• Latest
  • Trending
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

1 hour ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

1 hour ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

2 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

2 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

2 hours ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

3 hours ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

3 hours ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

4 hours ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

4 hours ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

4 hours ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

5 hours ago
Hindi News
English News
Tuesday, September 8, 2026
No Result
View All Result
30 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਨੇ ਸਵੈ-ਸਹਾਇਤਾ ਸਮੂਹਾਂ ਨੂੰ ਵੱਡਾ ਹੁਲਾਰਾ ਦਿੱਤਾ: ਤਰੁਨਪ੍ਰੀਤ ਸਿੰਘ ਸੌਂਦ

September 8, 2026
in ਖਬਰਾਂ, ਪੰਜਾਬ
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

*ਪੰਜਾਬ ਸਰਕਾਰ ਨੇ ਸਵੈ-ਸਹਾਇਤਾ ਸਮੂਹਾਂ ਨੂੰ ਵੱਡਾ ਹੁਲਾਰਾ ਦਿੱਤਾ: ਤਰੁਨਪ੍ਰੀਤ ਸਿੰਘ ਸੌਂਦ*

*ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਵਿਭਾਗ ਅਤੇ ਪੀ.ਟੀ.ਪੀ.ਸੀ. ਵੱਲੋਂ ਸੈਮੀਨਾਰ ਦਾ ਆਯੋਜਨ*

*ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਹੋਏ ਸੇਵਾਮੁਕਤ*

ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਟਰੇਡ ਪ੍ਰਮੋਸ਼ਨ ਕੌਂਸਲ ਵੱਲੋਂ ਫੂਡ ਪ੍ਰੋਸੈਸਿੰਗ ਐਮ.ਐਸ.ਐਮ.ਈਜ਼, ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.), ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.), ਸਹਿਕਾਰੀ ਸਭਾਵਾਂ, ਸਟਾਰਟ-ਅੱਪਸ ਅਤੇ ਸੁਸਾਇਟੀਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਅੱਜ ਵੱਖ-ਵੱਖ ਸੈਸ਼ਨਾਂ ਵਾਲਾ ਇੱਕ ਸੈਮੀਨਾਰ ਕਰਵਾਇਆ ਗਿਆ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੇ ਕੋਲ ਉਪਜਾਊ ਜ਼ਮੀਨ ਦੇ ਨਾਲ-ਨਾਲ ਮਿਹਨਤੀ ਲੋਕ ਵੀ ਹਨ। ਇਸ ਲਈ ਸਾਨੂੰ ਉਤਪਾਦਨ ਦੇ ਨਾਲ-ਨਾਲ ਦੇਸ਼ ਭਰ ਦੇ ਅਤੇ ਆਲਮੀ ਮੰਚਾਂ ‘ਤੇ ਵੀ ਆਪਣੇ ਉਤਪਾਦਾਂ ਦਾ ਮੰਡੀਕਰਨ ਕਰਨਾ ਵੀ ਆਉਣਾ ਚਾਹੀਦਾ ਹੈ। ਪੰਜਾਬ ਉੱਦਮਤਾ ਦੇ ਖੇਤਰ ਵਿੱਚ ਆਪਣੀ ਪਛਾਣ ਬਣਾ ਰਿਹਾ ਹੈ ਅਤੇ ਸੂਬੇ ਨੂੰ ਅੱਗੇ ਲਿਜਾਣਾ ਸਮੇਂ ਦੀ ਮੁੱਖ ਲੋੜ ਹੈ।

ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਅਸੀਂ ਵੈਲਿਊ ਐਡੀਸ਼ਨ (ਮੁੱਲ ਵਾਧੇ) ਦੇ ਦੌਰ ਵਿੱਚ ਹਾਂ, ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਖੇਤੀਬਾੜੀ ਨੂੰ ਖੇਤੀ ਕਾਰੋਬਾਰ ਵਿੱਚ ਤਬਦੀਲ ਕਰੀਏ। ਉਨ੍ਹਾਂ ਅੱਗੇ ਕਿਹਾ ਕਿ 5000 ਤੋਂ ਵੱਧ ਸਕੂਲਾਂ ਵਿੱਚ ਹਰਬਲ ਗਾਰਡਨ ਸਥਾਪਿਤ ਕੀਤੇ ਜਾ ਰਹੇ ਹਨ ਜਿੱਥੇ ਜੈਵਿਕ ਢੰਗ ਨਾਲ ਸਬਜ਼ੀਆਂ ਉਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਖੁਰਾਕ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਕਦਮ ਵਧਾਉਣੇ ਚਾਹੀਦੇ ਹਨ।

ਪੀ.ਟੀ.ਪੀ.ਸੀ. ਦੀ ਚੇਅਰਪਰਸਨ ਸ੍ਰੀਮਤੀ ਕੰਚਨ ਸ਼ਰਮਾ ਨੇ ਉੱਦਮੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੀ.ਟੀ.ਪੀ.ਸੀ. ਪੰਜਾਬ ਨੂੰ ਇੱਕ ਗਲੋਬਲ ਬਿਜ਼ਨਸ ਹੱਬ ਵਜੋਂ ਸਥਾਪਿਤ ਕਰਦਿਆਂ ਵਪਾਰ, ਨਿਵੇਸ਼ ਅਤੇ ਉਦਯੋਗਿਕ ਵਿਕਾਸ ਲਈ ਇੱਕ ਸੰਸਥਾਗਤ ਮੰਚ ਤਿਆਰ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ।

ਇਸ ਮੌਕੇ ਪੈਗਰੋ (ਪੀ.ਏ.ਜੀ.ਆਰ.ਓ.) ਤੋਂ ਸ੍ਰੀ ਐਨ.ਐਸ. ਬਰਾੜ ਨੇ ਜਾਪਾਨ ਨੂੰ ਚੰਗੀ ਗੁਣਵੱਤਾ ਵਾਲੇ ਉਤਪਾਦਾਂ ਦੇ ਨਿਰਯਾਤ ਸਬੰਧੀ ਆਪਣੀ ਸਫਲਤਾ ਦੀ ਕਹਾਣੀ ਸਾਂਝੀ ਕੀਤੀ ਅਤੇ ਅਮਰਟੈਕਸ ਦੇ ਸੰਸਥਾਪਕ ਤੇ ਚੇਅਰਮੈਨ ਸ੍ਰੀ ਅਰੁਣ ਗਰੋਵਰ ਨੇ ਵੀ ਆਪਣੇ ਉੱਦਮੀ ਸਫ਼ਰ ਬਾਰੇ ਦੱਸਿਆ।

ਅੰਤਰਰਾਸ਼ਟਰੀ ਸ਼ੈੱਫ ਵਿਕਾਸ ਚਾਵਲਾ ਨੇ ਬਿਹਤਰ ਪੋਸ਼ਣ ਲਈ ਮੋਟੇ ਅਨਾਜ (ਮਿਲਟਸ) ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਸਹਿਕਾਰੀ ਸਭਾਵਾਂ, ਸਟਾਰਟ-ਅੱਪਸ, ਸੁਸਾਇਟੀਆਂ ਅਤੇ ਸਵੈ-ਸਹਾਇਤਾ ਸਮੂਹਾਂ ਬਾਰੇ ਦੂਜੇ ਸੈਸ਼ਨ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿੱਚ ਸਟਾਰਟ-ਅੱਪਸ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਇਸ ਤੋਂ ਇਲਾਵਾ, ਪੰਜਾਬ ਵਿੱਚ ਸਹਿਕਾਰਤਾ ਲਹਿਰ ਦੀ ਸਫ਼ਲਤਾ ਵਿੱਚ ਮਾਰਕਫੈੱਡ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ।

ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ-ਸਪਾਟਾ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਜਦੋਂ ਮੌਜੂਦਾ ਸੂਬਾ ਸਰਕਾਰ ਨੇ ਜਦੋਂ ਮਾਰਚ 2022 ਵਿੱਚ ਸੱਤਾ ਸੰਭਾਲੀ ਸੀ ਤਾਂ ਸਵੈ-ਸਹਾਇਤਾ ਸਮੂਹਾਂ ਦੀ ਗਿਣਤੀ 26000 ਸੀ, ਪਰ ਹੁਣ ਚਾਰ ਸਾਲਾਂ ਬਾਅਦ ਰਾਜ ਸਰਕਾਰ ਦੀਆਂ ਉੱਦਮ-ਪੱਖੀ ਨੀਤੀਆਂ ਕਾਰਨ ਇਹ ਗਿਣਤੀ 56000 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਵੈ-ਸਹਾਇਤਾ ਸਮੂਹ ਅਜਿਹੇ ਛੋਟੇ ਭਾਈਚਾਰਾ-ਆਧਾਰਿਤ ਸੰਗਠਨ ਹਨ, ਜੋ ਮੁੱਖ ਤੌਰ ‘ਤੇ ਪੇਂਡੂ ਔਰਤਾਂ ਵੱਲੋਂ ਬਣਾਏ ਗਏ ਹਨ ਅਤੇ ਛੋਟੀਆਂ ਮਾਸਿਕ ਬੱਚਤਾਂ (50 ਰੁਪਏ ਤੋਂ 200 ਰੁਪਏ ਪ੍ਰਤੀ ਮੈਂਬਰ ਤੱਕ) ਇਕੱਠਾ ਕਰਦੇ ਹਨ ਤਾਂ ਜੋ ਮਾਇਕਰੋ ਕ੍ਰੈਡਿਟ ਫੰਡ ਬਣਾਏ ਜਾ ਸਕਣ ਅਤੇ ਆਮਦਨ ਪੈਦਾ ਕਰਨ ਵਾਲੇ ਛੋਟੇ -ਉੱਦਮ ਸ਼ੁਰੂ ਕੀਤੇ ਜਾ ਸਕਣ।

ਇਸ ਤੋਂ ਇਲਾਵਾ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੇਵਾਮੁਕਤ ਹੋਏ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਪਾਏ ਗਏ ਵੱਡਮੁਲੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਪੋਸ਼ਣ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਾਉਣ ਲਈ ਆਪਣੇ ਕਾਰਜਕਾਲ ਦੌਰਾਨ ਅਹਿਮ ਪਹਿਲਕਦਮੀਆਂ ਕੀਤੀਆਂ।

ਇਸ ਮੌਕੇ, ਸ਼੍ਰੀ ਸੌਂਦ ਵੱਲੋਂ ਪ੍ਰਸਿੱਧ ਅਦਾਕਾਰ ਸਵਰਗੀ ਸ. ਜਸਵਿੰਦਰ ਸਿੰਘ ਭੱਲਾ ਦੇ ਜੀਵਨ ਨੂੰ ਦਰਸਾਉਂਦੀ ਇੱਕ ਕਿਤਾਬ ਵੀ ਜਾਰੀ ਕੀਤੀ ਗਈI ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਸ਼ਾਨਦਾਰ ਇਨਸਾਨ ਅਤੇ ਇੱਕ ਉਘੇ ਅਦਾਕਾਰ ਸਨ, ਜਿਨ੍ਹਾਂ ਦੇ ਪੰਜਾਬੀ ਫਿਲਮਾਂ, ਖਾਸ ਕਰਕੇ ਕਾਮੇਡੀ ਸ਼ੈਲੀ ਵਿੱਚ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।

ਇਸ ਮੌਕੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੇ ਜੀਵਨ ਅਤੇ ਸਵਰਗੀ ਸ. ਜਸਵਿੰਦਰ ਸਿੰਘ ਭੱਲਾ ਨਾਲ ਉਨ੍ਹਾਂ ਦੇ ਭਰਾਵਾਂ ਵਾਲੇ ਰਿਸ਼ਤੇ ਨੂੰ ਦਰਸਾਉਂਦਾ ਇੱਕ ਮਨੋਰੰਜਕ ਕਲਾਤਮਕ ਚਿੱਤਰਣ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਉੱਦਮੀਆਂ, ਐਫਪੀਓ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

by Jaspreet Kaur
September 8, 2026
0

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ - "ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ"- ਐਡਵੋਕੇਟ ਹਰਜਿੰਦਰ...

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

by Jaspreet Kaur
September 8, 2026
0

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ ਤਰਨਤਾਰਨ , 8 ਸਤੰਬਰ 2026 (ਵਿਸ਼ਵ...

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

by Ankit
September 8, 2026
0

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ *...

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

by Ankit
September 8, 2026
0

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ — ਡਾਇਰੈਕਟਰ ਡਾ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

Most Popular

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

by Ranjit Singh
5 days ago
0

Gold Price: ਸੋਨੇ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਜੇਕਰ ਤੁਸੀਂ ਅੱਜ ਸੋਨੇ ਜਾਂ ਚਾਂਦੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 