• Latest
  • Trending
Gurdaspur : ਥਾਣੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

4 months ago
Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

30 minutes ago
Chandigarh : ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ

53 minutes ago
European Union ਨੇ ਅਫਗਾਨ ਹਸਪਤਾਲ ‘ਤੇ ਪਾਕਿਸਤਾਨੀ ਹਮਲੇ ਦੀ ਕੀਤੀ ਨਿੰਦਾ 

2 hours ago
Cricket News : ਮਹਿਲਾ ਵਨਡੇ ਰੈਂਕਿੰਗ ਵਿੱਚ ਸਮ੍ਰਿਤੀ ਮੰਧਾਨਾ ਪਹਿਲੇ ਸਥਾਨ ‘ਤੇ ਬਰਕਰਾਰ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਵਿਸ਼ਵ ਸਿਹਤ ਸੰਗਠਨ ਤੋਂ ਰਸਮੀ ਤੌਰ ‘ਤੇ ਅਲੱਗ ਹੋਇਆ ਅਰਜਨਟੀਨਾ

Chandigarh : ਹਿਮਾਚਲ ਰੋਡਵੇਜ਼ ਦੀ ਬੱਸ ਸਕਾਰਪੀਓ ਨਾਲ ਟਕਰਾਈ : ਡਰਾਈਵਰ ਜ਼ਖਮੀ

Sanjay Dutt-Nora Fatehi song controversy : ਨਿਰਮਾਤਾ ਜਲਦੀ ਹੀ ਨਵਾਂ ਵਰਜਨ ਕਰਨਗੇ ਰਿਲੀਜ਼

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Breaking news : ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਬਜਟ ਸੈਸ਼ਨ ਦੌਰਾਨ ਕੰਪਲੈਕਸ ਕਰਵਾਇਆ ਗਿਆ ਖਾਲੀ 

4 hours ago
ਇਨਕਲਾਬੀ ਸੂਰਮੇ ਬਾਬਾ ਬੂਝਾ ਸਿੰਘ ਜੀ ਨੂੰ ਯਾਦ ਕਰਦਿਆਂ – ਗੁਰਭਜਨ ਗਿੱਲ

5 hours ago
Morning News : ਸਵੇਰੇ 9:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

6 hours ago
Hindi News
English News
Wednesday, March 18, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result
ADVERTISEMENT

Gurdaspur : ਥਾਣੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

November 26, 2025
in ਖਬਰਾਂ, ਪੰਜਾਬ
Gurdaspur : ਥਾਣੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Gurdaspur : ਥਾਣੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਗੁਰਦਾਸਪੁਰ, 26 ਨਵੰਬਰ 2025 (ਵਿਸ਼ਵ ਵਾਰਤਾ): ਗੁਰਦਾਸਪੁਰ ਦੇ ਸਿਟੀ ਪੁਲਿਸ ਸਟੇਸ਼ਨ ਵਿੱਚ ਜ਼ਬਰਦਸਤ ਧਮਾਕਾ (Gurdaspur) ਹੋਇਆ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਨਾਲ ਕੰਧਾਂ ਵਿੱਚ ਦਰਜਨਾਂ ਛੋਟੇ-ਛੋਟੇ ਛੇਕ ਹੋ ਗਏ। ਧਮਾਕੇ ਵਿੱਚ ਇੱਕ ਔਰਤ ਸਮੇਤ ਤਿੰਨ ਲੋਕ ਜ਼ਖਮੀ ਹੋ ਗਏ। ਧਮਾਕੇ ਦੀ ਖ਼ਬਰ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜ਼ਖਮੀ ਔਰਤ ਦਾ ਹਸਪਤਾਲ ਵਿੱਚ ਇਲਾਜ ਕੀਤਾ ਗਿਆ ਅਤੇ ਉਸਨੂੰ ਘਰ ਭੇਜ ਦਿੱਤਾ ਗਿਆ।

ਦੱਸ ਦਈਏ ਕਿ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਆਰਮੀ (ਕੇਐਲਏ) ਨੇ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਪੋਸਟ ‘ਚ ਲਿਖਿਆ ਗਿਆ ਹੈ ਕਿ, “25 ਨਵੰਬਰ ਨੂੰ ਗੁਰਦਾਸਪੁਰ ਪੁਲਿਸ ਸਟੇਸ਼ਨ ‘ਤੇ ਇੱਕ ਗ੍ਰਨੇਡ ਹਮਲਾ ਹੋਇਆ ਸੀ। ਕੇਐਲਏ ਇਸਦੀ ਜ਼ਿੰਮੇਵਾਰੀ ਲੈਂਦਾ ਹੈ।”

ਹਾਲਾਂਕਿ, ਗੁਰਦਾਸਪੁਰ ਪੁਲਿਸ ਨੇ ਅੱਤਵਾਦੀ ਸੰਗਠਨ ਕੇਐਲਏ ਵੱਲੋਂ ਗ੍ਰਨੇਡ ਧਮਾਕੇ ਦੇ ਦਾਅਵੇ ਨੂੰ ਖਾਰਜ ਕੀਤਾ ਹੈ।ਗੁਰਦਾਸਪੁਰ ਦੇ ਪੁਲਿਸ ਸੁਪਰਡੈਂਟ ਡੀਕੇ ਚੌਧਰੀ ਨੇ ਕਿਹਾ ਕਿ ਪੋਸਟ ਫਰਜ਼ੀ ਸੀ ਅਤੇ ਇਸਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGURDASPURLatest News In Punjabipunjab newsPunjab news in Punjabitop headlines in Punjabi
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

by Jaspreet Kaur
March 18, 2026
0

Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ - ਵਿਕਾਸ ਸਬੰਧੀ ਕੀਤੀ ਮੀਟਿੰਗ ਕੋਟਕਪੂਰਾ, 18 ਮਾਰਚ (ਵਿਸ਼ਵ ਵਾਰਤਾ):...

Chandigarh : ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ

Chandigarh : ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ

by Navjot
March 18, 2026
0

Chandigarh : ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੇ ਹੱਤਿਆ   ਚੰਡੀਗੜ੍ਹ, 18 ਮਾਰਚ(ਵਿਸ਼ਵ ਵਾਰਤਾ)  ਚੰਡੀਗੜ੍ਹ ਦੇ ਸੈਕਟਰ 9...

European Union ਨੇ ਅਫਗਾਨ ਹਸਪਤਾਲ ‘ਤੇ ਪਾਕਿਸਤਾਨੀ ਹਮਲੇ ਦੀ ਕੀਤੀ ਨਿੰਦਾ 

European Union ਨੇ ਅਫਗਾਨ ਹਸਪਤਾਲ ‘ਤੇ ਪਾਕਿਸਤਾਨੀ ਹਮਲੇ ਦੀ ਕੀਤੀ ਨਿੰਦਾ 

by Navjot
March 18, 2026
0

European Union ਨੇ ਅਫਗਾਨ ਹਸਪਤਾਲ 'ਤੇ ਪਾਕਿਸਤਾਨੀ ਹਮਲੇ ਦੀ ਕੀਤੀ ਨਿੰਦਾ  ਕਾਬੁਲ, 18 ਮਾਰਚ (ਆਈਏਐਨਐਸ) ਯੂਰਪੀ ਸੰਘ (ਈਯੂ) ਨੇ ਕਾਬੁਲ...

Cricket News : ਮਹਿਲਾ ਵਨਡੇ ਰੈਂਕਿੰਗ ਵਿੱਚ ਸਮ੍ਰਿਤੀ ਮੰਧਾਨਾ ਪਹਿਲੇ ਸਥਾਨ ‘ਤੇ ਬਰਕਰਾਰ

Cricket News : ਮਹਿਲਾ ਵਨਡੇ ਰੈਂਕਿੰਗ ਵਿੱਚ ਸਮ੍ਰਿਤੀ ਮੰਧਾਨਾ ਪਹਿਲੇ ਸਥਾਨ ‘ਤੇ ਬਰਕਰਾਰ

by Navjot
March 18, 2026
0

Cricket News : ਮਹਿਲਾ ਵਨਡੇ ਰੈਂਕਿੰਗ ਵਿੱਚ ਸਮ੍ਰਿਤੀ ਮੰਧਾਨਾ ਪਹਿਲੇ ਸਥਾਨ ‘ਤੇ ਬਰਕਰਾਰ   ਚੰਡੀਗੜ੍ਹ, 18ਮਾਰਚ(ਵਿਸ਼ਵ ਵਾਰਤਾ)  ਮਹਿਲਾ ਵਨਡੇ ਰੈਂਕਿੰਗ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

by Jaspreet Kaur
March 18, 2026
0

Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ - ਵਿਕਾਸ ਸਬੰਧੀ ਕੀਤੀ ਮੀਟਿੰਗ ਕੋਟਕਪੂਰਾ, 18 ਮਾਰਚ (ਵਿਸ਼ਵ ਵਾਰਤਾ):...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 