• Latest
  • Trending
ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

2 hours ago
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

4 hours ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

Hindi News
English News
Wednesday, June 3, 2026
No Result
View All Result
32 °c
Chandigarh
35 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਡਾ.ਉਬਰਾਏ ਦੀ ਮੌਜੂਦਗੀ 'ਚ ਵਾਇਸ ਚਾਂਸਲਰ ਡਾ.ਕਰਮਜੀਤ ਸਿੰਘ ਤੇ ਡਾ.ਸਰਬਜਿੰਦਰ ਸਿੰਘ ਨੇ ਕੀਤਾ ਉਦਘਾਟਨ

May 14, 2026
in ਖਬਰਾਂ, ਪੰਜਾਬ
ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਡਾ.ਉਬਰਾਏ ਦੀ ਮੌਜੂਦਗੀ ‘ਚ ਵਾਇਸ ਚਾਂਸਲਰ ਡਾ.ਕਰਮਜੀਤ ਸਿੰਘ ਤੇ ਡਾ.ਸਰਬਜਿੰਦਰ ਸਿੰਘ ਨੇ ਕੀਤਾ ਉਦਘਾਟਨ

ਸਿਹਤ ਤੇ ਸਿੱਖਿਆ ਖੇਤਰ ਦੇ ਵਿੱਚ ਡਾ. ਉਬਰਾਏ ਦੀਆਂ ਸੇਵਾਵਾਂ ਬੇਮਿਸਾਲ : ਵਾਇਸ ਚਾਂਸਲਰ

ਟਰੱਸਟ ਦੀਆਂ 150 ਲੈਬੋਰਟਰੀਆਂ ਤੋਂ ਲੱਖਾਂ ਲੋਕ ਲੈ ਰਹੇ ਨੇ ਫ਼ਾਇਦਾ : ਡਾ.ਉਬਰਾਏ

ਅੰਮ੍ਰਿਤਸਰ, 14 ਮਈ (ਵਿਸ਼ਵ ਵਾਰਤਾ) – ਬਿਨਾਂ ਕਿਸੇ ਤੋਂ ਇਕ ਵੀ ਪੈਸਾ ਇਕੱਠਾ ਕੀਤਿਆਂ ਆਪਣੀ ਜੇਬ੍ਹ ‘ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ ‘ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ ‘ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ’ ਦਾ ਉਦਘਾਟਨ ਡਾ.ਉਬਰਾਏ ਦੀ ਮੌਜ਼ੂਦਗੀ ‘ਚ ਡਾ.ਕਰਮਜੀਤ ਸਿੰਘ ਵਾਈਸ ਚਾਂਸਲਰ ਜੀ.ਐਨ.ਡੀ.ਯੂ. ਅਤੇ ਡਾ. ਸਰਬਜਿੰਦਰ ਸਿੰਘ ਵਾਈਸ ਚਾਂਸਲਰ,ਸੰਨੀ ਓਬਰਾਏ ਵਿਵੇਕ ਸਦਨ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਜਿਸ ਦੌਰਾਨ ਟਰੱਸਟੀ ਡਾ.ਸਤਨਾਮ ਸਿੰਘ ਨਿੱਜਰ,ਰਵਿੰਦਰ ਰੌਬਿਨ ਤੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜੂਦ ਸਨ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਗੱਲਬਾਤ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਇਹ ਯੂਨੀਵਰਸਿਟੀ ‘ਚ ਪੜ੍ਹਨ ਵਾਲੇ 15 ਹਜ਼ਾਰ ਵਿਦਿਆਰਥੀਆਂ ਅਤੇ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਦੇ ਸੈਂਕੜੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਟਰੱਸਟ ਯੂਨੀਵਰਸਿਟੀ ਦੇ ਆਸੇ-ਪਾਸੇ ਰਹਿਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਬਹੁਤ ਜਲਦ ਲੈਬ ਦੇ 2 ਕਲੈਕਸ਼ਨ ਸੈਂਟਰ ਵੀ ਖੋਲ੍ਹੇਗੀ। ਡਾ.ਓਬਰਾਏ ਅਨੁਸਾਰ ਟਰੱਸਟ ਵੱਲੋਂ 200 ਲੈਬੋਰਟਰੀਆਂ ਖੋਲ੍ਹਣ ਦੇ ਰੱਖੇ ਗਏ ਟੀਚੇ ਤਹਿਤ ਹੁਣ ਤੱਕ ਪੰਜਾਬ ਸਮੇਤ ਹੋਰਨਾਂ ਸੂਬਿਆਂ ‘ਚ 150 ਤੋਂ ਵਧੇਰੇ ਲੈਬਾਰਟਰੀਆਂ ਖੁੱਲ੍ਹ ਚੁੱਕੀਆਂ ਹਨ,ਜਿਨ੍ਹਾਂ ਅੰਦਰ ਪਿਛਲੇ ਸਾਲ 27 ਲੱਖ ਤੋਂ ਵਧੇਰੇ ਲੋਕਾਂ ਨੇ ਕੇਵਲ ਲਾਗਤ ਦਰਾਂ ‘ਤੇ ਆਪਣੇ ਟੈਸਟ ਕਰਵਾ ਕੇ ਵੱਡਾ ਫ਼ਾਇਦਾ ਲਿਆ ਹੈ।
ਵਾਇਸ ਚਾਂਸਲਰ ਡਾ. ਕਰਮਜੀਤ ਸਿੰਘ ਅਤੇ ਸਰਬਜਿੰਦਰ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ ‘ਚ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਔਖੀ ਘੜੀ ਵੇਲੇ ਸਭ ਤੋਂ ਪਹਿਲਾਂ ਅੱਗੇ ਆ ਕੇ ਉਨ੍ਹਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਨਿਸ਼ਕਾਮ ਸੇਵਾਵਾਂ ਅਤੇ ਵਿਸ਼ੇਸ਼ ਕਰ ਕੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਇਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ।
ਇਸ ਮੌਕੇ ਰਜਿਸਟਰਾਰ ਡਾ.ਕੇ.ਐੱਸ.ਚਾਹਲ,
ਡੀਨ ਅਕਾਦਮਿਕ ਡਾ.ਹਰਵਿੰਦਰ ਸਿੰਘ,ਟਰੱਸਟ ਤੋਂ ਡਾ.ਦਲਜੀਤ ਸਿੰਘ ਗਿੱਲ,ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ,ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ,ਨਵਜੀਤ ਸਿੰਘ ਘਈ,ਜਗਦੇਵ ਸਿੰਘ ਛੀਨਾ,ਮਨਪ੍ਰੀਤ ਸਿੰਘ ਕੰਬੋ,ਡਾਇਰੈਕਟਰ ਲੋਕ ਸੰਪਰਕ ਪ੍ਰਵੀਨ ਪੁਰੀ,ਡਾ.ਹਰਪ੍ਰੀਤ ਕੌਰ,ਡਾ.ਪਵਨ ਸ਼ਰਮਾ,
ਡਾ.ਕਿਰਨਦੀਪ ਕੌਰ,ਪ੍ਰਧਾਨ ਨਾਨ ਟੀਚਿੰਗ ਐਸੋ., ਹਰਦੀਪ ਸਿੰਘ ਨਾਗਰਾ,ਪ੍ਰਧਾਨ ਆਫ਼ੀਸਰ ਐਸੋ.ਮਨਪ੍ਰੀਤ ਸਿੰਘ,
ਰਾਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

by Ankit
June 3, 2026
0

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ ਜ਼ਿਲ੍ਹਾ...

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

by Ankit
June 3, 2026
0

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ...

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

by Ankit
June 3, 2026
0

  4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਚੰਡੀਗੜ੍ਹ 3 ਜੂਨ 2026 (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

Most Popular

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

1 day ago
0

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 