• Latest
  • Trending
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ

4 weeks ago
Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ

Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ

9 minutes ago
India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ

India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ

16 minutes ago
Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

10 hours ago
ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

11 hours ago
ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

11 hours ago
80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

80ਵਾਂ ਆ਼ਜਾਦੀ ਦਿਹਾੜਾ: ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

11 hours ago
ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ

ਸਰਕਾਰ ਨੇ ਖਾਦ ਦੀ ਵਿਕਰੀ ‘ਤੇ ਲਗਾਈ ਰੋਕ! ਕਿਸਾਨਾਂ ਦੀ ਵਧੀ ਚਿੰਤਾ

11 hours ago
Hindi News
English News
Sunday, August 16, 2026
No Result
View All Result
28 °c
Chandigarh
28 ° Mon
27 ° Tue
26 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ

ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਕ੍ਰਮਵਾਰ 1.55 ਲੱਖ ਅਤੇ 1.06 ਲੱਖ ਏਕੜ ਨਾਲ ਸੂਬੇ ਭਰ ਵਿੱਚੋਂ ਮੋਹਰੀ

July 19, 2026
in ਖਬਰਾਂ, ਪੰਜਾਬ
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ

Gurmeet Singh Khudian

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਗੁਰਮੀਤ ਸਿੰਘ ਖੁੱਡੀਆਂ

•ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਕ੍ਰਮਵਾਰ 1.55 ਲੱਖ ਅਤੇ 1.06 ਲੱਖ ਏਕੜ ਨਾਲ ਸੂਬੇ ਭਰ ਵਿੱਚੋਂ ਮੋਹਰੀ

•ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੀ ਵੰਡ ਲਈ ਡੀਐਸਆਰ ਅਧੀਨ ਰਕਬੇ ਦੀ ਫੌਰੀ ਤਸਦੀਕ ਕਰਨ ਦੇ ਹੁਕਮ

ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ):- ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਯਤਨਾਂ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਪੰਜਾਬ ਨੇ 2026 ਦੇ ਸਾਉਣੀ ਸੀਜ਼ਨ ਦੌਰਾਨ 4 ਲੱਖ ਏਕੜ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਅਧੀਨ ਲਿਆ ਕੇ ਹਾਲ ਹੀ ਦੇ ਸਾਲਾਂ ਵਿੱਚ ਇਸ ਉੱਨਤ ਤਕਨੀਕ (ਡੀਐਸਆਰ) ਨੂੰ ਅਪਣਾਉਣ ਵਿੱਚ ਮਿਸਾਲੀ ਵਾਧੇ ਦਾ ਰਿਕਾਰਡ ਬਣਾਇਆ ਹੈ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਹ ਰਕਬਾ ਪਿਛਲੇ ਸਾਲ ਨਾਲੋਂ 36 ਪ੍ਰਤੀਸ਼ਤ ਵੱਧ ਬਣਦਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਾਉਣੀ ਸੀਜ਼ਨ ਵਿੱਚ 31,478 ਰਜਿਸਟਰਡ ਕਿਸਾਨਾਂ ਨੇ 4,00,433.26 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਜਦੋਂਕਿ ਸਾਲ 2025 ਵਿੱਚ ਇਹ ਰਕਬਾ 2.94 ਲੱਖ ਏਕੜ ਸੀ। ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਲਗਭਗ 61 ਕਰੋੜ ਰੁਪਏ ਦਿੱਤੇ ਜਾਣ ਦਾ ਅਨੁਮਾਨ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੇ ਵਰ੍ਹੇ (16%) ਨਾਲੋਂ ਇਸ ਸਾਲ ਹੋਇਆ ਦੁੱਗਣਾ ਵਾਧਾ ਦਰਸਾਉਂਦਾ ਹੈ ਕਿ ਸੂਬੇ ਦੇ ਕਿਸਾਨ ਡੀਐਸਆਰ ਨੂੰ ਝੋਨੇ ਦੀ ਰਿਵਾਇਤੀ ਲਵਾਈ ਦੇ ਇੱਕ ਟਿਕਾਊ ਬਦਲ ਵਜੋਂ ਸਵੀਕਾਰ ਕਰਨ ਲੱਗੇ ਹਨ। ਡੀਐਸਆਰ ਅਧੀਨ ਪ੍ਰਤੀ ਏਕੜ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬਚਤ ਹੁੰਦੀ ਹੈ I ਉਹਨਾਂ ਨੇ ਕਿਸਾਨਾਂ ਦੀ ਅਗਵਾਈ ਵਾਲੇ ਇਸ ਪ੍ਰਗਤੀਸ਼ੀਲ ਬਦਲਾਅ ਨੂੰ ਭੂਮੀਗਤ ਪਾਣੀ ਦੇ ਸੰਕਟ ਵਿਰੁੱਧ ਸੂਬੇ ਦਾ ਸਭ ਤੋਂ ਡੱਟਵਾਂ ​​ਬਚਾਅ ਕਿਹਾ ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹਾ 12,063 ਕਿਸਾਨਾਂ ਦੁਆਰਾ 1,55,422.77 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਨਾਲ ਪੰਜਾਬ ਭਰ ਵਿੱਚੋਂ ਮੋਹਰੀ ਰਿਹਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ 7345 ਕਿਸਾਨਾਂ ਵੱਲੋਂ 1,06,038.81 ਏਕੜ ਨਾਲ ਦੂਜੇ ਅਤੇ ਫਿਰੋਜ਼ਪੁਰ 38,088.59 ਏਕੜ ਰਕਬੇ ਅਤੇ 1,929 ਕਿਸਾਨਾਂ ਨਾਲ ਤੀਜੇ ਸਥਾਨ ‘ਤੇ ਰਿਹਾ ਹੈ। ਬਠਿੰਡਾ ਅਤੇ ਸੰਗਰੂਰ ਵੀ ਸਿਖਰਲੇ ਪੰਜ ਜ਼ਿਲ੍ਹਿਆਂ ਵਿੱਚ ਸ਼ੁਮਾਰ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਡੀ.ਐਸ.ਆਰ. ਅਧੀਨ ਰਕਬੇ ਦੇ ਹੋਰ ਵਿਸਥਾਰ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕਿਸਾਨਾਂ ਦਾ ਤਕਨੀਕੀ ਮਾਰਗਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਖੇਤਰੀ ਪੱਧਰ ‘ਤੇ ਸਹਾਇਤਾ ਦਿੱਤੀ ਜਾ ਰਹੀ ਹੈI
ਸ. ਖੁੱਡੀਆਂ ਨੇ ਜ਼ਿਲ੍ਹਾ ਅਧਿਕਾਰੀਆਂ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਦੀ ਫੌਰੀ ਤਸਦੀਕ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਦੀ ਵੰਡ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਹ ਸਿਰਫ਼ ਪ੍ਰੋਤਸਾਹਨ ਰਾਸ਼ੀ ਦੇਣ ਦੀ ਗੱਲ ਨਹੀਂ ਹੈ ਬਲਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਸਮੇਤ ਹੋਰ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸਥਾਈ ਸੱਭਿਆਚਾਰ ਪੈਦਾ ਕਰਨ ਦਾ ਯਤਨ ਹੈ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ

Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ

by Ranjit Singh
August 16, 2026
0

Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ - ਪਹਿਲਾ ਮੈਚ ਚੀਨ ਦੀ ਟੀਮ ਨਾਲ ਹੋਵੇਗਾ ਚੰਡੀਗੜ੍ਹ,...

India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ

India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ

by Ranjit Singh
August 16, 2026
0

India vs Sri Lanka ਵਿਚਕਾਰ ਪਹਿਲੇ ਟੈਸਟ ਦਾ ਅੱਜ ਦੂਜਾ ਦਿਨ, ਅੱਜ ਵੀ ਮੀਂਹ ਦੀ ਪੂਰੀ ਸੰਭਾਵਨਾ - ਦੇਵਦੱਤ ਪਡਿੱਕਲ...

Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

by Ankit
August 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 16-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ

Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ

by Ranjit Singh
August 16, 2026
0

Hockey World Cup: ਮਹਿਲਾ ਭਾਰਤੀ ਟੀਮ ਅੱਜ ਖੇਡੇਗੀ ਆਪਣਾ ਪਹਿਲਾ ਮੈਚ - ਪਹਿਲਾ ਮੈਚ ਚੀਨ ਦੀ ਟੀਮ ਨਾਲ ਹੋਵੇਗਾ ਚੰਡੀਗੜ੍ਹ,...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 