• Latest
  • Trending
Gurdaspur : ਇੱਕ ਪੁਲਿਸ ਮੁਲਾਜ਼ਮ ਦੇ ਚਾਚੇ ਦੇ ਘਰ ਧਮਾਕਾ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

10 minutes ago
ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

14 minutes ago
ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

19 minutes ago
ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

24 minutes ago
G7 Summit ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

38 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸਮ੍ਰਿਤੀ ਮੰਧਾਨਾ ਨੇ ਵਧਾਇਆ ਦੇਸ਼ ਦਾ ਮਾਣ! TIME ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਖਿਡਾਰੀਆਂ ਦੀ ਸੂਚੀ ‘ਚ ਬਣਾਈ ਜਗ੍ਹਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

2 hours ago
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

3 hours ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

4 hours ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

Hindi News
English News
Tuesday, June 16, 2026
No Result
View All Result
32 °c
Chandigarh
34 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Gurdaspur : ਇੱਕ ਪੁਲਿਸ ਮੁਲਾਜ਼ਮ ਦੇ ਚਾਚੇ ਦੇ ਘਰ ਧਮਾਕਾ

February 18, 2025
in ਖਬਰਾਂ
Gurdaspur : ਇੱਕ ਪੁਲਿਸ ਮੁਲਾਜ਼ਮ ਦੇ ਚਾਚੇ ਦੇ ਘਰ ਧਮਾਕਾ

Gurdaspur : ਇੱਕ ਪੁਲਿਸ ਮੁਲਾਜ਼ਮ ਦੇ ਚਾਚੇ ਦੇ ਘਰ ਧਮਾਕਾ

ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਜ਼ਿੰਮੇਵਾਰੀ

ਧਮਾਕੇ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਤੇ ਕਸਿਆ ਤੰਜ, ਪੜ੍ਹੋ ਕੀ ਲਿਖਿਆ 

ਚੰਡੀਗੜ੍ਹ, 18ਫਰਵਰੀ(ਵਿਸ਼ਵ ਵਾਰਤਾ)  Gurdaspur : ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ(Dera Baba Nanak) ਦੇ ਪਿੰਡ ਰੈਮਲ ਵਿਖੇ ਸੋਮਵਾਰ ਦੇਰ ਰਾਤ ਇੱਕ ਧਮਾਕਾ ਹੋਇਆ ਹੈ। ਜਿਸਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਹੈ। ਪੰਜਾਬ ਵਿੱਚ ਲੜੀਵਾਰ ਧਮਾਕਿਆਂ ਦੇ ਵਿਚਕਾਰ, ਇਸ ਧਮਾਕੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਹ ਧਮਾਕਾ ਪੁਲਿਸਕਰਮੀ ਦੇ ਚਾਚੇ ਦੇ ਘਰ ਹੋਇਆ। ਪੁਲਿਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਪਰਿਵਾਰ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਸਰਕਾਰ ‘ਤੇ ਤੰਜ਼ ਕੱਸਦੇ ਹੋਏ ਸੋਸ਼ਲ ਮੀਡੀਆ ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਰੰਧਾਵਾ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ  ਕਿ ਉਹ ਤਸਵੀਰਾਂ ਇਸ ਲਈ ਸਾਂਝੀਆਂ ਕਰ ਰਹੇ ਹਨ ਤਾਂ ਜੋ ਸਰਕਾਰ ਇਸਨੂੰ ਟਾਇਰ-ਕੰਪ੍ਰੈਸਰ ਫਟਣ ਦੀ ਘਟਨਾ ਵਿੱਚ ਨਾ ਬਦਲ ਦੇਵੇ।

ਰੰਧਾਵਾ ਨੇ ਲਿਖਿਆ “ਜਨਾਬ ਭਗਵੰਤ ਮਾਨ ਸਾਹਿਬ…‼️ 🛑 ਕੱਲ੍ਹ ਰਾਤ ਮੇਰੇ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ ਦੇ ਪਿੰਡ ਰਾਏਮੱਲਾ ਵਿੱਚ ਮੇਰੇ ਸਾਥੀ ਪੁਲਿਸ ਅਧਿਕਾਰੀ ਦੇ ਚਾਚੇ ਦੇ ਘਰ ‘ਤੇ ਗ੍ਰਨੇਡ ਹਮਲਾ ਹੋਇਆ। 🛑 ਇਸ ਤੋਂ ਪਹਿਲਾਂ ਕਿ ਤੁਹਾਡਾ ਪੁਲਿਸ ਪ੍ਰਸ਼ਾਸਨ ਇਸ ਧਮਾਕੇ ਨੂੰ “ਟਾਇਰ ਫਟਣ ਜਾਂ ਕੰਪ੍ਰੈਸਰ ਫਟਣ” ਦੇ ਝੂਠ ਵਿੱਚ ਬਦਲ ਦੇਵੇ, ਮੈਂ ਇਸ ਖ਼ਤਰਨਾਕ ਧਮਾਕੇ ਦੀਆਂ ਤਸਵੀਰਾਂ ਸਾਂਝੀਆਂ ਕਰ ਰਿਹਾ ਹਾਂ। 🛑 ਸਰਹੱਦੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੇ ਧਮਾਕਿਆਂ ਅਤੇ ਮੁੱਖ ਮੰਤਰੀ ਦੀ ਲਗਾਤਾਰ ਚੁੱਪੀ ਕਾਰਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। 🛑 ਮੁੱਖ ਮੰਤਰੀ ਸਾਹਿਬ, ਪੰਜਾਬੀਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਕਿਉਂਕਿ ਉਹ ਹੁਣ ਤੁਹਾਡੇ ਅਤੇ ਤੁਹਾਡੇ ਪ੍ਰਸ਼ਾਸਨ ‘ਤੇ ਭਰੋਸਾ ਨਹੀਂ ਕਰਦੇ। ਜੇਕਰ ਤੁਸੀਂ ਅਜੇ ਵੀ ਇਲਾਕੇ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਨਹੀਂ ਦਿੰਦੇ ਤਾਂ ਮਾੜੇ ਹਾਲਾਤਾਂ ਲਈ ਤੁਸੀਂ ਜ਼ਿੰਮੇਵਾਰ ਹੋਵੋਗੇ। ਮੈਂ ਰੱਬ ਦਾ ਸ਼ੁਕਰ ਕਰਦਾ ਹਾਂ ਕਿ ਕੋਈ ਜ਼ਖਮੀ ਨਹੀਂ ਹੋਇਆ।”

https://x.com/Sukhjinder_INC/status/1891680828746309878

ਇਸ ਧਮਾਕੇ ਦੀ ਜ਼ਿੰਮੇਵਾਰੀ ਅੱਤਵਾਦੀ ਹੈਪੀ ਪਛੀਆ ਨੇ ਲਈ ਹੈ। ਜਿਸ ਵਿੱਚ ਉਸਨੂੰ ਸ਼ੇਰਾ ਮਾਨ ਦਾ ਸਮਰਥਨ ਪ੍ਰਾਪਤ ਹੈ। ਹੈਪੀ ਪਛੀਆ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਕੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGURDASPURLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

by Ankit
June 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ...

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

by Ankit
June 16, 2026
0

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ • ਰਣਨੀਤਕ ਸਮਝੌਤੇ ਤਹਿਤ ਐਮ.ਐਸ.ਐਮ.ਈਜ਼...

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

by Ankit
June 16, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, 'ਆਪ' ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ...

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

by Ankit
June 16, 2026
0

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ — ਡੀਜੀਪੀ ਗੌਰਵ ਯਾਦਵ ਨੇ ਤਪਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

by Ankit
June 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ...

Most Popular

DGP ਗੌਰਵ ਯਾਦਵ ਨੇ ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਸਾਂਝਾ ਕੀਤਾ ‘ਵੱਡਾ ਖਾਣਾ’

by Jaspreet Kaur
2 weeks ago
0

DGP ਗੌਰਵ ਯਾਦਵ ਨੇ ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਸਾਂਝਾ ਕੀਤਾ 'ਵੱਡਾ ਖਾਣਾ' ਅੰਮ੍ਰਿਤਸਰ, 30 ਮਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 