• Latest
  • Trending
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

54 minutes ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

31 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

54 minutes ago
ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

59 minutes ago
30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

1 hour ago
ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

ਪੈਰਾ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿੱਚ ਦਿਵਿਆਂਗ ਖਿਡਾਰੀ ਵੱਧ ਤੋਂ ਵੱਧ ਭਾਗ ਲੈਣ

1 hour ago
ਵਿਸ਼ਵ ਰੇਬੀਜ਼ ਦਿਵਸ ਨਾਲ ਸਬੰਧਤ ਪੈਂਫਲੇਟ ਕੀਤੇ ਜਾਰੀ

ਵਿਸ਼ਵ ਰੇਬੀਜ਼ ਦਿਵਸ ਨਾਲ ਸਬੰਧਤ ਪੈਂਫਲੇਟ ਕੀਤੇ ਜਾਰੀ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

1 hour ago
Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

2 hours ago
ਵਿਰਸਾ ਸਿੰਘ ਵਲਟੋਹਾ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ

ਵਿਰਸਾ ਸਿੰਘ ਵਲਟੋਹਾ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ

2 hours ago
CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

CJP ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ 48 ਘੰਟਿਆਂ ਦਾ ਅਲਟੀਮੇਟਮ; ਅਸਤੀਫ਼ਾ ਨਾ ਦੇਣ ‘ਤੇ ਦੇਸ਼ ਵਿਆਪੀ ਅੰਦੋਲਨ ਦੀ ਚੇਤਾਵਨੀ

3 hours ago
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

4 hours ago
Hindi News
English News
Thursday, September 24, 2026
No Result
View All Result
30 °c
Chandigarh
28 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਨੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ; ਖਾਦਾਂ ਤੇ ਹੋਰ ਖੇਤੀ-ਵਸਤਾਂ ਦੀ ਨਿਰਵਿਘਨ ਤੇ ਸਮੇਂ-ਸਿਰ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

September 24, 2026
in ਖਬਰਾਂ, ਪੰਜਾਬ
ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

•ਖੇਤੀਬਾੜੀ ਮੰਤਰੀ ਨੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ; ਖਾਦਾਂ ਤੇ ਹੋਰ ਖੇਤੀ-ਵਸਤਾਂ ਦੀ ਨਿਰਵਿਘਨ ਤੇ ਸਮੇਂ-ਸਿਰ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

•ਖਾਦਾਂ ਨਾਲ ਬੇਲੋੜੀਆਂ ਵਸਤੂਆਂ ਦੀ ਟੈਗਿੰਗ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਖੁੱਡੀਆਂ

ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ);- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੇ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ 16,227 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਖ਼ਰੀਦੀਆਂ ਹਨ। ਇਸ ਬਦਲਾਅ ਵਿੱਚ ਸੁਹਿਰਦ ਸਹਿਯੋਗ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 10,000 ਤੋਂ ਵੱਧ ਸੀਆਰਐਮ ਮਸ਼ੀਨਾਂ ਦੀ ਖ਼ਰੀਦ ਕਰਨ ਵਾਲੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਹੈ।

ਅੱਜ ਇੱਥੇ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਅਨੁਰਾਗ ਵਰਮਾ ਦੇ ਨਾਲ, ਆਗਾਮੀ ਹਾੜ੍ਹੀ ਦੇ ਬਿਜਾਈ ਸੀਜ਼ਨ ਲਈ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੀਆਰਐਮ ਮਸ਼ੀਨਾਂ ਦੀ ਖ਼ਰੀਦ ਲਈ ਵਿਅਕਤੀਗਤ ਤੌਰ ’ਤੇ ਕਿਸਾਨਾਂ ਨੂੰ 50 ਫੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਐਫਪੀਓਜ਼, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਲ 2026-27 ਲਈ 576 ਕਰੋੜ ਰੁਪਏ ਦੀ ਮਜ਼ਬੂਤ ਕਾਰਜ-ਯੋਜਨਾ ਤੋਂ ਇਲਾਵਾ ਇਨ੍ਹਾਂ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 90 ਫ਼ੀਸਦੀ ਦੀ ਕਮੀ ਆਈ ਸੀ। ਜਿਕਰਯੋਗ ਹੈ ਕਿ ਸਾਲ 2022 ਵਿੱਚ ਪਰਾਲੀ ਸਾੜਨ ਦੀਆਂ 49,922 ਦਰਜ ਕੀਤੀਆਂ ਗਈਆਂ ਸਨ ਅਤੇ ਜਦਕਿ 2025 ਵਿੱਚ ਇਹ ਘਟ ਕੇ ਸਿਰਫ਼ 5,114 ਰਹਿ ਗਈਆਂ, ਜਿਸ ਨਾਲ ਪੰਜਾਬ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਰਣਨੀਤੀ ਲਈ ਰਾਸ਼ਟਰੀ ਪੱਧਰ ’ਤੇ ਮਾਨਤਾ ਮਿਲੀ ਹੈ।

ਕਿਸਾਨ ਭਾਈਚਾਰੇ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਰੱਖਿਆ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖਣ ਅਤੇ ਖੇਤੀਬਾੜੀ ਦੀ ਲੰਬੇ ਸਮੇਂ ਦੀ ਸਥਿਰਤਾ ਯਕੀਨੀ ਬਣਾਉਣ ਲਈ ਸੀਆਰਐਮ ਮਸ਼ੀਨਾਂ ਦੀ ਵਰਤੋਂ ਕਰਕੇ ਵਿਗਿਆਨਕ ਰਹਿੰਦ-ਖੂੰਹਦ ਪ੍ਰਬੰਧਨ ਅਪਣਾਉਣ ਦੀ ਅਪੀਲ ਕੀਤੀ।

ਖਾਦ ਸਪਲਾਈ ਸਥਿਤੀ ਦਾ ਜਾਇਜ਼ਾ ਲੈਂਦਿਆਂ ਸ. ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਖਾਦਾਂ ਦੀ ਸਮੇਂ ਸਿਰ ਅਤੇ ਸੁਚਾਰੂ ਉਪਲਬਧਤਾ ਅਤੇ ਖਾਦਾਂ ਨਾਲ ਟੈਗਿੰਗ ਦੇ ਅਭਿਆਸ ਨੂੰ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਸਾਰੇ ਕਿਸਾਨਾਂ ਲਈ ਗੁਣਵੱਤਾ ਭਰਪੂਰ ਖੇਤੀ ਉਤਪਾਦਾਂ ਤੱਕ ਨਿਰਵਿਘਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਬੇਨਿਯਮੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਬਣਾਈ ਰੱਖਣ ਅਤੇ ਡੀਏਪੀ ’ਤੇ ਜ਼ਿਆਦਾ ਨਿਰਭਰਤਾ ਘਟਾਉਣ ਲਈ ਟੀਐਸਪੀ, ਐਨਪੀਕੇ ਅਤੇ ਐਸਐਸਪੀ ਵਰਗੇ ਵਿਕਲਪਿਕ ਖਾਦਾਂ ਦੀ ਵਰਤੋਂ ਕਰਕੇ ਸੰਤੁਲਿਤ ਪੌਸ਼ਟਿਕ ਪ੍ਰਬੰਧਨ ਅਪਣਾਉਣ ਦੀ ਵੀ ਅਪੀਲ ਕੀਤੀ।

ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸੂਬੇ ਕੋਲ ਸੀਜ਼ਨ ਲਈ 3.92 ਲੱਖ ਮੀਟ੍ਰਿਕ ਟਨ ਤੋਂ ਵੱਧ ਯੂਰੀਆ ਅਤੇ 5 ਲੱਖ ਮੀਟ੍ਰਿਕ ਟਨ ਡੀਏਪੀ ਦਾ ਸਟਾਕ ਉਪਲਬਧ ਹੈ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਖਾਦਾਂ ਦੀ ਸਮੇਂ ਸਿਰ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਕੋਲ ਇਹ ਮਾਮਲਾ ਸਰਗਰਮੀ ਨਾਲ ਉਠਾਇਆ ਜਾ ਰਿਹਾ ਹੈ।

Tags: BREAKING NEWSLatest Punjab newsPUNJABPunjab Governmenttop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

by Jaspreet Kaur
September 24, 2026
0

Asian Games 'ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ 'ਚ ਜਿੱਤਿਆ ਤਗ਼ਮਾ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ

by Ankit
September 24, 2026
0

ਕੈਰੀਅਰ ਅਤੇ ਪਲੇਸਮੈਂਟ ਸੈੱਲ ਵੱਲੋਂ ਕਰੀਅਰ ਕਾਊਂਸਲਿੰਗ ਸੈਮੀਨਾਰ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ (ਸਤੀਸ਼ ਕੁਮਾਰ ਪੱਪੀ);- ਸਰਕਾਰੀ...

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ

by Ankit
September 24, 2026
0

30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਰਿਬੇਟ ਦਾ ਲਾਭ ਲੈਣ ਸ਼ਹਿਰ ਵਾਸੀ: ਕਮਿਸ਼ਨਰ ਨਗਰ ਨਿਗਮ 26...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

by Jaspreet Kaur
September 24, 2026
0

Asian Games 'ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ 'ਚ ਜਿੱਤਿਆ ਤਗ਼ਮਾ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ...

Most Popular

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

by Navjot
2 weeks ago
0

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ   ਚੰਡੀਗੜ੍ਹ, 13 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 