• Latest
  • Trending
Gurdaspur : ਕਾਂਗਰਸੀ ਲੀਡਰਾਂ ਅਤੇ ਵਰਕਰਾਂ ਨੇ ਸੰਵਿਧਾਨ ਬਚਾਓ ਰੈਲੀ ਵਿੱਚ ਲਿਆ ਹਿੱਸਾ ; ਸੰਵਿਧਾਨ ਵਿਰੋਧੀਆਂ ਉੱਤੇ ਸਾਧੇ ਨਿਸ਼ਾਨੇ

Gurdaspur : ਕਾਂਗਰਸੀ ਲੀਡਰਾਂ ਅਤੇ ਵਰਕਰਾਂ ਨੇ ਸੰਵਿਧਾਨ ਬਚਾਓ ਰੈਲੀ ਵਿੱਚ ਲਿਆ ਹਿੱਸਾ ; ਸੰਵਿਧਾਨ ਵਿਰੋਧੀਆਂ ਉੱਤੇ ਸਾਧੇ ਨਿਸ਼ਾਨੇ

8 months ago
T20 World Cup: ਸੁਪਰ-8 ਪੜਾਅ ਵਿੱਚ ਕਿਹੜੀਆਂ ਟੀਮਾਂ ਨਾਲ ਭਿੜੇਗਾ ਭਾਰਤ; ਸਾਹਮਣੇ ਆਏ ਨਾਮ

T20 World Cup: ਸੁਪਰ-8 ਪੜਾਅ ਵਿੱਚ ਕਿਹੜੀਆਂ ਟੀਮਾਂ ਨਾਲ ਭਿੜੇਗਾ ਭਾਰਤ; ਸਾਹਮਣੇ ਆਏ ਨਾਮ

19 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
Punjab CM ਭਗਵੰਤ ਮਾਨ ਦੀ ਹਾਲਤ ਸਥਿਰ; ਹਸਪਤਾਲ ਨੇ ਬੁਲੇਟਿਨ ਜਾਰੀ ਕਰ ਕੇ ਦਿੱਤੀ ਜਾਣਕਾਰੀ

Punjab CM ਭਗਵੰਤ ਮਾਨ ਦੀ ਹਾਲਤ ਸਥਿਰ; ਹਸਪਤਾਲ ਨੇ ਬੁਲੇਟਿਨ ਜਾਰੀ ਕਰ ਕੇ ਦਿੱਤੀ ਜਾਣਕਾਰੀ

1 hour ago
Chandigarh ਦੇ ਗੁਰਦੁਆਰਾ ਸਾਹਿਬ ਵਿੱਚ ਹੰਗਾਮਾ; ਨਿਹੰਗਾਂ ਨੇ ਕੀਤੀ ਵੇਟਰਾਂ ਦੀ ਕੁੱਟਮਾਰ!

Chandigarh ਦੇ ਗੁਰਦੁਆਰਾ ਸਾਹਿਬ ਵਿੱਚ ਹੰਗਾਮਾ; ਨਿਹੰਗਾਂ ਨੇ ਕੀਤੀ ਵੇਟਰਾਂ ਦੀ ਕੁੱਟਮਾਰ!

1 hour ago
PUNJAB ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

PUNJAB ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

2 hours ago
Delhi ਸਥਿਤ Punjab ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

Delhi ਸਥਿਤ Punjab ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

2 hours ago
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ PUNJAB ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ PUNJAB ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

2 hours ago
ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: Punjab Police ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: Punjab Police ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

2 hours ago
Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

Vigilance Bureau ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

2 hours ago
Punjab ਸਰਕਾਰ ਨੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਤੱਕ ਸਿੱਧੀ ਪਹੁੰਚ ਬਣਾਈ: ਨਰਿੰਦਰ ਕੌਰ ਭਰਾਜ

Punjab ਸਰਕਾਰ ਨੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਤੱਕ ਸਿੱਧੀ ਪਹੁੰਚ ਬਣਾਈ: ਨਰਿੰਦਰ ਕੌਰ ਭਰਾਜ

2 hours ago
Haryana : ਮਸ਼ਹੂਰ ਹਰਿਆਣਵੀ ਗਾਇਕ ਮੋਹਾਲੀ ਤੋਂ ਗ੍ਰਿਫ਼ਤਾਰ

Haryana : ਮਸ਼ਹੂਰ ਹਰਿਆਣਵੀ ਗਾਇਕ ਮੋਹਾਲੀ ਤੋਂ ਗ੍ਰਿਫ਼ਤਾਰ

3 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Tuesday, February 17, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Gurdaspur : ਕਾਂਗਰਸੀ ਲੀਡਰਾਂ ਅਤੇ ਵਰਕਰਾਂ ਨੇ ਸੰਵਿਧਾਨ ਬਚਾਓ ਰੈਲੀ ਵਿੱਚ ਲਿਆ ਹਿੱਸਾ ; ਸੰਵਿਧਾਨ ਵਿਰੋਧੀਆਂ ਉੱਤੇ ਸਾਧੇ ਨਿਸ਼ਾਨੇ

June 15, 2025
in ਖਬਰਾਂ, ਪੰਜਾਬ
Gurdaspur : ਕਾਂਗਰਸੀ ਲੀਡਰਾਂ ਅਤੇ ਵਰਕਰਾਂ ਨੇ ਸੰਵਿਧਾਨ ਬਚਾਓ ਰੈਲੀ ਵਿੱਚ ਲਿਆ ਹਿੱਸਾ ; ਸੰਵਿਧਾਨ ਵਿਰੋਧੀਆਂ ਉੱਤੇ ਸਾਧੇ ਨਿਸ਼ਾਨੇ

Gurdaspur : ਕਾਂਗਰਸੀ ਲੀਡਰਾਂ ਅਤੇ ਵਰਕਰਾਂ ਨੇ ਸੰਵਿਧਾਨ ਬਚਾਓ ਰੈਲੀ ਵਿੱਚ ਲਿਆ ਹਿੱਸਾ ; ਸੰਵਿਧਾਨ ਵਿਰੋਧੀਆਂ ਉੱਤੇ ਸਾਧੇ ਨਿਸ਼ਾਨੇ

ਚੰਡੀਗੜ੍ਹ, 15ਜੂਨ(ਵਿਸ਼ਵ ਵਾਰਤਾ) Gurdaspur :  ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਵਿਖੇ ਸੰਵਿਧਾਨ ਬਚਾਓ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਕਾਂਗਰਸੀ ਲੀਡਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਸੰਵਿਧਾਨ ਵਿਰੋਧੀਆਂ ਵਿਰੁੱਧ ਗੁੱਸਾ ਜ਼ਾਹਿਰ ਕੀਤਾ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਗੁਰਦਾਪੁਰ ਦੇ ਮੈਂਬਰ ਪਾਰਲੀਮੈਂਟ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਅਨੁਸਾਰ ਨਾ ਚੱਲ ਕੇ ਹਰ ਦਿਨ ,ਹਰ ਖੇਤਰ ਵਿੱਚ ਪਵਿੱਤਰ ਸੰਵਿਧਾਨ ਦੀ ਅਣਦੇਖੀ ਕੀਤੀ ਜਾ ਰਹੀ ਹੈ ਜਿਸ ਨਾਲ ਪਵਿੱਤਰ ਸੰਵਿਧਾਨ ਦੀ ਗਰਿਮਾ ਨੂੰ ਗਹਿਰੀ ਠੇਸ ਪਹੁੰਚੀ ਹੈ।

ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਹੀ ਪੰਜਾਬ ਦੀ ਸੂਬਾ ਸਰਕਾਰ ਵਲੋਂ ਵੀ ਜਨਤਕ ਹਿਤਾਂ ਵਿਰੁੱਧ ਗ਼ੈਰ ਸੰਵਿਧਾਨਕ ਫੈਸਲੇ ਲੈਂਦਿਆਂ ਸੰਵਿਧਾਨ ਅਤੇ ਲੋਕਤੰਤਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਜਾ ਰਿਹਾ ਹੈ ਜਿਸ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ।

ਲੱਖਾਂ ਦੇਸ਼ ਵਾਸੀਆਂ ਦੇ ਅਣਥੱਕ ਯਤਨਾਂ,ਅਣਗਿਣਤ ਕੁਰਬਾਨੀਆਂ ਅਤੇ ਮਿਹਨਤ ਸਦਕਾ ਹੋਂਦ ਵਿੱਚ ਆਇਆ ਪਵਿੱਤਰ ਸੰਵਿਧਾਨ ਜਨਤਾ ਦੇ ਹਿਤਾਂ ਦਾ ਸਰਵਉੱਚ,ਸਤਿਕਾਰਤ ਰੱਖਿਅਕ ਅਤੇ ਪਹਿਰੇਦਾਰ ਹੈ ਪਰ ਸੰਵੀਧਾਨ ਵਿਰੋਧੀ ਸਰਕਾਰਾਂ ਨਾ ਤਾਂ ਲੋਕਾਂ ਦੇ ਹਿਤਾਂ ਦੀ ਪਰਵਾਹ ਕਰ ਰਹੀਆਂ ਹਨ ਤੇ ਨਾ ਹੀ ਸੰਵਿਧਾਨ ਦੀ।

ਦੇਸ਼ ਦੇ ਹਿਤਾਂ ਦੇ ਵਿਰੁੱਧ ਨਿੱਜੀ ਮੁਫਾਦਾਂ ਅਤੇ ਕੌਮਪ੍ਰਸਤੀ ਲਈ ਸੰਵਿਧਾਨ ਨੂੰ ਤੋੜਿਆ ਮਰੋੜਿਆ ਜਾਣਾ ਬੇਹੱਦ ਸ਼ਰਮਨਾਕ ਅਤੇ ਦੁਖਦਾਇਕ ਹੈ ਜਿਸ ਨੂੰ ਦੇਸ਼ ਵਾਸੀ ਬਰਦਾਸ਼ਤ ਨਹੀਂ ਕਰ ਸਕਦੇ। ਸੰਵਿਧਾਨ ਵਿਰੋਧੀਆਂ ਨੂੰ ਯਾਦ ਰੱਖਣਾ ਚਾਹੀਦਾ ਕਿ ਲੋਕਤੰਤਰ ਵਿੱਚ ਲੋਕ ਵੱਡੇ ਹੁੰਦੇ ਹਨ ਸਰਕਾਰਾਂ ਨਹੀਂ ਤੇ ਆਉਣ ਵਾਲੇ ਸਮੇਂ ਵਿੱਚ ਇਸ ਸੰਵਿਧਾਨ ਵਿਰੋਧੀ ਤਾਨਾਸਾਹੀ ਦਾ ਜਵਾਬ ਲੋਕ ਦੇ ਕੇ ਰਹਿਣਗੇ।

ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ,ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ.ਪ੍ਰਤਾਪ ਸਿੰਘ ਬਾਜਵਾ, ਗੁਰਦਾਸਪੁਰ ਦੇ ਐੱਮ.ਐੱਲ.ਏ ਬਰਿੰਦਰਮੀਤ ਸਿੰਘ ਪਾਹੜਾ,ਵਿਧਾਇਕਾ ਸ੍ਰੀਮਤੀ ਅਰੁਣਾ ਚੌਧਰੀ, ਸਾਬਕਾ ਐੱਮ.ਐੱਲ.ਏ ਹਰਪ੍ਰਤਾਪ ਸਿੰਘ ਅਜਨਾਲਾ,ਸਾਬਕਾ ਵਿਧਾਇਕ ਅਮਿਤ ਵਿੱਜ,ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜਨਰਲ ਸਕੱਤਰ ਪੰਜਾਬ ਕਾਂਗਰਸ ਕੈਪਟਨ ਸੰਦੀਪ ਸੰਧੂ, ਅਸ਼ੋਕ ਚੌਧਰੀ, ਅਸ਼ੀਸ਼ ਵਿੱਜ, ਕਮੇਟੀ ਪ੍ਰਧਾਨ ਬਲਜੀਤ ਸਿੰਘ ਪਾਹੜਾ, ਬਟਾਲਾ ਦੇ ਮੇਅਰ ਸਰਦਾਰ ਸੁਖਦੀਪ ਸਿੰਘ ਤੇਜਾ ਸਮੇਤ ਸਮੂਹ ਸਰਪੰਚ ਸਾਹਿਬਾਨਾਂ ਮੁਹਤਬਰਾਂ ਅਤੇ ਵਰਕਰ ਸਾਹਿਬਾਨਾਂ ਅਤੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGURDASPURLatest News In Punjabipunjab newsPunjab news in Punjabitop headlines in Punjab
Share206Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

T20 World Cup: ਸੁਪਰ-8 ਪੜਾਅ ਵਿੱਚ ਕਿਹੜੀਆਂ ਟੀਮਾਂ ਨਾਲ ਭਿੜੇਗਾ ਭਾਰਤ; ਸਾਹਮਣੇ ਆਏ ਨਾਮ

T20 World Cup: ਸੁਪਰ-8 ਪੜਾਅ ਵਿੱਚ ਕਿਹੜੀਆਂ ਟੀਮਾਂ ਨਾਲ ਭਿੜੇਗਾ ਭਾਰਤ; ਸਾਹਮਣੇ ਆਏ ਨਾਮ

by Jaspreet Kaur
February 17, 2026
0

T20 World Cup: ਸੁਪਰ-8 ਪੜਾਅ ਵਿੱਚ ਕਿਹੜੀਆਂ ਟੀਮਾਂ ਨਾਲ ਭਿੜੇਗਾ ਭਾਰਤ; ਸਾਹਮਣੇ ਆਏ ਨਾਮ ਨਵੀ ਦਿੱਲੀ, 17 ਫਰਵਰੀ 2026 (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
February 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab CM ਭਗਵੰਤ ਮਾਨ ਦੀ ਹਾਲਤ ਸਥਿਰ; ਹਸਪਤਾਲ ਨੇ ਬੁਲੇਟਿਨ ਜਾਰੀ ਕਰ ਕੇ ਦਿੱਤੀ ਜਾਣਕਾਰੀ

Punjab CM ਭਗਵੰਤ ਮਾਨ ਦੀ ਹਾਲਤ ਸਥਿਰ; ਹਸਪਤਾਲ ਨੇ ਬੁਲੇਟਿਨ ਜਾਰੀ ਕਰ ਕੇ ਦਿੱਤੀ ਜਾਣਕਾਰੀ

by Jaspreet Kaur
February 17, 2026
0

Punjab CM ਭਗਵੰਤ ਮਾਨ ਦੀ ਹਾਲਤ ਸਥਿਰ; ਹਸਪਤਾਲ ਨੇ ਬੁਲੇਟਿਨ ਜਾਰੀ ਕਰ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ, 17 ਫਰਵਰੀ 2026 (ਵਿਸ਼ਵ...

Chandigarh ਦੇ ਗੁਰਦੁਆਰਾ ਸਾਹਿਬ ਵਿੱਚ ਹੰਗਾਮਾ; ਨਿਹੰਗਾਂ ਨੇ ਕੀਤੀ ਵੇਟਰਾਂ ਦੀ ਕੁੱਟਮਾਰ!

Chandigarh ਦੇ ਗੁਰਦੁਆਰਾ ਸਾਹਿਬ ਵਿੱਚ ਹੰਗਾਮਾ; ਨਿਹੰਗਾਂ ਨੇ ਕੀਤੀ ਵੇਟਰਾਂ ਦੀ ਕੁੱਟਮਾਰ!

by Jaspreet Kaur
February 17, 2026
0

Chandigarh ਦੇ ਗੁਰਦੁਆਰਾ ਸਾਹਿਬ ਵਿੱਚ ਹੰਗਾਮਾ; ਨਿਹੰਗਾਂ ਨੇ ਕੀਤੀ ਵੇਟਰਾਂ ਦੀ ਕੁੱਟਮਾਰ! ਜਾਣੋ ਕਿਉ ਵਧਿਆ ਵਿਵਾਦ? ਚੰਡੀਗੜ੍ਹ, 17 ਫਰਵਰੀ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 17 February 2026 | Ang 796 I ਅੱਜ ਦਾ ਹੁਕਮਨਾਮਾ

February 17, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

T20 World Cup: ਸੁਪਰ-8 ਪੜਾਅ ਵਿੱਚ ਕਿਹੜੀਆਂ ਟੀਮਾਂ ਨਾਲ ਭਿੜੇਗਾ ਭਾਰਤ; ਸਾਹਮਣੇ ਆਏ ਨਾਮ

T20 World Cup: ਸੁਪਰ-8 ਪੜਾਅ ਵਿੱਚ ਕਿਹੜੀਆਂ ਟੀਮਾਂ ਨਾਲ ਭਿੜੇਗਾ ਭਾਰਤ; ਸਾਹਮਣੇ ਆਏ ਨਾਮ

by Jaspreet Kaur
February 17, 2026
0

T20 World Cup: ਸੁਪਰ-8 ਪੜਾਅ ਵਿੱਚ ਕਿਹੜੀਆਂ ਟੀਮਾਂ ਨਾਲ ਭਿੜੇਗਾ ਭਾਰਤ; ਸਾਹਮਣੇ ਆਏ ਨਾਮ ਨਵੀ ਦਿੱਲੀ, 17 ਫਰਵਰੀ 2026 (ਵਿਸ਼ਵ...

Most Popular

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

by Ankit
January 25, 2026
0

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- Punjab Vigilance...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 