• Latest
  • Trending
Gurdaspur : ਪਿੰਡ ਦੀਦਾ ਸੰਸੀਆਂ ‘ਚ 71 ਲੋਕਾਂ ਨੂੰ ਘਰ ਖਾਲੀ ਕਰਨ ਦਾ ਨੋਟਿਸ

2 years ago
NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

3 minutes ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

22 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

1 hour ago
ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

G7 Summit ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸਮ੍ਰਿਤੀ ਮੰਧਾਨਾ ਨੇ ਵਧਾਇਆ ਦੇਸ਼ ਦਾ ਮਾਣ! TIME ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਖਿਡਾਰੀਆਂ ਦੀ ਸੂਚੀ ‘ਚ ਬਣਾਈ ਜਗ੍ਹਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

3 hours ago
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

4 hours ago
Hindi News
English News
Tuesday, June 16, 2026
No Result
View All Result
31 °c
Chandigarh
34 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Gurdaspur : ਪਿੰਡ ਦੀਦਾ ਸੰਸੀਆਂ ‘ਚ 71 ਲੋਕਾਂ ਨੂੰ ਘਰ ਖਾਲੀ ਕਰਨ ਦਾ ਨੋਟਿਸ

August 9, 2024
in ਖਬਰਾਂ, ਗੁਰਦਾਸਪੁਰ, ਪੰਜਾਬ
Gurdaspur : ਪਿੰਡ ਦੀਦਾ ਸੰਸੀਆਂ ‘ਚ 71 ਲੋਕਾਂ ਨੂੰ ਘਰ ਖਾਲੀ ਕਰਨ ਦਾ ਨੋਟਿਸ

Gurdaspur : ਪਿੰਡ ਦੀਦਾ ਸੰਸੀਆਂ ‘ਚ 71 ਲੋਕਾਂ ਨੂੰ ਘਰ ਖਾਲੀ ਕਰਨ ਦਾ ਨੋਟਿਸ

ਗੁਰਦਾਸਪੁਰ, 9ਅਗਸਤ (ਵਿਸ਼ਵ ਵਾਰਤਾ)Gurdaspur: ਨਸ਼ੇ ਕਾਰਨ ਇੱਕੋ ਦਿਨ 15 ਜੂਨ ਨੂੰ ਤਿੰਨ ਮੌਤਾਂ ਹੋਣ ਨਾਲ ਚਰਚਾ ‘ਚ ਆਏ ਪਿੰਡ ਦੀਦਾ ਸੰਸੀਆਂ ਨੂੰ ਹੁਣ ਇਕ ਨਵੀਂ ਮੁਸੀਬਤ ਨੇ ਘੇਰ ਲਿਆ ਹੈ। ਦਰਅਸਲ ਨਹਿਰੀ ਵਿਭਾਗ ਵੱਲੋ ਪਿੰਡ ਦੇ 71 ਲੋਕਾਂ ਨੂੰ ਘਰ ਖਾਲੀ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਨਸ਼ਾ ਤਸਕਰੀ ਕਾਰਨ ਪਹਿਲਾਂ ਹੀ ਇਲਜ਼ਾਮਾਂ ‘ਚ ਘਿਰੇ ਲੋਕ ਘਰ ਛੱਡ ਚੁੱਕੇ ਹਨ ਅਤੇ ਹੁਣ ਇਨ੍ਹਾਂ 71 ਲੋਕਾਂ ‘ਤੇ ਘਰ ਬਾਰ ਛੱਡਣ ਦੀ ਤਲਵਾਰ ਲਟਕ ਰਹੀ ਹੈ। ਫਰਾਰ ਹੋਏ ਲੋਕਾਂ ਦੇ ਘਰਾਂ ਨੂੰ ਪੁਲਿਸ ਸੀਲ ਕਰ ਚੁੱਕੀ ਹੈ। ਹਾਲਾਂਕਿ ਇਹ ਨੋਟਿਸ ਜੋ 71 ਲੋਕਾਂ ਨੂੰ ਜਾਰੀ ਕੀਤਾ ਗਿਆ ਹੈ ਇਸਦਾ ਨਸ਼ਾ ਤਸਕਰਾਂ ਦੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਨਹਿਰੀ ਵਿਭਾਗ ਦਾ ਕਹਿਣਾ ਹੈ ਕਿ ਇਹ ਘਰ ਵਿਭਾਗ ਦੀ ਜ਼ਮੀਨ ‘ਤੇ ਬਣਾਏ ਗਏ ਹਨ। ਦੂਜੇ ਪਾਸੇ ਘਰਾਂ ਦੇ ਬਾਸ਼ਿੰਦਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਆਪਣੇ ਦਾਦੇ ਪੜਦਾਦੇ ਦੇ ਜਮਾਨੇ ਤੋਂ ਇਨ੍ਹਾਂ ਘਰਾਂ ‘ਚ ਰਹਿ ਰਹੇ ਹਨ। ਪੀੜਤ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਘਰ ਸਰਕਾਰੀ ਜਮੀਨ ‘ਤੇ ਹਨ ਤਾ ਪਿਛਲੀਆਂ ਸਰਕਾਰਾਂ ਨੇ ਕਾਰਵਾਈ ਕਿਉ ਨਹੀਂ ਕੀਤੀ। ਪਿੰਡ ਦੀ ਸਰਪੰਚ ਕਮਲੇਸ਼ ਕੁਮਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀ ਮੌਤ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ’ਤੇ ਉਨ੍ਹਾਂ ਦੇ ਪਿੰਡ ਵਿੱਚ ਸਰਚ ਅਭਿਆਨ ਚਲਾਇਆ ਜਾਂਦਾ ਹੈ। ਇਸੇ ਕਾਰਨ ਪਿੰਡ ਵਿੱਚ ਨਸ਼ਿਆਂ ਦੇ ਕਾਰੋਬਾਰ ਦੇ ਸ਼ੱਕੀ ਲੋਕ ਪਿੰਡ ਛੱਡ ਕੇ ਚਲੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੂਨ ਦੇ ਅੰਤ ਵਿੱਚ ਛੇ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਘਰ ਖਾਲੀ ਕਰਨ ਲਈ ਕਿਹਾ ਗਿਆ ਸੀ ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਤਸਕਰਾਂ ਦੀ ਆੜ ਵਿੱਚ ਪੂਰੇ ਪਿੰਡ ਨੂੰ ਘੇਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਕੁਝ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਸਨ, ਜਿਨ੍ਹਾਂ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਕਰਕੇ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਕੁਝ ਵਿਅਕਤੀ ਫ਼ਰਾਰ ਹਨ। ਉਦਰ ਨਹਿਰੀ ਵਿਭਾਗ ਦਾ ਕਹਿਣਾ ਹੈ ਕਿ ਇਹ ਮਕਾਨ ਵਿਭਾਗ ਦੀ ਜਮੀਨ ‘ਤੇ ਕਬਜ਼ਾ ਕਰਕੇ ਬਣਾਏ ਗਏ ਹਨ ਇਸ ਲਈ ਕਾਨੂੰਨ ਦੇ ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਨੋਟਿਸ ਜਾਰੀ ਕੀਤੇ ਗਏ ਹਨ।

Tags: Dida Sansian villageGURDASPUR
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 16, 2026
0

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ਅਮੇਲੀਆ ਕੇਰ ਅਤੇ ਸੋਫੀ ਡਿਵਾਈਨ ਦੀ ਤੂਫ਼ਾਨੀ ਬੱਲੇਬਾਜ਼ੀ ਨਿਊਜ਼ੀਲੈਂਡ...

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

by Jaspreet Kaur
June 16, 2026
0

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ! - ਪ੍ਰਣੀਤ ਮੋਰੇ ਖ਼ਿਲਾਫ਼ ਗੁਰੂਗ੍ਰਾਮ 'ਚ FIR ਦਰਜ, ਜਾਣੋ ਕੀ ਹੈ ਮਾਮਲਾ ਨਵੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

by Ankit
June 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ...

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

by Ankit
June 16, 2026
0

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ • ਰਣਨੀਤਕ ਸਮਝੌਤੇ ਤਹਿਤ ਐਮ.ਐਸ.ਐਮ.ਈਜ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 16, 2026
0

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ ਅਮੇਲੀਆ ਕੇਰ ਅਤੇ ਸੋਫੀ ਡਿਵਾਈਨ ਦੀ ਤੂਫ਼ਾਨੀ ਬੱਲੇਬਾਜ਼ੀ ਨਿਊਜ਼ੀਲੈਂਡ...

Most Popular

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
1 week ago
0

 Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ     ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 