘ਚ ਪੜ੍ਹਾ ਰਹੀ ਮਹਿਲਾ ਅਧਿਆਪਕਾ ‘ਤੇ ਸੁੱਟਿਆ ਤੇਜ਼ਾਬ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

58 seconds ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 minutes ago
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

15 minutes ago
ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

18 minutes ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

23 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

27 minutes ago
Punjab ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ: 129 ਡੀਐਸਪੀ/ਏਸੀਪੀ ਅਧਿਕਾਰੀਆਂ ਦੇ ਤਬਾਦਲੇ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Punjab ਦੇ ਇਸ ਸ਼ਹਿਰ ‘ਚ ਭਲਕੇ ਲੱਗੇਗਾ POWER CUT!

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Indonesia ਦੇ ਬੋਰਨੀਓ ਟਾਪੂ ‘ਤੇ ਹੈਲੀਕਾਪਟਰ ਹਾਦਸਾਗ੍ਰਸਤ

3 hours ago
Bihar ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਨੂੰ ਮਿਲੀ Z+ ਸੁਰੱਖਿਆ

4 hours ago
Hindi News
English News
Friday, April 17, 2026
No Result
View All Result
32 °c
Chandigarh
32 ° Sat
32 ° Sun
32 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Gurdaspur: ਕਲਾਸਰੂਮ ‘ਚ ਪੜ੍ਹਾ ਰਹੀ ਮਹਿਲਾ ਅਧਿਆਪਕਾ ‘ਤੇ ਸੁੱਟਿਆ ਤੇਜ਼ਾਬ

April 17, 2026
in ਖਬਰਾਂ, ਖੇਡਾਂ
Gurdaspur: ਕਲਾਸਰੂਮ ‘ਚ ਪੜ੍ਹਾ ਰਹੀ ਮਹਿਲਾ ਅਧਿਆਪਕਾ ‘ਤੇ ਸੁੱਟਿਆ ਤੇਜ਼ਾਬ

Gurdaspur: ਕਲਾਸਰੂਮ ‘ਚ ਪੜ੍ਹਾ ਰਹੀ ਮਹਿਲਾ ਅਧਿਆਪਕਾ ‘ਤੇ ਸੁੱਟਿਆ ਤੇਜ਼ਾਬ

ਅਧਿਆਪਕਾ ਸਣੇ 2 ਮਾਸੂਮ ਬੱਚੇ ਵੀ ਝੁਲਸੇ!

ਗੁਰਦਾਸਪੁਰ, 17 ਅਪ੍ਰੈਲ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਹਿਲਾ ਅਧਿਆਪਕਾ ‘ਤੇ ਸਕੂਲ ‘ਚ ਡਿਊਟੀ ਦੌਰਾਨ ਇਕ ਵਿਅਕਤੀ ਵੱਲੋਂ ਤੇਜ਼ਾਬ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵੇਲੇ ਉਸ ‘ਤੇ ਤੇਜ਼ਾਬ ਸੁੱਟਿਆ ਗਿਆ ਉਹ ਕਲਾਸਰੂਮ ਵਿੱਚ ਪੜ੍ਹਾ ਰਹੀ ਸੀ। ਇਸ ਘਟਨਾ ਦੌਰਾਨ ਮਹਿਲਾ ਅਧਿਆਪਕਾ ਬੁਰੀ ਤਰ੍ਹਾਂ ਝੁਲਸ ਗਈ, ਜਿਸ ਕਾਰਨ ਸਕੂਲ ਵਿੱਚ ਹੜਕੰਪ ਮਚ ਗਿਆ।

ਸਾਹਮਣੇ ਆਈ ਜਾਣਕਾਰੀ ਅਨੁਸਾਰ ਲਖਵਿੰਦਰ ਕੌਰ (36) ਗੁਰਦਾਸਪੁਰ ਦੇ ਪਿੰਡ ਮਹਿਮਦਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕਾ ਹੈ। ਸ਼ੁੱਕਰਵਾਰ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਸਕੂਲ ਆਈ ਸੀ। ਇਸ ਤੋਂ ਬਾਅਦ ਉਹ ਕਲਾਸਰੂਮ ਵਿੱਚ ਬੱਚਿਆਂ ਨੂੰ ਪੜ੍ਹਾਉਣ ਲੱਗੀ। ਸਵੇਰੇ ਕਰੀਬ ਸਾਢੇ 10 ਵਜੇ ਇੱਕ ਨੌਜਵਾਨ ਉੱਥੇ ਆਇਆ। ਉਹ ਇੱਕ ਸ਼ੀਸ਼ੀ ਵਿੱਚ ਤੇਜ਼ਾਬ ਭਰ ਕੇ ਲਿਆਇਆ ਸੀ। ਉਸਨੇ ਕਲਾਸਰੂਮ ਵਿੱਚ ਦਾਖਲ ਹੁੰਦੇ ਹੀ ਸਿੱਧਾ ਲਖਵਿੰਦਰ ਕੌਰ ‘ਤੇ ਤੇਜ਼ਾਬ ਸੁੱਟ ਦਿੱਤਾ।

ਇਸ ਨਾਲ ਲਖਵਿੰਦਰ ਬੁਰੀ ਤਰ੍ਹਾਂ ਝੁਲਸ ਗਈ ਅਤੇ ਉਹ ਤੜਫਣ ਲੱਗੀ। ਤੇਜ਼ਾਬ ਦੀਆਂ ਕੁਝ ਛਿੱਟਾਂ ਕਲਾਸਰੂਮ ਵਿੱਚ ਪੜ੍ਹਾਈ ਕਰ ਰਹੇ 4 ਸਾਲ ਦੇ ਅਜੀਤ ਸਿੰਘ ਅਤੇ 6 ਸਾਲ ਦੀ ਬੱਚੀ ਪ੍ਰਭਜੋਤ ਕੌਰ ‘ਤੇ ਵੀ ਪਈਆਂ, ਜਿਸ ਕਾਰਨ ਉਹ ਵੀ ਝੁਲਸ ਗਏ। ਬੱਚੇ ਦੇ ਚਿਹਰੇ ਅਤੇ ਬੱਚੀ ਦੀਆਂ ਅੱਖਾਂ ਵਿੱਚ ਤੇਜ਼ਾਬ ਦੇ ਛਿੱਟੇ ਪਏ। ਤਿੰਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ। ਫਿਲਹਾਲ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

by Ankit
April 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 17, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 17 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

by Ankit
April 17, 2026
0

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 88...

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

by Ankit
April 17, 2026
0

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

by Ankit
April 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ...

Most Popular

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

by Ranjit Singh
6 days ago
0

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 11 ਅਪ੍ਰੈਲ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸਾਖੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 