• Latest
  • Trending
Guru Nanak’s Birth Anniversary : ਸੁਖਬੀਰ ਸਿੰਘ ਬਾਦਲ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

2 years ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

24 minutes ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

45 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

49 minutes ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

2 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

3 hours ago
ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

Hindi News
English News
Friday, September 11, 2026
No Result
View All Result
31 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Guru Nanak’s Birth Anniversary : ਸੁਖਬੀਰ ਸਿੰਘ ਬਾਦਲ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

November 15, 2024
in Politics, ਸਿਆਸੀ, ਖਬਰਾਂ, ਧਾਰਮਿਕ, ਪੰਜਾਬ
Guru Nanak’s Birth Anniversary : ਸੁਖਬੀਰ ਸਿੰਘ ਬਾਦਲ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

Guru Nanak’s Birth Anniversary : ਸੁਖਬੀਰ ਸਿੰਘ ਬਾਦਲ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ ॥ ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ ॥ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ । ਗੁਰੂ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ ਦਾ ਹੋਕਾ ਦੇ ਕੇ ਸੱਚ ਦੇ ਰਾਹ ਪਾ ਕੇ ਜੱਗ ਤਾਰਿਆ ਅਤੇ ਜ਼ਬਰ ਜ਼ੁਲਮ ਖਿਲਾਫ਼ ਕੁੱਲ ਲੋਕਾਈ ਨੂੰ ਜਾਗਰੂਕ ਕਰਕੇ ਸੇਧ ਬਖਸ਼ੀ । ਆਓ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ‘ਚ ਧਾਰਨ ਕਰੀਏ ਅਤੇ ਆਪਣਾ ਜੀਵਨ ਸਫ਼ਲਾ ਕਰੀਏ । ਗੁਰੂ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਸਿਰ ‘ਤੇ ਮਿਹਰ ਭਰਿਆ ਹੱਥ ਰੱਖਣ ਅਤੇ ਤੰਦਰੁਸਤੀ ਬਖਸ਼ਿਸ਼ ਕਰਨ ।” 

https://x.com/officeofssbadal/status/1857131343421030754

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGuru Nanak's Birth AnniversaryLatest News In Punjabipunjab newsPunjab news in PunjabSUKHBIR SINGH BADALtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
September 11, 2026
0

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ 'ਤੇ ਛਾਪੇਮਾਰੀ ਬੈਂਗਲੁਰੂ, 11 ਸਤੰਬਰ (ਵਿਸ਼ਵ ਵਾਰਤਾ): ਕਰਨਾਟਕ ਦੀ ਵਿਸ਼ੇਸ਼...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

Most Popular

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

by Ranjit Singh
8 hours ago
0

Punjab: ਡਿਊਟੀ ਦੌਰਾਨ ਸੜਕ ਹਾਦਸੇ 'ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 